PUNJABMAILUSA.COM

ਲੁਧਿਆਣਾ ਨਗਰ ਨਿਗਮ ਚੋਣਾਂ 10 ਫਰਵਰੀ ਤੱਕ

ਲੁਧਿਆਣਾ ਨਗਰ ਨਿਗਮ ਚੋਣਾਂ 10 ਫਰਵਰੀ ਤੱਕ

ਲੁਧਿਆਣਾ ਨਗਰ ਨਿਗਮ ਚੋਣਾਂ 10 ਫਰਵਰੀ ਤੱਕ
December 28
21:40 2017

ਜਲੰਧਰ, 28 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ 3 ਕਾਰਪੋਰੇਸ਼ਨਾਂ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ‘ਚ ਚੋਣਾਂ ਸੰਪੰਨ ਹੋ ਜਾਣ ਤੋਂ ਬਾਅਦ ਹੁਣ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੁਧਿਆਣਾ ਕਾਰਪੋਰੇਸ਼ਨ ਦੀਆਂ ਚੋਣਾਂ ਕਰਵਾਉਣ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ ਪਰ ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਲੁਧਿਆਣਾ ਕਾਰਪੋਰੇਸ਼ਨ ਚੋਣਾਂ 10 ਫਰਵਰੀ ਤੱਕ ਹੀ ਸੰਭਵ ਹੋ ਸਕਣਗੀਆਂ। ਅਜੇ ਲੁਧਿਆਣਾ ਕਾਰੋਪੇਰਸ਼ਨ ਦੀ ਵਾਰਡਬੰਦੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸੰਪੰਨ ਨਹੀਂ ਹੋਈ ਹੈ। ਅਜੇ ਨਵੀਂ ਵਾਰਡਬੰਦੀ ਨੂੰ ਲੈ ਕੇ ਪਬਲਿਕ ਤੋਂ ਇਤਰਾਜ਼ ਮੰਗੇ ਜਾ ਰਹੇ ਹਨ। ਵਾਰਡਬੰਦੀ ਦਾ ਕੰਮ ਸੰਪੰਨ ਹੋਣ ਤੋਂ ਬਾਅਦ ਹੀ ਲੁਧਿਆਣਾ ਕਾਰਪੋਰੇਸ਼ਨ ਦੀਆਂ ਚੋਣਾਂ ਦੀ ਮਿਤੀ ਨੂੰ ਲੈ ਕੇ ਆਖਰੀ ਫੈਸਲਾ ਲਿਆ ਜਾਵੇਗਾ।
ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਸ਼ਾਇਦ ਸਰਕਾਰ ਜਨਵਰੀ ਦੇ ਆਖਰੀ ਹਫਤੇ ‘ਚ ਲੁਧਿਆਣਾ ਕਾਰਪੋਰੇਸ਼ਨ ਦੀਆਂ ਚੋਣਾਂ ਕਰਵਾਏਗੀ ਪਰ ਹੁਣ ਇਕ ਚਰਚਾ ਇਹ ਵੀ ਸਾਹਮਣੇ ਆਈ ਹੈ ਕਿ ਸ਼ਾਇਦ ਫਰਵਰੀ ਦੇ ਪਹਿਲੇ ਹਫਤੇ ‘ਚ ਹੀ ਲੁਧਿਆਣਾ ਕਾਰਪੋਰਸ਼ਨ ਦੀਆਂ ਚੋਣਾਂ ਸੰਪੰਨ ਹੋ ਸਕਣ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਲੁਧਿਆਣਾ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਮਿਤੀ ਬਾਰੇ ਫੈਸਲਾ ਸਥਾਨਕ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਨਾਲ ਕੀਤਾ ਜਾਵੇਗਾ। ਅਜੇ ਤੱਕ ਤਿੰਨਾਂ ਸ਼ਹਿਰਾਂ ‘ਚ ਕਾਂਗਰਸ ਦੀ ਚੋਣ ਮੁਹਿੰਮ ਦੀ ਵਾਗਡੋਰ ਸਬੰਧਤ ਹਲਕਿਆਂ ਦੇ ਵਿਧਾਇਕਾਂ ਨੂੰ ਹੀ ਸੌਂਪੀ ਗਈ ਸੀ। ਲੁਧਿਆਣਾ ‘ਚ ਵੀ ਕਾਂਗਰਸ ਵੱਲੋਂ ਇਹੀ ਫਾਰਮੂਲਾ ਅਪਣਾਇਆ ਜਾਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਜਨਵਰੀ ਦੇ ਸ਼ੁਰੂ ‘ਚ ਲੁਧਿਆਣਾ ‘ਚ ਕਾਂਗਰਸੀ ਵਿਧਾਇਕਾਂ ਅਤੇ ਹਾਰੇ ਹੋਏ ਕਾਂਗਰਸੀ ਉਮੀਦਵਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਚੋਣ ਜਿੱਤਣ ਨੂੰ ਲੈ ਕੇ ਮਹੱਤਵਪੂਰਨ ਟਿਪਸ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਕੈਪਟਨ ਨੇ ਤਿੰਨਾਂ ਸ਼ਹਿਰਾਂ ਦੇ ਵਿਧਾਇਕਾਂ ਨਾਲ ਵੀ ਅਜਿਹੀਆਂ ਬੈਠਕਾਂ ਕੀਤੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article