PUNJABMAILUSA.COM

ਲੈਫਟੀਨੈਂਟ ਕਰਨਲ ਕਮਲ ਸਿੰਘ ਕਲਸੀ ਨਿਊਜਰਸੀ ਦੀ ਮਿਲਟਰੀ ਤੇ ਵੈਟਰਨ ਅਫੇਅਰ ਕਮੇਟੀ ਲਈ ਨਿਯੁਕਤ

 Breaking News

November 15
10:43 2017

ਨਿਊਜਰਸੀ, 15 ਨਵੰਬਰ (ਪੰਜਾਬ ਮੇਲ)- ਅਮਰੀਕੀ ਫੌਜ ਵਿਚ ਸੇਵਾ ਨਿਭਾਅ ਰਹੇ ਲੈਫਟੀਨੈਂਟ ਕਰਨਲ ਕਮਲ ਸਿੰਘ ਕਲਸੀ ਨੂੰ ਨਿਊਜਰਸੀ ਦੇ ਗਵਰਨਰ ਨੇ ਸੂਬੇ ਦੀ ਮਿਲਟਰੀ ਅਤੇ ਵੈਟਰਨ ਅਫੇਅਰ ਕਮੇਟੀ ਲਈ ਚੁਣਿਆ ਹੈ। ਇਸ ਨਿਯੁਕਤੀ ਤੋਂ ਬਾਅਦ ਗਵਰਨਰ ਮਰਫੀ ਨੇ ਕਿਹਾ ਕਿ ਅਸੀਂ ਨਿਊਜਰਸੀ ਦੀ ਟੀਮ ਵਿਚ ਚੰਗੇ ਬੰਦਿਆਂ ਨੂੰ ਲੈ ਰਹੇ ਹਾਂ, ਤਾਂਕਿ ਇਥੇ ਅਰਥਚਾਰਾ ਨੂੰ ਮਜ਼ਬੂਤ ਬਣਾਇਆ ਜਾ ਸਕੇ। ਲੈਫ. ਕਰਨਲ ਕਮਲ ਸਿੰਘ ਕਲਸੀ ਇਸ ਵੇਲੇ ਅਮਰੀਕੀ ਫੌਜ ਵਿਚ ਐਮਰਜੰਸੀ ਡਾਕਟਰ ਵਜੋਂ ਸੇਵਾ ਨਿਭਾਅ ਰਹੇ ਹਨ। ਉਹ ਅਫਗਾਨਿਸਤਾਨ ਦੀ ਲੜਾਈ ਵਿਚ ਵੀ ਆਪਣਾ ਯੋਗਦਾਨ ਪਾ ਚੁੱਕੇ ਹਨ। ਲੈਫਟੀਨੈਂਟ ਕਰਨਲ ਸ. ਕਲਸੀ ਨੇ ਕਿਹਾ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮੈਂ ਗਵਰਨਰ ਦੀ ਐਡਵਾਇਜ਼ਰੀ ਕਮੇਟੀ ਲਈ ਚੁਣਿਆ ਗਿਆ ਹਾਂ। ਅਸੀਂ ਰਲ ਕੇ ਚੰਗਾ ਕੰਮ ਕਰਨ ਦੀ ਕੋਸ਼ਿਸ਼ ਕਰਾਂਗੇ। ਸ. ਕਲਸੀ ਨੂੰ ਅਮਰੀਕੀ ਮਿਲਟਰੀ ਵਿਚ ਦਸਤਾਰ ਸਮੇਤ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ