PUNJABMAILUSA.COM

ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਨਾਮਜਦਗੀ ਕਾਗਜ ਦਾਖਲ

ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਨਾਮਜਦਗੀ ਕਾਗਜ ਦਾਖਲ

ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਨਾਮਜਦਗੀ ਕਾਗਜ ਦਾਖਲ
April 25
16:56 2019

ਲੁਧਿਆਣਾ, 25 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਚੋਣ ਅਧਿਕਰੀ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਦੇ ਮਿੰਨੀ ਸਕੱਤਰਰੇਤ ਸਥਿਤ ਦਫਤਰ ਵਿੱਖੇ ਅਪਣੇ ਨਾਮਜਦਗੀ ਪਤੱਰ ਦਾਖਿਲ ਕੀਤੇ । ਸ੍ਰÐ . ਬਿੱਟੂ ਦੀ ਧਰਮ ਪਤਨੀ ਸ਼੍ਰੀਮਤੀ ਅਨੁਪਮ ਕੌਰ ਨੇ ਉਹਨਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਦਾਖਿਲ ਕੀਤੇ।
ਇਸ ਮੌਕੇ ਸ. ਬਿੱਟੂ ਦੇ ਨਾਲ ਕੁਲ ਹਿੰਦ ਕਾਂਗਰਸ ਦੀ ਸਕੱਤਰ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਤੀ ਆਸ਼ਾ ਕੁਮਾਰੀ ,ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਲਖਵੀਰ ਸਿੰਘ ਲੱਖਾ( ਸਾਰੇ ਐਮ.ਐਲ.ਏ) , ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਅਤੇ ਮਲਕੀਤ ਸਿੰਘ ਦਾਖਾ, ਅਸ਼ਵਨੀ ਸ਼ਰਮਾ ਪ੍ਰਧਾਨ ਜਿਲਾ ਕਾਂਗਰਸ , ਕੇ.ਕੇ . ਬਾਵਾ , ਅਮਰਜੀਤ ਸਿੰਘ ਟਿੱਕਾ , ਗੁਰਦੇਵ ਸਿੰਘ ਲਾਪਰਾਂ , ਕਮਲਜੀਤ ਸਿੰਘ ਕੜਵਲ, ਦਲਜੀਤ ਸਿੰਘ ਭੋਲਾ , ਅਮ੍ਰਿਤ ਵਰਸ਼ਾ ਰਾਮਪਾਲ, ਨਿਰਮਲ ਕੈੜਾ ਕਾਂਗਰਸ ਸੇਵਾ ਦਲ , ਗੁਰਪ੍ਰੀਤ ਸਿੰਘ ਖੁਰਾਣਾ , ਅਮਰਿੰਦਰ ਸਿੰਘ ਜੱਸੋਵਾਲ , ਪ੍ਰਵਿੰਦਰ ਲਾਪਰਾਂ, ਕੁਲਦੀਪ ਜੰਡਾ, ਭੁਪਿੰਦਰ ਸਿੱਧੂ , ਲੀਨਾ ਟਪਾਰੀਆ ਜਿਲਾ ਪ੍ਰਧਾਨ ਮਹਿਲਾ ਕਾਂਗਰਸ ਅਤੇ ਬਲਵੰਤ ਸਿੰਘ ਧਨੋਆ ਸਮੇਤ ਕਈ ਸੀਨੀਅਰ ਲੀਡਰ ਵੀ ਮੌਜੂਦ ਸਨ ।
ਇਸ ਤੋਂ ਪਹਿਲਾਂ ਅਜ ਸਵੇਰੇ ਸ. ਬਿੱਟੂ ਅਪਣੇ ਪਰਿਵਾਰਕ ਮੈਂਬਰਾਂ ਸਮੇਤ ਗੁਰਦਵਾਰਾ ਸ਼੍ਰੀ ਕਟਾਣਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਹਜੂਰੀ ਵਿੱਚ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦੀ ਆਸੀਸ ਪ੍ਰਾਪਤ ਕੀਤੀ ।
ਸੀਨੀਅਰ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਸ. ਬਿਟੂ ਦੇ ਸਮਰਥਕ ਫਿਰੋਜਪੁਰ ਰੋਡ ਤੇ ਭਾਈ ਬਾਲਾ ਚੌਂਕ ਵਿਖੇ ਇਕੱਤਰ ਹੋਏ ਜਿਥੋਂ ਇੱਕ ਵੱਡੇ ਜਲੂਸ ਦੀ ਸ਼ਕਲ ਵਿੱਚ ਝੰਡੇ ਫੜੀ ਅਤੇ ਨਾਅਰੇ ਲਗਾਉਂਦੇ ਹੋਏ ਮਿੱਨੀ ਸਕਤਰੇਤ ਦੇ ਮੇਨ ਗੇਟ ਤੇ ਪਹੁੰਚੇ ।
ਉਪਰੰਤ ਮੀਡੀਆ ਨਾਲ ਗਲੱਬਾਤ ਕਰਦੇ ਹੋਏ ਆਸ਼ਾ ਕੁਮਾਰੀ ਨੇ ਕਿਹਾ ਕਿ ਪਬਲਿਕ ਦਾ ਜੋਸ਼ ਦੇਖਦੇ ਹੋਏ ਇੱਹ ਸ਼ਪਸ਼ਟ ਹੈ ਕਾਂਗਰਸ ਪੰਜਾਬ ਅਤੇ ਚੰਡੀਗੜ ਵਿੱਚ ਹੂੰਝਾ ਫੇਰ ਜਿਤ ਹਾਸਿਲ ਕਰੇਗੀ । ਉਹਨਾਂ ਕਿਹਾ ਕਿ ਮੋਦੀ ਸਰਕਾਰ ਹਰ ਮੁਹਾਜ ਤੇ ਅਸਫਲ ਰਹੀ ਹੈ ਅਤੇ ਕਾਂਗਰਸ ਚੋਣਾਂ ਜਿੱਤ ਕੇ ਕੇਂਦਰ ਵਿੱਚ ਸਰਕਾਰ ਬਣਾਵੇਗੀ। ਉਹਨਾਂ ਕਿਹਾ ਕਿ ਸ. ਬਿੱਟੂ ਨੇ ਲੋਕਾਂ ਤੋਂ ਮਿਲੇ ਸਹਿਯੋਗ ਨਾਲ ਅਪਣੋ ਦੋਹਾਂ ਕਾਰਜਕਾਲਾਂ ਵਿੱਚ ਸੰਸਦ ਅਤੇ ਅਪਣੇ ਚੋਣ ਹਲਕੇ ਵਿੱਚ ਸ਼ਾਨਦਾਰ ਕਾਰਗੁਜਾਰੀ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਲੁਧਿਆਣਾ ਲਈ ਕਈ ਪ੍ਰੋਜੈਕਟ ਲਿਆਂਦੇ ਹਨ ਅਤੇ ਹੁਣ ਲੋਕ ਉਹਨਾਂ ਨੂੰ ਤੀਜੀ ਵਾਰ ਜਿਤਾਉਣ ਲਈ ਪੱਬਾਂ ਭਾਰ ਹਨ ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਬਿੱਟੂ ਨੇ ਕਿਹਾ ਕਿ ਲੋਕਾਂ ਤੋ ਮਿਲੇ ਭਰਪੂਰ ਸਮਰਥਨ ਸਦਕਾ ਉਹ ਸੰਸਦ ਅਤੇ ਚੋਣ ਹਲਕੇ ਵਿੱਚ ਸ਼ਾਨਦਾਰ ਕਾਰਗੁਜਾਰੀ ਦੇ ਪਾਏ ਅਤੇ ਲੁਧਿਆਣਾ ਲਈ ਕਈ ਪ੍ਰੋਜੈਕਟ ਲੈਕੋ ਆਏ । ਉਹਨਾਂ ਕਿਹਾ ਕਿ ਮੁਕਾਬਲਾ ਸਿਰਫ ਅਕਾਲੀ – ਭਾਜਪਾ ਨਾਲ ਹੈ ਅਤੇ ਬੈਂਸ ਤਾਂ ਮੁਕਾਬਲੇ ਵਿੱਚ ਕਿਤੇ ਵੀ ਨਹੀਂ । ਬੈਂਸ ਨੂੰ ਸੁਖਬੀਰ ਬਾਦਲ ਖਿਲਾਫ ਚੋਣ ਲੜਨ ਦੀ ਮਾਰੀ ਬੜਕ ਚੇਤੇ ਕਰਾਉਂਦਿਆਂ ਉਹਨਾਂ ਕਿਹਾ ਕਿ ਹੁÎਣ ਕਿਉਂ ਮੈਦਾਨ ਛੱਡ ਕੇ ਭੱਜ ਗਏ ਹਨ ਅਤੇ ਉਸ ਬੜਕ ਬਾਰੇ ਚੁਪ ਕਿਉਂ ਧਾਰ ਲਈ ਹੈ । ਉਹਨਾਂ ਦਾਵਾ ਕੀਤਾ ਕਿ ਉਹ ਹਮੇਸ਼ਾਂ ਲੋਕ ਹਿਤਾਂ ਲਈ ਖੜੇ ਹਨ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਤੋਂ ਭਰਪੂਰ ਪਿਆਰ ਅਤੇ ਸਮਰਥਨ ਮਿਲਿਆ ਹੈ । ਉਹਨਾਂ ਲੋਕਾਂ ਨੂੰ ਇਸ ਵਾਰ ਵੀ ਅਪਣਾ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਜੋ ਉਹ ਲੋਕਾਂ ਦੇ ਰਹਿੰਦੇ ਮਸਲੇ ਹੱਲ ਕਰਵਾ ਸਕਣ ਅਤੇ ਹਲਕੇ ਦਾ ਵਿਕਾਸ ਕਰਵਾ ਸਕਣ ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article