PUNJABMAILUSA.COM

ਲੜੀ ਨੂੰ ਜਿੱਤਣ ਲਈ ਪੂਰੇ ਜਜ਼ਬੇ ਨਾਲ ਮੈਦਾਨ ਵਿੱਚ ਉਤਰੇਗੀ ਭਾਰਤੀ ਟੀਮ

October 29
06:02 2017

ਭਾਰਤ- ਨਿਊਜ਼ੀਲੈਂਡ ਮੈਚ ਭਲਕੇ
ਕਾਨ੍ਹਪੁਰ, 29 ਅਕਤੂਬਰ (ਪੰਜਾਬ ਮੇਲ)- ਭਾਰਤੀ ਟੀਮ ਭਲਕੇ ਇੱਥੇ ਨਿਊਜ਼ੀਲੈਂਡ ਵਿਰੁੱਧ ਇੱਕ ਰੋਜ਼ਾ ਲੜੀ ਦੇ ਨਿਰਣਾਇਕ ਮੁਕਾਬਲੇ ਵਿੱਚ ਆਪਣੀ ਲੈਅ ਨੂੰ ਬਰਕਰਾਰ ਰੱਖਣ ਲਈ ਪੂਰਾ ਦਮ ਲਾਵੇਗੀ ਅਤੇ ਲੜੀ ਨੂੰ ਜਿੱਤਣ ਲਈ ਪੂਰੇ ਜਜ਼ਬੇ ਨਾਲ ਮੈਦਾਨ ਵਿੱਚ ਉਤਰੇਗੀ। ਤਿੰਨ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਦੀ ਲੜੀ ਵਿੱਚ ਕਾਫੀ ਸਮੇਂ ਬਾਅਦ ਪਹਿਲੀ ਵਾਰ ਮਿਲੀ ਹਾਰ ਤੋਂ ਬਾਅਦ ਦੂਜੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚ ਵਿੱਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਜਜ਼ਬਾ ਦਿਖਾਇਆ ਅਤੇ ਬਿਹਤਰੀਨ ਪ੍ਰਦਰਸ਼ਨ ਕਰਕੇ 1-1 ਨਾਲ ਬਰਾਬਰੀ ਹਸਲ ਕੀਤੀ। ਕਪਤਾਨ ਵਿਰਾਟ ਕੋਹਲੀ ਅਤੇ ਉਸਦੀ ਟੀਮ ਚੁਣੌਤੀਆਂ ਲਈ ਤਿਆਰ ਹੈ। ਜਦੋਂ ਖਿਡਾਰੀ ਗਰੀਨ ਪਾਰਕ ਸਟੇਡੀਅਮ ਵਿੱਚ ਮੈਦਾਨ ਵਿੱਚ ਉਤਰਨਗੇ ਤਾਂ ਲਗਾਤਾਰ ਸੱਤਵੀਂ ਇੱਕ ਰੋਜ਼ਾ ਲੜੀ ਆਪਣੇ ਨਾਂਅ ਕਰਨ ਲਈ ਬੇਤਾਬ ਹੋਣਗੇ। ਇੱਥੇ ਦੁਧੀਆ ਰੋਸ਼ਨੀ ਵਿੱਚ ਪਹਿਲਾ 50 ਓਵਰ ਦਾ ਮੈਚ ਖੇਡਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

    ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ