PUNJABMAILUSA.COM

ਲੜਾਕੂ ਪਾਇਲਟਾਂ ਦੀ ਕਮੀ ਦੇ ਕਾਰਨ ਅਮਰੀਕਾ 1 ਹਜ਼ਾਰ ਸੇਵਾ ਮੁਕਤ ਪਾਇਲਟਾਂ ਨੂੰ ਮੁੜ ਬੁਲਾ ਸਕਦੈ

 Breaking News

ਲੜਾਕੂ ਪਾਇਲਟਾਂ ਦੀ ਕਮੀ ਦੇ ਕਾਰਨ ਅਮਰੀਕਾ 1 ਹਜ਼ਾਰ ਸੇਵਾ ਮੁਕਤ ਪਾਇਲਟਾਂ ਨੂੰ ਮੁੜ ਬੁਲਾ ਸਕਦੈ

ਲੜਾਕੂ ਪਾਇਲਟਾਂ ਦੀ ਕਮੀ ਦੇ ਕਾਰਨ ਅਮਰੀਕਾ 1 ਹਜ਼ਾਰ ਸੇਵਾ ਮੁਕਤ ਪਾਇਲਟਾਂ ਨੂੰ ਮੁੜ ਬੁਲਾ ਸਕਦੈ
October 23
09:54 2017

ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)– ਸੈਨਾ ਵਿਚ ਲੜਾਕੂ ਪਾਇਲਟਾਂ ਦੀ ਕਮੀ ਦੇ ਕਾਰਨ ਅਮਰੀਕੀ ਹਵਾਈ ਫ਼ੌਜ ਲਗਭਗ ਇੱਕ ਹਜ਼ਾਰ ਸੇਵਾ ਮੁਕਤ ਜਹਾਜ਼ ਚਾਲਕਾਂ ਨੂੰ ਵਾਪਸ ਬੁਲਾ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਇਕ ਕਾਰਜਕਾਰੀ ਆਦੇਸ਼ ‘ਤੇ ਹਸਤਾਖਰ ਕੀਤੇ ਹਨ ਜੋ ਕਿ ਉਨ੍ਹਾਂ ਰਾਸ਼ਟਰੀ ਐਮਰਜੈਂਸੀ ਐਕਟ ਦੇ ਅਧੀਨ ਸ਼ਕਤੀਆਂ ਦੀ ਵਰਤੋਂ ਕਰਨ ਦੀ ਆਗਿਆ ਦੇਵੇਗਾ। ਇਹ ਐਕਟ ਅਜਿਹੇ ਮਾਮਲਿਆ ਵਿਚ ਸੈਨਾ, ਸਮੁੰਦਰੀ ਸੈਨਾ ਅਤੇ ਹਵਾਈ ਸੈਨਾ ਦੇ ਸਕੱਤਰਾਂ ਨੂੰ ਰੱਖਿਆ ਸਕੱਤਰ ਦੇ ਨਿਰਦੇਸ਼ਾਂ ਦੇ ਅਧੀਨ ਕਰਨ ਦੇ ਲਈ 11 ਸਤੰਬਰ 2001 ਵਿਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਪਾਸ ਕੀਤਾ ਗਿਆ।
ਸਥਾਨਕ ਮੀਡੀਆ ਨੇ ਪੈਂਟਾਗਨ ਦੇ ਬੁਲਾਰੇ ਸਮੁੰਦਰੀ ਫ਼ੌਜ ਦੇ ਕਮਾਂਡਰ ਗੈਰੀ ਦੇ ਹਵਾਲੇ ਤੋਂ ਦੱਸਿਆ, ਅਸੀਂ ਉਮੀਦ ਕਰਦੇ ਹਾਂ ਕਿ ਤਿੰਨ ਸਾਲਾਂ ਦੇ ਲਈ ਇਕ ਹਜ਼ਾਰ ਸੇਵਾ ਮੁਕਤ ਪਾਇਲਟਾਂ ਨੂੰ ਵਾਪਸ ਬੁਲਾਉਣ ਦੇ ਲਈ ਰੱਖਿਆ ਸਕੱਤਰ, ਹਵਾਈ ਸੈਨਾ ਸਕੱਤਰ ਦੇ ਅਧਿਕਾਰਾਂ ਦੀ ਅਗਵਾਈ ਕਰਨਗੇ। ਸਮਾਚਾਰ ਚੈਨਲ ਏਬੀਸੀ ਦੀ ਰਿਪੋਰਟ ਅਨੁਸਾਰ ਅਮਰੀਕੀ ਹਵਾਈ ਫ਼ੌਜ ਵਿਚ ਵਿੰਤੀ ਸਾਲ 2016 ਵਿਚ 1,211 ਲੜਾਕੂ ਪਾਇਲਟਾਂ ਸਮੇਤ ਕੁਲ 1,555 ਪਾਇਲਟਾਂ ਦੀ ਕਮੀ ਰਹੀ।
ਰਿਪੋਰਟ ਵਿਚ ਕਿਹਾ ਗਿਆ ਕਿ ਪਾਇਲਟ ਦੀ ਨੌਕਰੀ ਨੂੰ ਜ਼ਿਆਦਾ ਆਕਰਸ਼ਕ ਬਣਾਉਣ ਦੇ ਲਈ ਹਵਾਈ ਫ਼ੌਜ ਨੇ ਅਗਸਤ ਵਿਚ ਅਪਣੇ ਜਹਾਜ਼ ਬੋਨਸ ਪ੍ਰੋਗਰਾਮ ਦਾ ਵਿਸਤਾਰ ਕੀਤਾ ਅਤੇ ਅਧਿਕਾਰੀਆਂ ਦੇ ਲਈ ਇਸ ਮਹੀਨੇ ਦੇ ਸ਼ੁਰੂ ਤੋਂ ਤਨਖਾਹ ਵਿਚ ਵਾਧਾ ਕੀਤਾ ਅਤੇ 1999 ਦੇ ਬਾਅਦ ਤੋਂ ਪਹਿਲੀ ਵਾਰ ਚਾਲਕ ਦਲ ਦੇ ਮੈਂਬਰਾਂ ਨੂੰ ਭਰਤੀ ਕੀਤਾ। ਪਾਇਲਟਾਂ ਦੀ ਕਮੀ ਨੂੰ ਰਾਸ਼ਟਰੀ ਪੱਧਰ ਦੀ ਇਕ ਚੁਣੌਤੀ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਜੋ ਸੰਯੁਕਤ ਰਾਜ ਅਮਰੀਕਾ ਵਿਚ ਸਰਕਾਰ ਅਤੇ ਵਣਜ ਜਹਾਜ਼ ਖੇਤਰਾਂ, ਦੋਵਾਂ ‘ਤੇ ਹੀ ਪ੍ਰਤੀਕੂਲ ਪ੍ਰਭਾਵ ਪਾ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article