PUNJABMAILUSA.COM

ਲੋਕ ਸਭਾ ਚੋਣਾਂ ਲਈ ‘ਆਪ’ ਨੇ ਜਲੰਧਰ ਤੋਂ ਜਸਟਿਸ ਜ਼ੋਰਾ ਸਿੰਘ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਲਈ ‘ਆਪ’ ਨੇ ਜਲੰਧਰ ਤੋਂ ਜਸਟਿਸ ਜ਼ੋਰਾ ਸਿੰਘ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਲਈ ‘ਆਪ’ ਨੇ ਜਲੰਧਰ ਤੋਂ ਜਸਟਿਸ ਜ਼ੋਰਾ ਸਿੰਘ ਨੂੰ ਐਲਾਨਿਆ ਉਮੀਦਵਾਰ
March 25
17:25 2019

ਜਲੰਧਰ, 25 ਮਾਰਚ (ਪੰਜਾਬ ਮੇਲ)- ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ ਜਲੰਧਰ ਤੋਂ ਸਾਬਕਾ ਜਸਟਿਸ ਜ਼ੋਰਾ ਸਿੰਘ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ। ਉਮੀਦਵਾਰ ਦਾ ਐਲਾਨ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜਲੰਧਰ ਯੂਨਿਟ ‘ਚ ਨਿਰਾਸ਼ਾ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਜ਼ੋਰਾ ਸਿੰਘ ਦਾ ਵਿਰੋਧ ਕੀਤਾ ਗਿਆ।
ਜਲੰਧਰ ਸ਼ਹਿਰੀ ਪ੍ਰਧਾਨ ਸ਼ਿਵ ਦਿਆਲ ਮੱਲੀ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਜਸਟਿਸ ਜ਼ੋਰਾ ਸਿੰਘ ਨੂੰ ਜਲੰਧਰ ਲਈ ਪਾਰਟੀ ਵੱਲੋਂ ਲੋਕ ਸਭ ਚੋਣਾਂ ‘ਚ ਉਮੀਦਵਾਰ ਬਣਾਉਣ ਦੇ ਕਦਮ ਨੂੰ ਨਿਰਾਸ਼ਾ ਜਨਕ ਕਦਮ ਦੱਸਦੇ ਹੋਏ ਕਿਹਾ ਕਿ ਪਾਰਟੀ ਵਰਕਰਾਂ ਲਈ ਇਹ ਇਕ ਹਤਾਸ਼ ਕਰਨ ਵਾਲਾ ਐਲਾਨ ਹੈ। ਸ਼ਿਵ ਦਿਆਲ ਨੇ ਕਿਹਾ ਕਿ ਪਾਰਟੀ ਦੇ ਵਰਕਰ ਅਤੇ ਉਹ ਆਪਣੀ ਗੱਲ ਪਾਰਟੀ ਫੋਰਮ ‘ਚ ਰੱਖਣ ਜਾ ਰਹੇ ਹਨ ਪਰ ਪਾਰਟੀ ਦਾ ਜੋ ਵੀ ਫੈਸਲਾ ਹੋਵੇਗਾ ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ ਕਿ ਅਤੇ ਉਹ ਪਾਰਟੀ ਵਰਕਰਾਂ ਨੂੰ ਵੀ ਸਮਝਾਉਣਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨ ਆਪਣੇ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ‘ਚ ਸਾਬਕਾ ਜਸਟਿਸ ਜ਼ੋਰਾ ਸਿੰਘ ਨੂੰ ਜਲੰਧਰ ਤੋਂ, ਬਲਜਿੰਦਰ ਸਿੰਘ ਚੌਂਦਾ ਨੂੰ ਫਤਿਹਗੜ੍ਹ ਸਾਹਿਬ ਤੋਂ ਅਤੇ ਪੀਟਰ ਮਸੀਹ ਚੀਦਾ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਲਈ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article