PUNJABMAILUSA.COM

ਲੋਕ ਸਭਾ ਚੋਣਾਂ ਨੂੰ ਲੈ ਕੇ ਕਰਵਾਏ ਗਏ ਓਪੀਨੀਅਨ ਪੋਲ ‘ਚ ਵੋਟਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਮੁਕਾਬਲੇ ਰਾਹੁਲ ਗਾਂਧੀ ਨੂੰ ਬਿਹਤਰ ਪੀ.ਐੱਮ. ਉਮੀਦਵਾਰ ਦਿੱਤਾ ਕਰਾਰ

July 27
17:48 2018

ਜਲੰਧਰ, 27 ਜੁਲਾਈ (ਪੰਜਾਬ ਮੇਲ)-ਦੱਖਣੀ ਭਾਰਤ ਦੇ ਥਾਂਥੀ ਟੀ.ਵੀ. ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਰਵਾਏ ਗਏ ਓਪੀਨੀਅਨ ਪੋਲ ਵਿਚ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਓਪੀਨੀਅਨ ਪੋਲ ਤਾਮਿਲਨਾਡੂ ਵਿਚ ਕਰਵਾਇਆ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਡੀ. ਐੱਮ. ਕੇ.-ਕਾਂਗਰਸ ਗਠਜੋੜ ਲੋਕ ਸਭਾ ਚੋਣਾਂ ਵਿਚ ਭਾਰੂ ਰਹੇਗਾ ਅਤੇ ਉਸ ਦੀ ਇਕਤਰਫਾ ਜਿੱਤ ਹੋਵੇਗੀ। ਓਪੀਨੀਅਨ ਪੋਲ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਵੋਟਰ ਕੇਂਦਰ ਵਿਚ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਹਨ। ਜ਼ਿਆਦਾਤਰ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਕਾਬਲੇ ਰਾਹੁਲ ਗਾਂਧੀ ਨੂੰ ਬਿਹਤਰ ਪੀ. ਐੱਮ. ਉਮੀਦਵਾਰ ਕਰਾਰ ਦਿੱਤਾ।
ਚੇਨਈ ਸਥਿਤ ਤਾਮਿਲ ਨਿਊਜ਼ ਚੈਨਲ ਥਾਂਥੀ ਟੀ. ਵੀ. ਦਾ ਓਪੀਨੀਅਨ ਪੋਲ ਤਾਮਿਲਨਾਡੂ ਅਤੇ ਪੁੱਡੂਚੇਰੀ ਵਿਚ ਕਰਵਾਇਆ ਗਿਆ। ਇਸ ਵਿਚ 8250 ਵੋਟਰਾਂ ਦੀ ਰਾਇ ਪੁੱਛੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਡੀ. ਐੱਮ. ਕੇ.-ਕਾਂਗਰਸ ਗਠਜੋੜ ਨੂੰ ਲੋਕ ਸਭਾ ਚੋਣਾਂ ਵਿਚ ਇਕਪਾਸੜ ਜਿੱਤ ਹਾਸਲ ਹੋਵੇਗੀ ਕਿਉਂਕਿ ਦੱਖਣੀ ਭਾਰਤ ਵਿਚ ਨਰਿੰਦਰ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਹੈ। 41 ਫੀਸਦੀ ਵੋਟਰਾਂ ਨੇ ਕਿਹਾ ਕਿ ਉਹ ਡੀ. ਐੱਮ. ਕੇ.-ਕਾਂਗਰਸ ਗਠਜੋੜ ਦੇ ਪੱਖ ਵਿਚ ਵੋਟ ਪਾਉਣਗੇ। ਹੈਰਾਨੀ ਵਾਲੀ ਗੱਲ ਇਹ ਰਹੀ ਕਿ ਏ. ਆਈ. ਏ. ਡੀ. ਐੱਮ. ਕੇ. ਨੂੰ ਦੂਜੇ ਸਥਾਨ ‘ਤੇ ਵੋਟਰਾਂ ਨੇ ਰੱਖਿਆ ਅਤੇ 25 ਫੀਸਦੀ ਵੋਟਰਾਂ ਨੇ ਇਸ ਪਾਰਟੀ ਦੇ ਪੱਖ ਵਿਚ ਓਪੀਨੀਅਨ ਪੋਲ ਦਿੱਤਾ। ਭਾਰਤੀ ਜਨਤਾ ਪਾਰਟੀ ਦੇ ਪੱਖ ਵਿਚ ਸਿਰਫ 3 ਫੀਸਦੀ ਵੋਟਰਾਂ ਨੇ ਆਪਣੀ ਰਾਇ ਦਿੱਤੀ ਹੈ। ਅਜੇ ਰਜਨੀ ਕਾਂਤ ਨੇ ਚੋਣਾਂ ਵਿਚ ਉਤਰਨ ਅਤੇ ਚੋਣ ਗਠਜੋੜ ਨੂੰ ਲੈ ਕੇ ਅੰਤਿਮ ਕੋਈ ਵੀ ਫੈਸਲਾ ਨਹੀਂ ਸੁਣਾਇਆ ਹੈ, ਫਿਰ ਵੀ 5 ਫੀਸਦੀ ਵੋਟਰਾਂ ਨੇ ਉਨ੍ਹਾਂ ਨੂੰ ਪਸੰਦ ਕੀਤਾ ਜਦੋਂਕਿ ਇੰਨੇ ਹੀ ਵੋਟਰਾਂ ਨੇ ਕਮਲ ਹਾਸਨ ਨੂੰ ਵੋਟ ਦੇਣ ਦੀ ਗੱਲ ਕਹੀ, ਜਿਨ੍ਹਾਂ ਨੇ ਪਿਛਲੇ ਸਮੇਂ ਵਿਚ ਮਕਾਲ ਨਿਧੀ ਮਯਮ ਨਾਮੀ ਪਾਰਟੀ ਬਣਾਈ ਸੀ ਅਤੇ ਇਹ ਡੀ. ਐੱਮ. ਕੇ.-ਕਾਂਗਰਸ ਗਠਜੋੜ ਦੇ ਨੇੜੇ ਦੱਸੀ ਜਾ ਰਹੀ ਹੈ। ਓਪੀਨੀਅਨ ਪੋਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਲਈ ਚੰਗੀ ਖਬਰ ਲੈ ਕੇ ਨਹੀਂ ਆਇਆ ਕਿਉਂਕਿ 37 ਫੀਸਦੀ ਵੋਟਰਾਂ ਨੇ ਰਾਹੁਲ ਗਾਂਧੀ ਨੂੰ ਨਰਿੰਦਰ ਮੋਦੀ ਦੇ ਮੁਕਾਬਲੇ ਅਗਲੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਪਸੰਦ ਕੀਤਾ ਹੈ ਜਦੋਂਕਿ ਮੋਦੀ ਦੇ ਪੱਖ ਵਿਚ 25 ਫੀਸਦੀ ਵੋਟਰਾਂ ਨੇ ਆਪਣੀ ਰਾਇ ਪ੍ਰਗਟ ਕੀਤੀ। 75 ਫੀਸਦੀ ਲੋਕਾਂ ਨੇ ਕਿਹਾ ਕਿ ਮੋਦੀ ਵਲੋਂ ਦੇਸ਼ ਵਿਚ ਲਾਗੂ ਕੀਤਾ ਨੋਟਬੰਦੀ ਦਾ ਫੈਸਲਾ ਸਹੀ ਨਹੀਂ ਸੀ। 64 ਫੀਸਦੀ ਵੋਟਰਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਠੀਕ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article