PUNJABMAILUSA.COM

ਲੋਕ ਸਭਾ ਚੋਣਾਂ 2019 ‘ਚ ਭਾਜਪਾ ਨੇ ਹਰਭਜਨ ਸਿੰਘ ਨੂੰ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਦੀ ਕੀਤੀ ਪੇਸ਼ਕਸ਼

ਲੋਕ ਸਭਾ ਚੋਣਾਂ 2019 ‘ਚ ਭਾਜਪਾ ਨੇ ਹਰਭਜਨ ਸਿੰਘ ਨੂੰ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਦੀ ਕੀਤੀ ਪੇਸ਼ਕਸ਼

ਲੋਕ ਸਭਾ ਚੋਣਾਂ 2019 ‘ਚ ਭਾਜਪਾ ਨੇ ਹਰਭਜਨ ਸਿੰਘ ਨੂੰ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਦੀ ਕੀਤੀ ਪੇਸ਼ਕਸ਼
March 17
17:23 2019

ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਲੋਕ ਸਭਾ ਚੋਣਾਂ 2019 ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਕ੍ਰਿਕੇਟਰ ਹਰਭਜਨ ਸਿੰਘ ਨਾਲ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਲਈ ਗੱਲਬਾਤ ਕਰ ਰਹੀ ਹੈ। ਇਸ ਗੱਲਬਾਤ ਦੇ ਸਿਰੇ ਚੜ੍ਹਨ ਦੀ ਸੰਭਾਵਨਾ ਇਸ ਲਈ ਵੀ ਹੈ, ਕਿਉਂਕਿ ਭਾਜਪਾ ਨੂੰ ਇੱਥੋਂ ਕੋਈ ਮਜ਼ਬੂਤ ਅਤੇ ਹਰਮਨ ਪਿਆਰਾ ਚੇਹਰਾ ਨਹੀਂ ਮਿਲ ਰਿਹਾ। ਭਾਜਪਾ ਦੇ ਸਨੀਅਰ ਆਗੂ ਨੇ ਕਿਹਾ ਕਿ ਹਰਭਜਨ ਨਾਲ ਗੱਲਬਾਤ ਹੋ ਰਹੀ ਹੈ। ਬੁੱਧਵਾਰ ਤੱਕ ਉਹ ਭਾਰਤ ਅਤੇ ਆਸਟਰੇਲੀਆ ਵਨ ਡੇ ਮੈਚ ਵਿਚ ਕਮੇਂਟਰੀ ਵਿਚ ਰੁਝੇ ਹੋਏ ਸਨ।
ਉਥੇ, ਹਰਭਜਨ ਸਿੰਘ ਨੇ ਵੀ ਇਹ ਸਵੀਕਾਰ ਕੀਤਾ ਕਿ ਭਾਜਪਾ ਨੇ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਹੈ, ਪ੍ਰੰਤੂ ਅਜੇ ਕੁਝ ਵੀ ਤੈਅ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਅਜੇ ਤੱਕ ਭਾਜਪਾ ਦੇ ਕਿਸੇ ਵੱਡੇ ਆਗੂ ਨੂੰ ਨਹੀਂ ਮਿਲਿਆ। 38 ਸਾਲਾ ਹਰਭਜਨ ਸਿੰਘ ਟੇਸਟ ਕ੍ਰਿਕੇਟ ਵਿਚ ਸ੍ਰੀਲੰਕਾ ਦੇ ਮੁਥੈਆ ਮੁਰਲੀਧਰਣ ਦੇ ਬਾਅਦ ਦੂਜੇ ਸਭ ਤੋਂ ਜ਼ਿਆਦਾ ਵਿਕਟ ਲੈਣ ਵਾਲੇ ਗੇਂਦਬਾਜ ਹਨ।
ਹਰਭਜਨ ਸਿੰਘ ਕਹਿੰਦੇ ਹਨ ਕਿ ਮੈਨੂੰ ਨਹੀਂ ਪਤਾ ਕਿ ਇਹ ਰਾਜਨੀਤੀ ਵਿਚ ਸ਼ਾਮਲ ਹੋਣ ਦਾ ਸਹੀ ਸਮਾਂ ਹੈ ਜਾਂ ਨਹੀਂ। ਜੇਕਰ ਮੈਂ ਚੋਣ ਲੜਨ ਦਾ ਮਨ ਬਣਾਉਂਦਾ ਵੀ ਹਾਂ ਤਾਂ ਤਿਆਰੀਆਂ ਲਈ ਬਹੁਤ ਘੱਟ ਸਮਾਂ ਹੈ।
ਨੌਜ਼ਵਾਨਾਂ ਵਿਚ ਪਸੰਦੀ ਦਾ ਚੇਹਰੇ ਵਜੋਂ ਹਰਭਜਨ ਭਾਜਪਾ ਦੇ ਸਮੀਕਰਨਾਂ ਵਿਚ ਪੂਰੀ ਤਰ੍ਹਾਂ ਫਿਟ ਬੈਠਦੇ ਹਨ। ਭਾਜਪਾ ਦੇ ਸੀਨੀਅਰ ਆਗੂ ਅਨੁਸਾਰ ਅਜੇ ਸਾਡੇ ਕੋਲ ਕੋਈ ਸਥਾਨਕ ਚੇਹਰਾ ਨਹੀਂ ਹੈ, ਜੋ ਅੰਮ੍ਰਿਤਸਰ ਤੋਂ ਲੜ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਅਤੇ ਸਾਬਕਾ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਜਾਣ ਤੋਂ ਪਹਿਲਾਂ ਤਿੰਨ ਵਾਰ ਭਾਜਪਾ ਦੀ ਟਿਕਟ ਤੋਂ ਚੋਣ ਜਿੱਤ ਚੁੱਕੇ ਹਨ।
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਵਿਚ ਇਥੋਂ ਚੋਣ ਲੜਿਆ ਸੀ ਅਤੇ ਉਹ ਕੈਪਟਨ ਅਮਰਿੰਦਰ ਸਿੰਘ ਤੋਂ ਹਾਰ ਗਏ ਸਨ। ਪਾਰਟੀ ਦੇ ਇਕ ਸੀਨੀਅਰ ਆਗੂ ਦਾ ਕਹਿਣਾ ਹੈ, 2014 ਵਿਚ ਭਾਜਪਾ ਨੂੰ ਇਹ ਸੀਟ ਗਵਾਉਣੀ ਪਈ ਸੀ, ਕਿਉਂਕਿ ਜਨਤਾ ਵਿਚ ਅਕਾਲੀਆਂ ਦੇ ਖਿਲਾਫ ਗੁੱਸਾ ਸੀ।
ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸਿੱਧੂ ਤੋਂ ਬਾਅਦ ਹਰਭਜਨ ਸਿੰਘ ਇੱਥੋਂ ਸਭ ਤੋਂ ਵੱਧ ਪਸੰਦੀ ਦੇ ਹਨ। ਅਜਿਹੇ ਵਿਚ ਪਾਰਟੀ ਨੂੰ ਲੱਗਦਾ ਹੈ ਕਿ ਹਰਭਜਨ ਸਿੰਘ ਦਾ ਸਟਾਰ ਟੈਗ ਪੰਜਾਬ ਵਿਚ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਦਰਕਿਨਾਰ ਕਰਨ ਵਿਚ ਮਦਦ ਕਰੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਇਥੋਂ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਹਾਲਾਂਕਿ ਭਾਜਪਾ ਦੇ ਸੂਬਾ ਆਗੂ ਮਲਿਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕ੍ਰਿਕਟਰ ਨਾਲ ਗੱਲਬਾਤ ਸਬੰਧੀ ਕੁਝ ਨਹੀਂ ਪਤਾ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article