PUNJABMAILUSA.COM

ਲੋਕ ਸਭਾ ‘ਚ ਪਾਸ ਹੋਇਆ ਪਰਵਾਸੀ ਭਾਰਤੀਆਂ ਨੂੰ ਪ੍ਰੌਕਸੀ ਵੋਟਿੰਗ ਦਾ ਅਧਿਕਾਰ ਦੇਣ ਵਾਲਾ ਬਿਲ

ਲੋਕ ਸਭਾ ‘ਚ ਪਾਸ ਹੋਇਆ ਪਰਵਾਸੀ ਭਾਰਤੀਆਂ ਨੂੰ ਪ੍ਰੌਕਸੀ ਵੋਟਿੰਗ ਦਾ ਅਧਿਕਾਰ ਦੇਣ ਵਾਲਾ ਬਿਲ

ਲੋਕ ਸਭਾ ‘ਚ ਪਾਸ ਹੋਇਆ ਪਰਵਾਸੀ ਭਾਰਤੀਆਂ ਨੂੰ ਪ੍ਰੌਕਸੀ ਵੋਟਿੰਗ ਦਾ ਅਧਿਕਾਰ ਦੇਣ ਵਾਲਾ ਬਿਲ
August 10
07:18 2018

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਸੈਨਾ, ਕੇਂਦਰੀ ਸੁਰੱਖਿਆ ਬਲ, ਦੂਜੀ ਥਾਵਾਂ ‘ਤੇ ਤੈਨਾਤ ਰਾਜ ਪੁਲਿਸ ਅਤੇ ਦੂਜੇ ਰਾਜਾਂ ਵਿਚ ਤੈਨਾਤ ਕੇਂਦਰੀ ਕਰਮੀਆਂ ਦੀ ਤਰਜ ‘ਤੇ ਪਰਵਾਸੀ ਭਾਰਤੀਆਂ (ਐਨਆਰਆਈ) ਨੂੰ ਵੀ ਪ੍ਰੌਕਸੀ ਵੋਟਿੰਗ ਦਾ ਅਧਿਕਾਰ ਦੇਣ ਵਾਲਾÎ ਇੱਕ ਮਹੱਤਵਪੂਰਣ ਬਿਲ ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਹੁਣ ਤੱਕ ਵਿਦੇਸ਼ ਵਿਚ ਵੱਸ ਚੁੱਕੇ ਪਰਵਾਸੀ ਭਾਰਤੀਆਂ ਨੂੰ ਅਪਣੇ ਸੰਸਦੀ ਖੇਤਰਾਂ ਵਿਚ ਵੋਟਿੰਗ ਦਾ ਅਧਿਕਾਰ ਸੀ। ਲੇਕਿਨ ਹੁਣ ਉਨ੍ਹਾਂ ਦੇਸ਼ ਦੇ ਸੈਨਿਕ ਕਰਮੀਆਂ ਦੀ ਤਰ੍ਹਾਂ ਅਪਣੀ ਜਗ੍ਹ ‘ਤੇ ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਦੇ ਲਈ ਵੋਟਿੰਗ ਕਰਨ ਨੂੰ ਨਿਯੁਕਤ ਕਰਨ ਦਾ ਅਧਿਕਾਰ ਹਾਸਲ ਹੋ ਗਿਆ ਹੈ। ਇਸ ਤੋਂ ਇਲਾਵਾ ‘ਸਰਵਿਸ ਵੋਟਰਾਂ’ ਯਾਨੀ ਸੈਨਿਕ ਕਰਮੀਆਂ ਅਤੇ ਕੇਂਦਰੀ ਕਰਮੀਆਂ ਦੇ ‘ਪਤੀ’ ਨੂੰ ਵੀ ਸਰਵਿਸ ਵੋਟਰ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ। ਤਾਕਿ ਉਹ ਵੀ ਪ੍ਰੌਕਸੀ ਵੋਟਿੰਗ ਦੇ ਅਧਿਕਾਰੀ ਬਣਨ।
ਵੀਰਵਾਰ ਨੂੰ ਲੋਕ ਸਭਾ ਵਿਚ ਬਿਲ ਪਾਸ ਕਰਦੇ ਹੋਏ ਕਾਨੂੰਨ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਸ ਬਿਲ ਦੇ ਪਾਸ ਹੋਣ ਨਾਲ ਵਿਦੇਸ਼ ਵਿਚ ਵਸੇ ਕਰੋੜਾਂ ਪਰਵਾਸੀ ਭਾਰਤੀਆਂ ਨੂੰ ਦੇਸ਼ ਦੀ ਚੋਣ ਪ੍ਰਕਿਰਿਆ ਵਿਚ ਸ਼ਾਮਲ ਹੋਣ ਵਿਚ ਬਹੁਤ ਸਹੂਲਤ ਹੋਵੇਗੀ। ਇਸ ਬਿਲ ਦੇ ਜ਼ਰੀਏ ਵਿਦੇਸ਼ ਵਿਚ ਵਸੇ ਭਾਰਤੀ ਦੇਸ਼ ਵਿਚ ਪਰਤੇ ਬਗੈਰ ਹੀ ਅਪਣੇ ਤੈਅ ਕੀਤੇ ਨੁਮਾਇੰਦੇ ਜ਼ਰੀਏ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਹੁਣ ਤੱਕ ਪਰਵਾਸੀ ਜਾਂ ਗੈਰ ਪਰਵਾਸੀ ਭਾਰਤੀਆਂ ਨੂੰ ਅਪਣੇ ਸੰਸਦੀ ਖੇਤਰਾਂ ਵਿਚ ਮਤਦਾਨ ਦਾ ਅਧਿਕਾਰ ਤਾਂ ਸੀ ਪਰ ਇਸ ਬਿਲ ਨਾਲ ਉਨ੍ਹਾਂ ਸੈਨਿਕ ਅਤੇ ਕੇਂਦਰੀ ਕਰਮੀਆਂ ਦੀ ਹੀ ਤਰ੍ਹਾਂ ਪ੍ਰੌਕਸੀ ਵੋਟਿੰਗ ਦੇ ਲਈ ਅਪਣਾ ਨੁਮਾਇੰਦਾ ਨਿਯੁਕਤ ਕਰਨ ਦੀ ਸਹੂਲਤ ਹੋਵੇਗੀ ਜੋ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਉਨ੍ਹਾਂ ਦੇ ਬਦਲੇ ਵੋਟ ਪਾ ਸਕੇਗਾ। ਪ੍ਰੌਕਸੀ ਵੋਟਿੰਗ ‘ਤੇ ਸਾਂਸਦਾਂ ਦੇ ਇਤਰਾਜ਼ਾਂ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਸਾਦ ਨੇ ਹੇਠਲੇ ਸਦਨ ਵਿਚ ਕਿਹਾ ਕਿ ਪ੍ਰੌਕਸੀ ਨੂੰ ਲੈ ਕੇ ਸਾਨੂੰ ਪਰਵਾਸੀ ਭਾਰਤੀਆਂ ‘ਤੇ ਭਰੋਸਾ ਕਰਨਾ ਚਾਹੀਦਾ। ਇਸ ਤੋਂ ਇਲਾਵਾ ਬਿਲ ਵਿਚ ਸਰਵਿਸ ਸੈਨਿਕ ਕਰਮੀਆਂ ਜਾਂ ਕੇਂਦਰੀ ਕਰਮੀਆਂ ਦੇ ਜੀਵਨ ਸਾਥੀ ਨੂੰ ਲੈ ਕੇ ਵੀ ਅਹਿਮ ਬਦਲਾਅ ਹੋਇਆ ਹੈ। ਹੁਣ ਤੱਕ ਸੈਨਿਕ ਅਫ਼ਸਰ ਜਾਂ ਕੇਂਦਰ ਸਰਕਾਰ ਦੇ ਅਫ਼ਸਰ ਦੀ ਪਤਨੀ ਨੂੰ ਵੀ ਵੋਟਰ ਸੂਚੀ ਵਿਚ ਬਤੌਰ ‘ਸਰਵਿਸ ਵੋਟਰ’ ਰਜਿਸਟਰਡ ਕੀਤਾ ਜਾਂਦਾ ਸੀ। ਲੇਕਿਨ ਮਹਿਲਾ ਕਰਮੀਆਂ ਦੇ ਪਤੀ ਨੂੰ ਇਹ ਅਧਿਕਾਰ ਨਹੀਂ ਸੀ। ਲਿਹਾਜ਼ਾ, ਨਵੇਂ ਬਿਲ ਵਿਚ ‘ਪਤਨੀ’ ਸ਼ਬਦ ਹਟਾ ਕੇ ‘ਜੀਵਨ ਸਾਥੀ’ ਕਰ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article