PUNJABMAILUSA.COM

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸਿਆਸੀ ਵਿਗਿਆਪਨਾਂ ਦਾ ਆਇਆ ਹੜ੍ਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸਿਆਸੀ ਵਿਗਿਆਪਨਾਂ ਦਾ ਆਇਆ ਹੜ੍ਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸਿਆਸੀ ਵਿਗਿਆਪਨਾਂ ਦਾ  ਆਇਆ ਹੜ੍ਹ
March 23
17:20 2019

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਅਤੇ ਟਵਿੱਟਰ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਿਆਸੀ ਵਿਗਿਆਪਨਾਂ ਦਾ ਹੜ੍ਹ ਆ ਗਿਆ ਹੈ। ਸਿਰਫ ਫਰਵਰੀ ਤੋਂ ਲੈ ਕੇ ਹੁਣ ਤੱਕ 30 ਹਜ਼ਾਰ ਤੋਂ ਜ਼ਿਆਦਾ ਵਿਗਿਆਪਨ ਫੇਸਬੁੱਕ ‘ਤੇ ਪੋਸਟ ਕੀਤੇ ਗਏ ਜਿਨ੍ਹਾਂ ਲਈ 6 ਕਰੋੜ ਤੋਂ ਜ਼ਿਆਦਾ ਦੀ ਰਕਮ ਚੁਕਾਈ ਗਈ ਹੈ। ਸੋਸ਼ਲ ਮੀਡੀਆ ‘ਤੇ ਟਾਪ-10 ਵਿਗਿਆਪਨਾਂ ਵਿਚ ਬੀਜੇਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੇ ਵਿਗਿਆਪਨ ਹਨ। ਇਨ੍ਹਾਂ ‘ਚ ਮਨ ਕੀ ਬਾਤ, ਨੇਸ਼ਨ ਵਿਦ ਨਮੋ ਵਰਗੇ ਵਿਗਿਆਪਨ ਸ਼ਾਮਲ ਹਨ। ਹਾਲਾਂਕਿ ਜ਼ਿਆਦਾਤਰ ਵਿਗਿਆਪਨ ਬਿਨਾਂ ਡੇਸਕੇਲਮਰ ਵਾਲੇ ਹਨ। ਫੇਸਬੁੱਕ ਨੇ ਬਿਨਾਂ ਡਿਸਕਲੇਮਰ ਵਾਲੇ ਵਿਗਿਆਪਨਾਂ ਨੂੰ ਹਟਾਇਆ ਵੀ ਹੈ।
ਫੇਸਬੁੱਕ, ਟਵਿੱਟਰ, ਟਿਕ-ਟਾਕ ਅਤੇ ਇੰਸਟਾਗ੍ਰਾਮ ‘ਤੇ ਵਿਗਿਆਪਨਾਂ ਦਾ ਹੜ੍ਹ ਆ ਗਿਆ ਹੈ। ਸਿਰਫ ਫੇਸਬੁੱਕ ‘ਤੇ ਫਰਵਰੀ ਤੋਂ ਲੈ ਕੇ ਹੁਣ ਤੱਕ 30457 ਵਿਗਿਆਪਨ ਆਏ ਹਨ। ਫੇਸਬੁੱਕ ਨੂੰ ਇਨ੍ਹਾਂ ਵਿਗਿਆਪਨਾਂ ਕਾਰਨ 6.57 ਕਰੋੜ ਦੀ ਕਮਾਈ ਹੋਈ ਹੈ। ਬੀਜੇਪੀ ਅਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜੇ ਵਿਗਿਆਪਨ ਟਾਪ-10 ‘ਚ ਹਨ। ਅਧਿਕਾਰਕ ਤੌਰ ‘ਤੇ ਬੀਜੇਪੀ ਨੇ ਇਸ ‘ਤੇ 6.60 ਲੱਖ ਰੁਪਏ ਖਰਚ ਕੀਤੇ ਹਨ। ਮਾਈ ਫਰਸਟ ਵੋਟ ਫੋਰ ਮੋਦੀ ਲਈ 7.59 ਲੱਖ ਰੁਪਏ ਖਰਚ ਹੋਏ ਹਨ। ਓਡੀਸ਼ਾ ਮੁੱਖ ਮੰਤਰੀ ਨਵੀਨ ਪਟਨਾਇਕ ‘ਤੇ 2 ਕਰੋੜ ਰੁਪਏ ਖਰਚ ਹੋਏ ਹਨ।
ਲੋਕ ਸਭਾ ਚੋਣਾਂ ਲਈ ਸੋਸ਼ਲ ਮੀਡੀਆ ਕੈਂਪੇਨਿੰਗ ਸਿਰਫ ਫੇਸਬੁੱਕ ਅਤੇ ਟਵਿੱਟਰ ‘ਤੇ ਹੀ ਨਹੀਂ ਹੋ ਰਹੀ ਹੈ। ਇਕ ਚੀਨੀ ਐਪ ਟਿਕ-ਟਾਕ ‘ਤੇ ਵੀ ਕਰੋੜਾਂ ਯੂਜ਼ਰਜ਼ ਚੁਣਾਂਵੀਂ ਵੀਡੀਓ ਬਣਾ ਕੇ ਸ਼ੇਅਰ ਕਰ ਰਹੇ ਹਨ। ਵਿਗਿਆਪਨ ਕਾਰਨ ਹੋ ਰਹੀ ਪ੍ਰਸਿੱਧੀ ਨੂੰ ਦੇਖਦੇ ਹੋਏ ਹੁਣ ਰਾਜਨੀਤਕ ਪਾਰਟੀਆਂ ਵੀ ਇਸ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਇਹ ਇਕ ਅਜਿਹੀ ਕੈਂਪੇਨਿੰਗ ਹੈ ਜਿਥੇ ਪਾਰਟੀਆਂ ਨੂੰ ਜ਼ਿਆਦਾ ਪੈਸੇ ਨਹੀਂ ਖਰਚ ਕਰਨੇ ਪੈਂਦੇ। ਜੇਕਰ ਕੰਟੈਂਟ ਮਜ਼ੇਦਾਰ ਹੈ ਤਾਂ ਇਹ ਕਰੋੜਾਂ ਲੋਕਾਂ ਤੱਕ ਪਹੁੰਚ ਜਾਵੇਗਾ ਅਤੇ ਲੋਕ ਇਸ ਦੀ ਨਕਲ ਵੀ ਕਰਨਗੇ। ਟਿਕਟਾਕ ਅੱਜ ਕੱਲ੍ਹ ਲੋਕਾਂ ਦੀ ਪਸੰਦ ਬਣਿਆ ਹੋਇਆ ਹੈ। ਇਥੇ ਲੋਕ 15 ਸੈਕੰਡ ਦੀ ਵੀਡੀਓ ਬਣਾ ਕੇ ਆਪਣੇ ਪਸੰਦੀਦਾ ਨੇਤਾ ਦੀ ਨਕਲ ਕਰ ਸਕਦੇ ਹਨ ਜਾਂ ਫਿਰ ਕਿਸੇ ਹੋਰ ਨੇਤਾ ‘ਤੇ ਤੰਜ ਵੀ ਕੱਸ ਸਕਦੇ ਹਨ।
ਵੈਸੇ ਤਾਂ ਟਿਕਟਾਕ ਇਕ ਮਨੋਰੰਜਕ ਐਪ ਹੈ ਪਰ ਮੌਸਮ ਚੋਣਾਂ ਦਾ ਹੈ। ਇਸ ਲਈ ਇਥੇ ਵੀ ਤੁਹਾਨੂੰ ਚੋਣਾਂ ਨਾਲ ਜੁੜੇ ਲੱਖਾਂ ਵੀਡੀਓ ਮਿਲਣਗੇ। ਸਿਆਸੀ ਪਾਰਟੀਆਂ ਦੀ ਸੋਸ਼ਲ ਮੀਡੀਆ ਟੀਮ ਵੀ ਮੰਨਦੀ ਹੈ ਕਿ ਯੂਜ਼ਰ ਜਨਰੇਟਿਡ ਕੰਟੈਂਟ ਦਾ ਅਸਰ ਪਾਰਟੀ ਵਲੋਂ ਦਿੱਤੇ ਗਏ ਸੰਦੇਸ਼ ਤੋਂ ਵੀ ਜ਼ਿਆਦਾ ਹੁੰਦਾ ਹੈ। ਸਾਰੀਆਂ ਪਾਰਟੀਆਂ ਦੀ ਨਜ਼ਰ ਫਰਸਟ ਟਾਈਮ ਵੋਟਰਜ਼ ‘ਤੇ ਹੈ। ਇਸ ਲਈ ਟਿਕਟਾਕ, ਸ਼ੇਅਰਚੈਟ, ਸਨੈਪ ਚੈਟ ਵਰਗੇ ਐਪ ‘ਤੇ ਵੀ ਪਾਰਟੀਆਂ ਦੇ ਅਕਾਊਂਟ ਬਣ ਰਹੇ ਹਨ।
ਟਿਕਟਾਕ ਦੀ ਪਾਪੂਲੈਰਿਟੀ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਹੁਣ ਤੱਕ ਭਾਰਤ ਵਿਚ ਲਗਭਗ 25 ਕਰੋੜ ਵਾਰ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਚੁੱਕਾ ਹੈ। ਇਸ ਐਪ ਵਿਚ ਹੁਣ ਤੱਕ 6 ਕਰੋੜ ਲੋਕ ਵੀਡੀਓ ਬਣਾ ਰਹੇ ਹਨ। ਇਸ ਦੇ ਨਾਲ ਹੀ ਸਭ ਤੋਂ ਜ਼ਿਆਦਾ ਯੂਜ਼ਰਜ਼ ਛੋਟੇ ਸ਼ਹਿਰਾਂ ਵਿਚ ਹਨ। ਸਿੱਧੀ ਜਿਹੀ ਗੱਲ ਹੈ ਕਿ ਪਾਰਟੀਆਂ ਇਨ੍ਹਾਂ ਐਪ ਨੂੰ ਨਜ਼ਰ ਅੰਦਾਜ਼ ਨਹੀਂ ਕਰ ਸਕਦੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article