PUNJABMAILUSA.COM

ਲੁਧਿਆਣਾ ਦੇ ਪਿੰਡ ਝਾਬੇਵਾਲ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਪ੍ਰੋ: ਬਡੂੰਗਰ ਨੇ ਦੁੱਖ ਜ਼ਾਹਿਰ ਕੀਤਾ

ਲੁਧਿਆਣਾ ਦੇ ਪਿੰਡ ਝਾਬੇਵਾਲ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਪ੍ਰੋ: ਬਡੂੰਗਰ ਨੇ ਦੁੱਖ ਜ਼ਾਹਿਰ ਕੀਤਾ

ਲੁਧਿਆਣਾ ਦੇ ਪਿੰਡ ਝਾਬੇਵਾਲ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ  ਪ੍ਰੋ: ਬਡੂੰਗਰ ਨੇ ਦੁੱਖ ਜ਼ਾਹਿਰ ਕੀਤਾ
May 13
04:33 2017

Kirpal
ਅੰਮ੍ਰਿਤਸਰ, 12 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਝਾਬੇਵਾਲ ਜ਼ਿਲ੍ਹਾ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਪ੍ਰਬੰਧਕਾਂ ਦਾ ਗੁਰੂ-ਘਰ ਪ੍ਰਤੀ ਗ਼ੈਰ-ਜ਼ਿੰਮੇਵਾਰਾਨਾ ਰਵੱਈਆ ਸਾਹਮਣੇ ਆਇਆ ਹੈ। ਸਾਰੀ ਰਾਤ ਗੁਰਦੁਆਰਾ ਸਾਹਿਬ ਅੰਦਰ ਅੱਗ ਦੀਆਂ ਚੰਗਿਆੜੀਆਂ ਭਖਦੀਆਂ ਰਹੀਆਂ ਤੇ ਸਵੇਰੇ ਜਾ ਕੇ ਇਸ ਘਟਨਾ ਦਾ ਪਤਾ ਲੱਗਾ, ਜੋ ਪ੍ਰਬੰਧਕਾਂ ਦੀ ਨਲਾਇਕੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਹੁਦੇਦਾਰ ਚੁਣੇ ਜਾਂਦੇ ਹਨ ਉਹ 24 ਘੰਟੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ, ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਦੇ ਹੈਡ ਗ੍ਰੰਥੀ ਤੋਂ ਇਲਾਵਾ ਮੈਨੇਜਰ ਸ. ਗੁਰਸੇਵਕ ਸਿੰਘ ਘਟਨਾ ਸਥਾਨ ‘ਤੇ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਛਪਵਾ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਇਸ ਬਾਰੇ ਸੁਚੇਤ ਹੋਣ ਅਤੇ ਗੁਰਦੁਆਰਾ ਸਾਹਿਬਾਨ ਲਈ ਪੁਖਤਾ ਪ੍ਰਬੰਧ ਕਰਨ ਲਈ ਅਪੀਲਾਂ ਕੀਤੀਆਂ ਜਾਂਦੀਆਂ ਹਨ, ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਲਾਪ੍ਰਵਾਹੀ ਕਾਰਨ ਵਾਪਰਦੀਆਂ ਘਟਨਾਵਾਂ ਦੁੱਖਦਾਈ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕੇ ਦੇ ਗੁਰੂ-ਘਰਾਂ ਦੀ ਸੇਵਾ ਸੰਭਾਲ ਵੱਲ ਧਿਆਨ ਦੇਣ ਲਈ ਅੱਗੇ ਆਉਣ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article