PUNJABMAILUSA.COM

ਲੋਕ ਸਭਾ ਚੋਣਾਂ : ਬੀਜੇਪੀ ਨੇ ਐਲਾਨੇ 184 ਉਮੀਦਵਾਰ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ : ਬੀਜੇਪੀ ਨੇ ਐਲਾਨੇ 184 ਉਮੀਦਵਾਰ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ : ਬੀਜੇਪੀ ਨੇ ਐਲਾਨੇ 184 ਉਮੀਦਵਾਰ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ
March 22
06:57 2019

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਆਗਾਮੀ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਬੀਜੇਪੀ ਨੇ ਆਪਣੇ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੀ ਵਾਰ ਦੀ ਤਰ੍ਹਾਂ ਵਾਰਾਣਸੀ ਤੋਂ ਹੀ ਚੋਣ ਲੜਨਗੇ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਂਸਦ ਲਾਲ ਕ੍ਰਿਸ਼ਣ ਅਡਵਾਣੀ ਦੀ ਥਾਂ ਗਾਂਧੀਨਗਰ ਸੀਟ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਫਿਲਹਾਲ ਬਿਹਾਰ ਦੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ।
ਉੱਤਰ ਪ੍ਰਦੇਸ਼
ਲਖਨਊ- ਰਾਜਨਾਥ ਸਿੰਘ
ਮੁਜ਼ੱਫਰਨਗਰ- ਸੰਜੀਵ ਬਾਲਿਆਨ
ਮੁਰਾਦਾਬਾਦ- ਸਰਵੇਸ਼ ਕੁਮਾਰ
ਅਮਰੋਹਾ- ਕੰਵਰ ਸਿੰਘ ਤੰਵਰ
ਬਾਗਪਾਤ- ਡਾ. ਸੱਤਿਆਪਾਲ ਸਿੰਘ
ਗਾਜ਼ੀਆਬਾਦ- ਵੀਕੇ ਸਿੰਘ
ਗੌਤਮ ਬੁੱਧ- ਨਗਰ ਮਹੇਸ਼ ਸ਼ਰਮਾ
ਮਥੁਰਾ- ਹੇਮਾ ਮਾਲਿਨੀ
ਬਰੇਲੀ-ਸੰਤੋਸ਼ ਗੰਗਵਾਰ
ਐਟਾ- ਰਾਜਵੀਰ ਸਿੰਘ
ਗਾਜੀਪੁਰ- ਮਨੋਜ ਸਿਨ੍ਹਾ
ਅਮੇਠੀ- ਸਮ੍ਰਿਤੀ ਇਰਾਨੀ
ਲਖੀਮਪੁਰਖੀਰੀ- ਅਜੈ ਮਿਸ਼ਰਾ
ਹਰਦੋਈ- ਜੈ ਪ੍ਰਕਾਸ਼ ਰਾਘਵ
ਮੋਹਨ ਲਾਲ ਗੰਜ- ਕੌੌਸ਼ਲ ਕਿਸ਼ੋਰ
ਸਹਾਰਨਪੁਰ- ਰਾਘਵ ਲਖਨਪਾਲ
ਉੱਤਰਾਖੰਡ
ਅਲਮੋੜ- ਅਜੈ ਟਮਟਾ
ਹਰਿਦੁਆਰ- ਰਮੇਸ਼ ਪੋਖਰਿਆਲ ਨਿਸ਼ੰਕ
ਕਰਨਾਟਕ
ਉੱਤਰ ਕੰਨੜ- ਅਨੰਤ ਕੁਮਾਰ ਹੇਗੜੇ
ਬੰਗਲੌਰ ਸਾਊਥ- ਤੇਜੱਸਵਨੀ ਅਨੰਤ ਕੁਮਾਰ
ਬੰਗਲੌਰ ਨਾਰਥ- ਸਦਾਨੰਦ ਗੌੜਾ
ਧਾਰਵਾੜ- ਪ੍ਰਹਲਾਦ ਜੋਸ਼ੀ
ਉਡੁੱਪੀ- ਸ਼ੋਭਾ ਕਰਣਡਲਜੇ
ਮਹਾਰਾਸ਼ਟਰ
ਨਾਗਪੁਰ- ਨਿਤਿਨ ਗਡਕਰੀ
ਚੰਦਰਪੁਰ- ਹੰਸਰਾਜ ਅਹੀਰ
ਬੀੜ- ਪ੍ਰੀਤਮ ਮੁੰਡੇ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article