PUNJABMAILUSA.COM

ਲੂਸਿਆਨਾ ਸੂਬੇ ‘ਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

 Breaking News

ਲੂਸਿਆਨਾ ਸੂਬੇ ‘ਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਲੂਸਿਆਨਾ ਸੂਬੇ ‘ਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
August 01
10:12 2018

ਨਿਊਯਾਰਕ, 1 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਸੂਬੇ ਲੂਸਿਆਨਾ ਦੇ ਲੇਕ ਚਾਰਲਿਸ ਸਿਟੀ ਵਿਖੇ ਹੋਏ ਸੜਕ ਕਾਰ ਹਾਦਸੇ ‘ਚ ਤਰਸੇਮ ਸਿੰਘ ਚੰਦੀ ਨਾਮੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਪਿਛੋਕੜ ਨਵਾਂ ਪਿੰਡ ਦੋਨੇਵਾਲ, ਜ਼ਿਲ੍ਹਾ ਜਲੰਧਰ, ਪੰਜਾਬ ਸੀ।
ਤਰਸੇਮ ਸਿੰਘ ਚੰਦੀ ਦੀ ਬੇਵਕਤ ਹੋਈ ਮੌਤ ਦੀ ਮਨਹੂਸ ਦੁੱਖਭਰੀ ਖਬਰ ਸੁਣਦਿਆਂ ਹੀ ਜਿੱਥੇ ਪੰਜਾਬੀ ਭਾਈਚਾਰੇ ਵਿਚ ਪੂਰਾ ਸੋਗ ਛਾ ਗਿਆ, ਉੱਥੇ ਪੂਰਾ ਪਰਿਵਾਰ ਗਹਿਰੇ ਸਦਮੇ ‘ਚ ਹੈ। ਤਰਸੇਮ ਸਿੰਘ ਚੰਦੀ ਪਿਛਲੇ 7 ਕੁ ਸਾਲ ਤੋਂ ਅਮਰੀਕਾ ਵਿਚ ਆਪਣੀ ਵੱਡੀ ਭੈਣ ਬਲਵਿੰਦਰ ਕੌਰ ਤੇ ਜੀਜੇ ਕੁਲਵਿੰਦਰ ਸਿੰਘ ਨਾਲ ਰਹਿ ਕੇ ਇੱਕ ਸਟੋਰ ਚਲਾ ਰਿਹਾ ਸੀ ਤੇ ਪੱਕੇ ਹੋਣ ਦੀ ਵੀ ਕਾਨੂੰਨੀ ਲੜਾਈ ਲੜ ਰਿਹਾ ਸੀ ਕਿ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ। ਮ੍ਰਿਤਕ ਤਰਸੇਮ ਸਿੰਘ ਚੰਦੀ ਆਪਣੇ ਪਿੱਛੇ ਧਰਮ ਪਤਨੀ, ਇੱਕ ਬੇਟੀ ਤੇ ਇਕ ਛੋਟੇ ਬੇਟੇ ਨੂੰ ਰੌਂਦਿਆਂ-ਕੁਰਲਾਉਦਿਆਂ ਛੱਡ ਗਿਆ ਹੈ। ਮ੍ਰਿਤਕ ਤਰਸੇਮ ਸਿੰਘ ਚੰਦੀ ਸੁਲਤਾਨਪੁਰ ਲੋਧੀ ਤੋਂ ਜਗਬਾਣੀ ਦੇ ਸੀਨੀਅਰ ਪੱਤਰਕਾਰ ਸੁਰਿੰਦਰਪਾਲ ਸਿੰਘ ਸੋਢੀ ਦੇ ਛੋਟੇ ਸਾਂਢੂ ਸਾਹਿਬ ਸਨ। ਸ. ਸੋਢੀ ਜੋ ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਵਿਖੇ ਆਪਣੇ ਪਰਿਵਾਰ ਸਮੇਤ ਆਪਣੇ ਬੇਟੇ ਕੋਲ ਆਏ ਹਨ, ਨੇ ਦੱਸਿਆ ਕਿ ਇਸ ਬੇਵਕਤ ਮੌਤ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਪੂਰਾ ਪਰਿਵਾਰ ਗਹਿਰੇ ਸਦਮੇ ਵਿਚ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ