PUNJABMAILUSA.COM

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ‘ਚ 24087 ਹਥਿਆਰ ਹੋਏ ਜਮ੍ਹਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ‘ਚ 24087 ਹਥਿਆਰ ਹੋਏ ਜਮ੍ਹਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ‘ਚ 24087 ਹਥਿਆਰ ਹੋਏ ਜਮ੍ਹਾ
April 27
17:30 2019

ਬਠਿੰਡਾ, 27 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਦੇ ਹਥਿਆਰ ਜਮ੍ਹਾ ਕਰਵਾ ਲਏ ਗਏ ਹਨ, ਜਦਕਿ ਬਠਿੰਡਾ ‘ਚ ਕੁਲ ਹਥਿਆਰਾਂ ਦੇ ਲਾਇਸੈਂਸ ਧਾਰਕਾਂ ਦੀ ਗਿਣਤੀ 25424 ਹੈ, ਜਦਕਿ ਹੁਣ ਤੱਕ ਕੁਲ 24087 ਹਥਿਆਰ ਹੀ ਜਮ੍ਹਾ ਕਰਵਾਏ ਗਏ ਹਨ। ਪੁਲਿਸ ਵੱਲੋਂ ਲਾਇਸੈਂਸ ਧਾਰਕਾਂ ਨੂੰ ਫੋਨ ਕਰਕੇ ਉਨ੍ਹਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਜ਼ਿਲਾ ਪ੍ਰਧਾਨ ਕਮ ਮੁੱਖ ਚੋਣ ਅਧਿਕਾਰੀ ਦੁਆਰਾ ਵੀ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਸਰਕੁਲੇਸ਼ਨ ਜਾਰੀ ਕੀਤੇ ਹਨ ਕਿ ਜੇਕਰ ਕਿਸੇ ਨੇ ਹਥਿਆਰ ਜਮ੍ਹਾ ਨਹੀਂ ਕਰਵਾਏ ਤਾਂ ਉਨ੍ਹਾਂ ਦੇ ਲਾਇਸੈਂਸ ਰੱਦ ਹੋ ਸਕਦੇ ਹਨ। ਇਸ ਡਰ ਤੋਂ ਜ਼ਿਆਦਾਤਰ ਲਾਇਸੈਂਸ ਧਾਰਕਾਂ ਨੇ ਆਪਣੇ ਹਥਿਆਰ ਜਮ੍ਹਾ ਕਰਵਾਏ ਹਨ ਪਰ ਪੁਲਿਸ ਵੱਲੋਂ ਕੁੱਝ ਲੋਕਾਂ ਨੂੰ ਹਥਿਆਰ ਜਮ੍ਹਾ ਕਰਵਾਉਣ ‘ਚ ਛੋਟ ਦਿੱਤੀ ਗਈ ਹੈ, ਜਿਨ੍ਹਾਂ ‘ਚ ਸੁਰੱਖਿਆ ਨਾਲ ਜੁੜੇ ਮੁਲਾਜ਼ਮਾਂ ਤੇ ਸੁਰੱਖਿਆ ਕਰਮਚਾਰੀ ਸ਼ਾਮਲ ਹਨ। ਇਥੋਂ ਤੱਕ ਕਿ ਬੈਂਕਾਂ, ਸਰਕਾਰੀ ਵਿÎਭਾਗਾਂ, ਦਫ਼ਤਰ ਸੁਰੱਖਿਆ ਕਰਮਚਾਰੀ ਆਦਿ ਸਥਾਨਾਂ ‘ਤੇ ਤਾਇਨਾਤ ਲਾਇਸੈਂਸ ਧਾਰਕਾਂ ਨੂੰ ਇਸ ‘ਚ ਛੋਟ ਦਿੱਤੀ ਗਈ ਹੈ। ਬਠਿੰਡਾ ਦੇ ਕੁਲ 7 ਥਾਣੇ ਹਨ, ਜਿਨ੍ਹਾਂ ‘ਚ ਹਥਿਆਰ ਜਮ੍ਹਾ ਕਰਵਾਏ ਗਏ ਹਨ।
ਕੀ ਕਹਿੰਦੇ ਹੈ ਐੱਸ. ਐੱਸ. ਪੀ.
ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦਾ ਕਹਿਣਾ ਹੈ ਕਿ ਹਥਿਆਰ ਜਮ੍ਹਾ ਕਰਵਾਉਣ ਦੇ ਮਾਮਲੇ ‘ਚ ਕੋਈ ਵੀ ਨਰਮੀ ਸਹਿਣ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਲਾਇਸੈਂਸ ਧਾਰਕਾਂ ਨੂੰ 2 ਵਾਰ ਫੋਨ ਕਰਨ ਲਈ ਥਾਣਾ ਮੁਖੀ ਨੂੰ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਇਸ ਦੇ ਬਾਵਜੂਦ ਕੋਈ ਨਹੀਂ ਪਹੁੰਚਦਾ ਤਾਂ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਜਾਵੇਗਾ। ਐੱਸ.ਐੱਸ.ਪੀ. ਨੇ ਸਾਰੇ ਥਾਣਾ ਮੁਖੀਆਂ ਦੀ ਮੀਟਿੰਗ ‘ਚ ਯਕੀਨ ਦਿਵਾਇਆ ਕਿ ਸਾਰੇ ਮੁਖੀਆਂ ਨੂੰ ਹਥਿਆਰ ਜਮ੍ਹਾ ਕਰਵਾਉਣ ਦੀ ਜਿੰਮੇਵਾਰੀ ਹੋਵੇਗੀ। ਜੇਕਰ ਕੋਈ ਹਥਿਆਰ ਜਮ੍ਹਾ ਕਰਵਾਉਣ ‘ਚ ਟਾਲਮਟੋਲ ਕਰਦਾ ਹੈ ਤਾਂ ਉਸ ਵਿਰੁੱਧ ਜ਼ਿਲਾ ਮੈਜਿਸਟ੍ਰੇਟ ਦੇ ਆਦੇਸ਼ਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article