PUNJABMAILUSA.COM

ਲੰਗਰ ‘ਤੇ ਜੀ.ਐੱਸ.ਟੀ. ਦਾ ਮੁੱਦਾ: ਨਾਇਡੂ ਦੇ ਮੰਤਰੀਆਂ ਵਾਂਗ ਹਰਸਿਮਰਤ ਬਾਦਲ ਵੀ ਦੇਣ ਅਸਤੀਫਾ

ਲੰਗਰ ‘ਤੇ ਜੀ.ਐੱਸ.ਟੀ. ਦਾ ਮੁੱਦਾ: ਨਾਇਡੂ ਦੇ ਮੰਤਰੀਆਂ ਵਾਂਗ ਹਰਸਿਮਰਤ ਬਾਦਲ ਵੀ ਦੇਣ ਅਸਤੀਫਾ

ਲੰਗਰ ‘ਤੇ ਜੀ.ਐੱਸ.ਟੀ. ਦਾ ਮੁੱਦਾ: ਨਾਇਡੂ ਦੇ ਮੰਤਰੀਆਂ ਵਾਂਗ ਹਰਸਿਮਰਤ ਬਾਦਲ ਵੀ ਦੇਣ ਅਸਤੀਫਾ
March 11
14:38 2018

ਲੁਧਿਆਣਾ, 11 ਮਾਰਚ (ਪੰਜਾਬ ਮੇਲ)-ਦੇਸ਼ ‘ਚ ਰਾਜ ਕਰਦੀ ਐੱਨ.ਡੀ.ਏ. ਮੋਦੀ ਸਰਕਾਰ ਤੇ ਉਸ ਦੀ ਭਾਈਵਾਲ ਪਹਿਲਾਂ ਸ਼ਿਵ ਸੈਨਾ ਨੇ ਆਪਣਾ ਗੱਠਜੋੜ ਨਾਲੋਂ ਨਾਤਾ ਤੋੜ ਕੇ ਵੱਖਰਾ ਰਾਹ ਫੜ ਲਿਆ, ਹੁਣ ਆਂਧਰਾ ਪ੍ਰਦੇਸ਼ ਦੇ ਟੀ.ਡੀ.ਪੀ. ਤੇ ਆਂਧਰਾ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਹਮਾਇਤ ਵਾਪਸ ਲੈ ਲਈ ਹੈ। ਇਥੋਂ ਤਕ ਉਸ ਦੇ ਮੰਤਰੀਆਂ ਨੇ ਅਸਤੀਫੇ ਵੀ ਦੇ ਦਿੱਤੇ ਹਨ।
ਹੁਣ ਰਾਜਸੀ ਹਲਕਿਆਂ ਇਹ ਚਰਚਾ ਛਿੜੀ ਹੋਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਐੱਨ.ਡੀ.ਏ. ਤੇ ਭਾਜਪਾ ਨਾਲ ਨਹੁੰ-ਮਾਸ ਦਾ ਰਿਸ਼ਤਾ ਆਖ ਪਿਛਲੇ ਲੰਬੇ ਸਮੇਂ ਤੋਂ ਸਾਥ ਦੇ ਰਹੀ ਹੈ ਪਰ ਅਜੇ ਤਕ ਕੇਂਦਰ ਦੀ ਮੋਦੀ ਸਰਕਾਰ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਬਣਾਉਣ ਤੋਂ ਇਲਾਵਾ ਅਕਾਲੀ ਦਲ ਤੇ ਪੰਜਾਬੀਆਂ ਦੇ ਪੱਲੇ ਕੱਖ ਨਹੀਂ ਪਾਇਆ ਹੈ। ਇਸ ਤੋਂ ਇਲਾਵਾ ਗੁਰੂ ਘਰਾਂ ਵਿਚ ਵਰਤਾਏ ਜਾਣ ਵਾਲੇ ਲੰਗਰਾਂ ‘ਤੇ ਜੀ.ਐੱਸ.ਟੀ. ਲਾ ਕੇ ਪੰਜਾਬ ਨੂੰ ਇਕ ਤੋਹਫਾ ਜ਼ਰੂਰ ਦੇ ਦਿੱਤਾ ਹੈ। ਇਸ ਨੂੰ ਖਤਮ ਕਰਵਾਉਣ ਲਈ ਬਾਦਲ ਤੋਂ ਲੈ ਕੇ ਅਕਾਲੀ ਦਲ ਦੇ ਹਰ ਛੋਟੇ-ਵੱਡੇ ਨੇਤਾ ਮੋਦੀ ਸਰਕਾਰ ਅੱਗੇ ਜ਼ੋਰ ਲਾ ਚੁੱਕੇ ਹਨ ਪਰ ਅਜੇ ਤਕ ਮੋਦੀ ਸਰਕਾਰ ਦੇ ਕੰਨਾਂ ਤੱਕ ਜੂੰ ਤੱਕ ਨਹੀਂ ਸਰਕੀ।
ਟੀ.ਡੀ.ਪੀ. ਵੱਲੋਂ ਮੋਦੀ ਤੋਂ ਸਮਰਥਨ ਵਾਪਸ ਲੈਣ ਦੀ ਖਬਰ ਤੋਂ ਬਾਅਦ ਪੰਜਾਬ ਦੇ ਲੋਕ ਵੀ ਅਤੇ ਖਾਸ ਕਰ ਕੇ ਅੰਦਰ ਖਾਤੇ ਅਕਾਲੀ ਆਗੂ ਵੀ ਗੱਲਾਂ ਕਰਨ ਲੱਗ ਪਏ ਹਨ ਕਿ ਜੇਕਰ ਸ਼੍ਰੀ ਮੋਦੀ ਲੰਗਰ ‘ਤੇ ਜੀ.ਐੱਸ.ਟੀ. ਖਤਮ ਕਰਨ ਲਈ ਨਹੀਂ ਮੰਨਦੇ ਤਾਂ ਬੀਬਾ ਹਰਸਿਮਰਤ ਕੌਰ ਵੀ ਨੂੰ ਨਾਇਡੂ ਦੇ ਮੰਤਰੀਆਂ ਵਾਂਗ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ਨੇ ਤਾਂ ਆਪਣੇ ਸੂਬੇ ਨੂੰ ਵਧੇਰੇ ਰਾਜ ਤੇ ਵੱਡੇ ਪੈਕੇਜ ਨੂੰ ਮੁੱਦਾ ਬਣਾਇਆ ਹੈ। ਅਕਾਲੀ ਦਲ ਤਾਂ ਆਪਣੇ ਧਰਮ ਅਸਥਾਨਾਂ ਤੋਂ ਲੰਗਰ ਤੋਂ ਜੀ.ਐੱਸ.ਟੀ. ਖਤਮ ਕਰਨ ਦੀ ਹੀ ਮੰਗ ਕਰ ਰਿਹਾ ਹੈ, ਜੇਕਰ ਇਹ ਵੀ ਨਾ ਪੂਰੀ ਹੋਈ ਤਾਂ ਆਉਣ ਵਾਲਾ ਕੱਲ ਮੁਆਫ ਨਹੀਂ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article