PUNJABMAILUSA.COM

ਲੁਧਿਆਣਾ ਦੇ ਖੇਡ ਪੱਤਰਕਾਰਾਂ ਵੱਲੋਂ 2 ਜੁਲਾਈ ਨੂੰ ‘ਸਪੋਰਟਸ ਜਰਨਲਿਸਟ ਡੇਅ’ ਮਨਾਇਆ ਜਾਵੇਗਾ

ਲੁਧਿਆਣਾ ਦੇ ਖੇਡ ਪੱਤਰਕਾਰਾਂ ਵੱਲੋਂ 2 ਜੁਲਾਈ ਨੂੰ ‘ਸਪੋਰਟਸ ਜਰਨਲਿਸਟ ਡੇਅ’ ਮਨਾਇਆ ਜਾਵੇਗਾ

ਲੁਧਿਆਣਾ ਦੇ ਖੇਡ ਪੱਤਰਕਾਰਾਂ ਵੱਲੋਂ 2 ਜੁਲਾਈ ਨੂੰ ‘ਸਪੋਰਟਸ ਜਰਨਲਿਸਟ ਡੇਅ’ ਮਨਾਇਆ ਜਾਵੇਗਾ
June 28
16:50 2018

ਸੀਨੀਆਰ ਖੇਡ ਪੱਤਰਕਾਰ ਅਨਿਲ ਦੱਤ ਦਾ ਹੋਵੇਗਾ ‘ਲਾਈਫ ਟਾਈਮ ਅਚੀਵਮੈਂਟ’ ਨਾਲ ਸਨਮਾਨ
ਲੁਧਿਆਣਾ, 28 ਜੂਨ (ਪੰਜਾਬ ਮੇਲ)- ਲੁਧਿਅਣਾ ਦੇ ਖੇਡ ਪੱਤਰਕਾਰਾਂ ਵੱਲੋਂ 2 ਜੁਲਾਈ ਨੂੰ ‘ਸਪੋਰਟਸ ਜਰਨਲਿਸਟ ਡੇਅ’ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਚੋਣਵੇਂ ਖੇਡ ਪੱਤਰਕਾਰਾਂ ਦੀ ਜਰੂਰੀ ਮੀਟਿੰਗ ਹੋਈ ਜਿਸ ਵਿਚ ਜਗਰੂਪ ਸਿੰਘ ਜਰਖੜ, ਪਰਮੇਸ਼ਰ ਸਿੰਘ, ਅਮਰਪਾਲ ਸਿੰਘ ਹਿੰਦੁਸਤਾਨ ਟਾਈਮਜ਼, ਕੇ.ਜੀ ਸ਼ਰਮਾ ਡੇਲੀ ਪੋਸਟ, ਰਾਹੁਲ ਗੁਪਤਾ ਟਾਈਮਜ਼ ਆਫ ਇੰਡੀਆ, ਕ੍ਰਿਸ਼ਨ ਕੁਮਾਰ ਜਾਗਰਣ, ਦਿਨੇਸ਼ ਵਰਮਾ ਭਾਸਕਰ, ਹਰਮੇਲ ਸਿੰਘ ਕਾਲਾ, ਪਰਮਦੀਪ ਸਿੰਘ ਜਾਗਰਣ, ਆਦਿ ਹੋਰ ਨਾਮੀ ਪੱਤਰਕਾਰਾਂ ਨੇ ਮੀਟਿੰਡ ਵਿਚ ਹਿੱਸਾ ਲਿਆ।
ਮੀਟਿੰਗ ਦੀ ਕਾਰਵਾਈ ਬਾਰੇ ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਪੱਤਰਕਾਰਾਂ ਵੱਲੋਂ ਖੇਡਾਂ ਦੀ ਬਿਹਤਰੀ ਲਈ ਹਰ ਸਾਲ ਜਿੱਥੇ ਖੇਡ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਉਥੇ ਹੀ ਸੀਨੀਅਰ ਪੱਤਰਕਾਰ ਅਤੇ ਨੌਜਵਾਨ ਪੱਤਰਕਾਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਬਦਲੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਸੀਨੀਅਰ ਪੱਤਰਕਾਰ ਪਰਮੇਸ਼ਰ ਸਿੰਘ ਨੇ ਦੱਸਿਆ ਕਿ 2 ਜੁਲਾਈ ਨੂੰ ਸਪੋਰਟਸ ਜਰਨਲਿਸਟ ਦੇ ਸਮਾਗਮ ਦੌਰਾਨ ਟ੍ਰਿਬਿਊਨ ਗਰੁੱਪ ਦੇ ਸੀਨੀਅਰ ਖੇਡ ਪੱਤਰਕਾਰ ਅਨਿਲ ਦੱਤ ਨੂੰ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਦਿੱਤੀਆਂ ਵਧੀਆ ਸੇਵਾਵਾਂ ਬਦਲੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਖੇਡ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article