PUNJABMAILUSA.COM

ਲੁਧਿਆਣਾ ਭਲਾਈ ਮੰਚ ਵਲੋਂ ਲਾਲ ਚੰਦ ਯਮਲਾ ਜੀ ਦੀ ਯਾਦ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ

ਲੁਧਿਆਣਾ ਭਲਾਈ ਮੰਚ ਵਲੋਂ ਲਾਲ ਚੰਦ ਯਮਲਾ ਜੀ ਦੀ ਯਾਦ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ

ਲੁਧਿਆਣਾ ਭਲਾਈ ਮੰਚ ਵਲੋਂ ਲਾਲ ਚੰਦ ਯਮਲਾ ਜੀ ਦੀ ਯਾਦ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ
January 31
20:53 2016

IMG_20160131_180041
ਲੁਧਿਆਣਾ, 31 ਜਨਵਰੀ (ਪੰਜਾਬ ਮੇਲ) – ਅੱਜ ਲੁਧਿਆਣਾ ਭਲਾਈ ਮੰਚ ਵਲੋਂ ਲਾਲ ਚੰਦ ਯਮਲਾ ਜੀ ਦੀ ਨਿੱਘੀ ਯਾਦ ਵਿੱਚ ਯਮਲਾ ਜੱਟ ਪਾਰਕ, ਨਜ਼ਦੀਕ ਬੱਸ ਸਟੈਂਡ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਆਯੋਜਨ ਕ੍ਰਿਸ਼ਨ ਗੋਪਾਲ ਰਾਜੂ ਪ੍ਰਧਾਨ, ਨਿਰਮਲ ਕੈੜਾ ਸਕੱਤਰ ਜਨਰਲ, ਕਪਿਲ ਕੁਮਾਰ ਸੋਨੂੰ ਕੌਂਸਲਰ, ਸ਼ੀਸ਼ ਪਾਲ ਅਤੇ ਸਮੂਹ ਅਹੁਦੇਦਾਰ ਲੁਧਿਆਣਾ ਭਲਾਈ ਮੰਚ ਦੀ ਦੇਖ-ਰੇਖ ਵਿੱਚ ਹੋਇਆ। ਇਸ ਸਮੇਂ ਸਰਬੱਤ ਦਾ ਭਲਾ ਟਰੱਸਟ ਵਲੋਂ ਲਾਲ ਚੰਦ ਯਮਲਾ ਜੀ ਦੇ 7 ਫੁੱਟ ਦੇ ਬੁੱਤ ਦੀ ਸੇਵਾ ਕਰਵਾਈ ਗਈ। ਇਸ ਸਮੇਂ ਵਿਸ਼ੇਸ਼ ਤੌਰ ‘ਤੇ ਸ੍ਰ. ਜੀ.ਕੇ. ਸਿੰਘ ਧਾਲੀਵਾਲ, ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਐਸ.ਪੀ. ਸਿੰਘ ਓਬਰਾਏ ਮੁੱਖ ਟਰੱਸਟੀ ਸਰਬੱਤ ਦਾ ਭਲਾ ਟਰੱਸਟ, ਸ਼੍ਰੀ ਮਹੇਸ਼ ਮੁੰਜਾਲ ਡਾਇਰੈਕਟਰ ਹੀਰੋ ਸਾਈਕਲ, ਕੰਵਰ ਨਰਿੰਦਰ ਸਿੰਘ ਪ੍ਰਧਾਨ ਪੰਜਾਬ ਰੈਵੀਨਿਊ ਅਫਸਰ ਯੂਨੀਅਨ, ਗੁਰਭਜਨ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਪ੍ਰਗਟ ਸਿੰਘ ਆਲੀਵਾਲ, ਨਰਿੰਦਰ ਘਨਿਆਣਵੀ, ਹਰਜੀਤ ਸਿੰਘ ਗਰੇਵਾਲ ਪੀ.ਆਰ.ਓ., ਡਿਪਟੀ ਸੀ.ਐਮ. ਸ਼ਾਮਿਲ ਹੋਏ। ਇਸ ਸਮੇਂ ਲਾਲ ਚੰਦ ਯਮਲਾ ਜੀ ਦੇ ਬੁੱਤ ਦਾ ਉਦਘਾਟਨ ਸ੍ਰ. ਜੀ.ਕੇ. ਧਾਲੀਵਾਲ, ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਸ੍ਰ. ਐਸ.ਪੀ. ਸਿੰਘ ਓਬਰਾਏ ਮੁੱਖ ਟਰੱਸਟੀ ਸਰਬੱਤ ਦਾ ਭਲਾ ਵਲੋਂ ਕੀਤਾ ਗਿਆ। ਇਸ ਸਮੇਂ ਨਰਿੰਦਰ ਘਨਿਆਣਵੀ, ਗੁਰਭਜਨ ਸਿੰਘ ਗਿੱਲ, ਕੰਵਰ ਨਰਿੰਦਰ ਸਿੰਘ ਜੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗਾਇਕਾ ਵਲੋਂ ਲਾਲ ਚੰਦ ਯਮਲਾ ਜੀ ਦੇ ਗੀਤ ਗਾ ਕੇ ਉਨ•ਾਂ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਮੌਕੇ ਤੇ ਸੁਰਿੰਦਰ ਛਿੰਦਾ, ਰਵਿੰਦਰ ਗਰੇਵਾਲ, ਪਾਲੀ ਦੇਤਵਾਲੀਆ, ਜਸਵੰਤ ਸੰਦੀਲਾ, ਸੁਰੇਸ਼ ਯਮਲਾ, ਸਰਬਜੀਤ ਕੌਰ ਚਿਮਟੇ ਵਾਲੀ, ਸਹਿਨਾਜ਼ ਅਖਤਰ, ਬਲਵੀਰ ਬੋਪਾਰਾਏ ਆਦਿ ਸ਼ਾਮਿਲ ਹੋਏ। ਇਸ ਸਮੇਂ ਸ੍ਰ. ਜੀ.ਕੇ. ਸਿੰਘ ਨੇ ਕਿਹਾ ਕਿ ਲਾਲ ਚੰਦ ਯਮਲਾ ਜੀ ਦੇ ਸਪੁੱਤਰ ਜਸਦੇਵ ਸਿੰਘ ਯਮਲਾ ਜੋ ਕਿ ਡੀ.ਐਮ.ਸੀ. ਹਸਪਤਾਲ ਵਿੱਚ ਦਾਖਲ ਹਨ, ਉਨ•ਾਂ ਦਾ ਸਾਰਾ ਖਰਚ ਸਰਬੱਤ ਦਾ ਭਲਾ ਟਰੱਸਟ ਵਲੋਂ ਕੀਤਾ ਜਾਵੇਗਾ। ਇਸ ਸਮੇਂ ਕੰਵਰ ਨਰਿੰਦਰ ਸਿੰਘ ਜੀ ਨੇ 11,000/- ਰੁਪਏ ਯਮਲਾ ਜੱਟ ਦੀ ਪਾਰਕ ਦੀ ਸਾਂਭ-ਸੰਭਾਲ ਵਾਸਤੇ ਦਿੱਤਾ ਹੈ। ਇਸ ਸਮੇਂ ਅਜੇ ਡੰਗ, ਤਿਲਕ ਰਾਜ ਸੋਨੂੰ, ਫੱਗੂ ਰਾਮ, ਗਨੇਸ਼ ਗਰਗ, ਰਿੰਕੂ ਕੈਂਥ, ਹਰਮੀਤ ਬੋਬੀ, ਰਾਮਦਾਸ, ਗਾਰੂ ਬਰਾਰ, ਅਸ਼ੋਕ ਬਜਾਜ, ਰਿੰਕੂ ਬੜੈਚ, ਬਾਵਾ ਸਿੰਘ, ਹਰਦੀਪ ਬਿੱਟਾ, ਹਰਦੀਪ ਬਿੰਨੀ, ਰਜੇਸ਼ ਨਾਗਪਾਲ, ਰਜਨੀਸ਼ ਮਹਾਜਨ, ਹੈਪੀ ਖੁਲਰ, ਸਰਬਜੀਤ ਸਿੰਘ ਵਿਰਦੀ ਆਦਿ ਹਾਜ਼ਰ ਸਨ। ਇਸ ਸਮੇਂ ਕੈੜਾ ਅਤੇ ਰਾਜੂ ਨੇ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article