PUNJABMAILUSA.COM

ਲੈਟਿਨ ਅਮਰੀਕਾ ‘ਚ ਮਹਿਲਾ ਉੱਦਮੀਆਂ ਨੂੰ ਇਵਾਂਕਾ ਨੇ ਦਿੱਤਾ 150 ਮਿਲੀਅਨ ਡਾਲਰ ਦਾ ਤੋਹਫਾ

ਲੈਟਿਨ ਅਮਰੀਕਾ ‘ਚ ਮਹਿਲਾ ਉੱਦਮੀਆਂ ਨੂੰ ਇਵਾਂਕਾ ਨੇ ਦਿੱਤਾ 150 ਮਿਲੀਅਨ ਡਾਲਰ ਦਾ ਤੋਹਫਾ

ਲੈਟਿਨ ਅਮਰੀਕਾ ‘ਚ ਮਹਿਲਾ ਉੱਦਮੀਆਂ ਨੂੰ ਇਵਾਂਕਾ ਨੇ ਦਿੱਤਾ 150 ਮਿਲੀਅਨ ਡਾਲਰ ਦਾ ਤੋਹਫਾ
April 20
10:42 2018

ਲੀਮਾ, 20 ਅਪ੍ਰੈਲ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧੀ ਅਤੇ ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਇਵਾਂਕਾ ਟਰੰਪ ਨੇ ਲੈਟਿਨ ਅਮਰੀਕਾ ਦੀ ਮਹਿਲਾ ਉੱਦਮੀਆਂ (ਬਿਜ਼ਨੈੱਸ ਵੂਮੈਨ) ਲਈ ਨਵੀਂ ਪਹਿਲ ਕਰਦੇ ਹੋਏ 150 ਮਿਲੀਅਨ ਡਾਲਰ ਵੰਡਣ ਦੀ ਘੋਸ਼ਣਾ ਕੀਤੀ। ਇਵਾਂਕਾ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ, ”ਅਸੀਂ ਗੁਣਾ ਅਮਰੀਕਾ ਲਾਂਚ ਕਰ ਰਹੇ ਹਾਂ, ਜਿਸ ਨਾਲ ਲੈਟਿਨ ਅਮਰੀਕੀ ਔਰਤਾਂ ਨੂੰ ਨੌਕਰੀਆਂ ਦੇ ਨਾਲ-ਨਾਲ ਕਈ ਮੌਕੇ ਪ੍ਰਾਪਤ ਹੋਣਗੇ।
ਦੱਸਣਯੋਗ ਹੈ ਕਿ ਅਮਰੀਕਾ ਦੇ ਅੱਠਵੇਂ ਸੰਮੇਲਨ ਲਈ ਇਵਾਂਕਾ ਲੀਮਾ ਵਿਚ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਕਈ ਹਿੱਸਿਆਂ ਦੀਆਂ ਔਰਤਾਂ ਵਾਂਗ ਲੈਟਿਨ ਅਮਰੀਕਾ ਦੀਆਂ ਔਰਤਾਂ ਨੂੰ ਵੀ ਵਿੱਤੀ ਸੇਵਾਵਾਂ ਤੱਕ ਪਹੁੰਚ ਕਰਨ ਲਈ ਹਮੇਸ਼ਾ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। 2 ਗੁਣਾ ਅਮਰੀਕਾ ਜ਼ਰੀਏ ਲੈਟਿਨ ਅਮਰੀਕਾ ਦੀਆਂ ਔਰਤਾਂ ਨੂੰ ਮਜ਼ਬੂਤ ਬਣਾਇਆ ਜਾਵੇਗਾ ਅਤੇ ਜਦੋਂ ਔਰਤਾਂ ਸਫਲ ਹੋਣਗੀਆਂ ਤਾਂ ਪਰਿਵਾਰ ਸਫਲ ਹੋਵੇਗਾ, ਭਾਈਚਾਰੇ ਸਫਲ ਹੋਣਗੇ ਅਤੇ ਆਖੀਰਕਾਰ ਦੇਸ਼ ਸਫਲ ਹੋਵੇਗਾ।
ਇਵੈਂਟ ਵਿਚ ਅਮਰੀਕਾ ਦੇ ਕਾਰਜਕਾਰੀ ਗ੍ਰਹਿ ਸਕੱਤਰ ਜੋਨ ਸੁਲਿਵਨ ਵੀ ਸਨ। ਉਨ੍ਹਾਂ ਕਿਹਾ ਹਰ ਇਕ ਦੇਸ਼ ਨੂੰ ਇਹ ਜ਼ਰੂਰ ਯਕੀਨੀ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਅਰਥ-ਵਿਵਸਥਾ ਅਜਿਹੀ ਹੋਵੇ ਤਾਂ ਕਿ ਔਰਤਾਂ ਉਥੇ ਆਰਾਮ ਨਾਲ ਕੰਮ ਕਰ ਸਕਣ। ਅਮਰੀਕਾ ਦੇ ਤੀਜੇ ਸੀ.ਈ.ਓ. ਸੰਮੇਲਨ ਦੇ ਭਾਗੀਦਾਰਾਂ ਨਾਲ ਡਿਨਰ ਤੋਂ ਪਹਿਲਾਂ ਇਵਾਂਕਾ ਨੇ ਵੀਰਵਾਰ ਨੂੰ ਲੀਮਾ ਸਟਾਕ ਐਕਸਚੈਂਜ ਅਤੇ ਔਰਤਾਂ ਦੀ ਇਕ ਕੰਪਨੀ ਜੋ ਆਰਗੈਨਿਕ ਭੋਜਨ ਉਤਪਦਾਂ ਨੂੰ ਬਣਾਉਂਦੀ ਹੈ, ਦਾ ਦੌਰਾ ਕੀਤਾ। ਸੰਮੇਲਨ ਵਿਚ ਅਮਰੀਕਾ ਦੀ ਨੁਮਾਇੰਦਗੀ ਉਪ ਰਾਸ਼ਟਰਪਤੀ ਮਾਈਕ ਪੇਂਸ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article