PUNJABMAILUSA.COM

ਲੰਗਾਹ ‘ਤੇ ਇਕ ਹੋਰ ਕੇਸ ਦਰਜ ਕਰਨ ਦੀ ਤਿਆਰੀ ‘ਚ ਪੁਲਿਸ

ਲੰਗਾਹ ‘ਤੇ ਇਕ ਹੋਰ ਕੇਸ ਦਰਜ ਕਰਨ ਦੀ ਤਿਆਰੀ ‘ਚ ਪੁਲਿਸ

ਲੰਗਾਹ ‘ਤੇ ਇਕ ਹੋਰ ਕੇਸ ਦਰਜ ਕਰਨ ਦੀ ਤਿਆਰੀ ‘ਚ ਪੁਲਿਸ
October 23
21:14 2017

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲਗਾਹ ਵਿਰੁੱਧ ਪੁਲੀਸ ਵੱਲੋਂ ਐਨ.ਡੀ.ਪੀ.ਐਸ. ਐਕਟ (ਅਫ਼ੀਮ ਰੱਖਣ) ਦੇ ਦੋਸ਼ਾਂ ਤਹਿਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਪੁਲੀਸ ਅਫ਼ਸਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਲੰਗਾਹ ਵਿਰੁੱਧ 18, 61, 59 ਅਤੇ 68 ਐਨ.ਡੀ.ਪੀ.ਐਸ. ਐਕਟ ਦੇ ਦੋਸ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਕਲਾਨੌਰ ਵਾਸੀ ਸੰਦੀਪ ਕੁਮਾਰ, ਜਿਸ ਖ਼ਿਲਾਫ਼ ਲੰਗਾਹ ਨੇ ਅਕਾਲੀ-ਭਾਜਪਾ ਹਕੂਮਤ ਵੇਲੇ ਕਥਿਤ ਤੌਰ ’ਤੇ ਅੱਧਾ ਕਿੱਲੋ ਅਫ਼ੀਮ ਰੱਖਣ ਦਾ ਕੇਸ ਦਰਜ ਕਰਾਇਆ ਸੀ, ਨੇ ਪੁਲੀਸ ਤੱਕ ਪਹੁੰਚ ਕੀਤੀ ਹੈ। ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ’ਤੇ ਆਧਾਰਤ ਕਮਿਸ਼ਨ ਨੇ ਸੰਦੀਪ ਕੁਮਾਰ ਖ਼ਿਲਾਫ਼ ਦਰਜ ਕੇਸ ਝੂਠਾ ਤੇ ਸਿਆਸਤ ਤੋਂ ਪ੍ਰੇਰਿਤ ਹੋਣ ਦੇ ਤੱਥ ਸਾਹਮਣੇ ਲਿਆਂਦੇ ਹਨ। ਇਹ ਕੇਸ 29 ਅਕਤੂਬਰ 2015 ਨੂੰ ਦਰਜ ਕੀਤਾ ਗਿਆ ਸੀ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਝੂਠਾ ਸਾਬਤ ਹੁੰਦਾ ਹੈ ਤਾਂ ਤਫ਼ਤੀਸ਼ ਅਫ਼ਸਰ ਅਤੇ ਸਾਜ਼ਿਸ ਘੜਨ ਵਾਲੇ ਖ਼ਿਲਾਫ਼ ਇਨ੍ਹਾਂ ਧਾਰਾਵਾਂ ਤਹਿਤ ਹੀ ਕੇਸ ਦਰਜ ਕੀਤੇ ਜਾਣ ਦਾ ਕਾਨੂੰਨੀ ਪ੍ਰਬੰਧ ਹੈ ਤੇ ਬਰਾਮਦ ਨਸ਼ੀਲਾ ਪਦਾਰਥ ਵੀ ਸਾਜ਼ਿਸ਼ ਘੜਨ ਵਾਲੇ ’ਤੇ ਹੀ ਪਾਇਆ ਜਾ ਸਕਦਾ ਹੈ। ਇਸ ਮਾਮਲੇ ਦਾ ਇੱਕ ਪੱਖ ਇਹ ਵੀ ਹੈ ਕਿ ਸੰਦੀਪ ਕੁਮਾਰ ਖ਼ਿਲਾਫ਼ ਦਰਜ ਕੇਸ ਦਾ ਤਫ਼ਤੀਸ਼ੀ ਅਧਿਕਾਰੀ ਸੱਤਪਾਲ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਅਗਾਊਂ ਸੇਵਾਮੁਕਤੀ ਲੈ ਗਿਆ ਸੀ। ਸੱਤਪਾਲ ਨਾਮੀਂ ਪੁਲੀਸ ਇੰਸਪੈਕਟਰ ਨੂੰ ਸੁੱਚਾ ਸਿੰਘ ਲੰਗਾਹ ਦਾ ਕਰੀਬੀ ਮੰਨਿਆ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਧਾ ਕਿੱਲੋ ਅਫ਼ੀਮ ਦਾ ਮਾਮਲਾ ਲੰਗਾਹ ਅਤੇ ਸੱਤਪਾਲ ਖ਼ਿਲਾਫ਼ ਦਰਜ ਕੀਤੇ ਜਾਣ ਸਬੰਧੀ ਹਾਲ ਦੀ ਘੜੀ ਜਾਂਚ ਕੀਤੀ ਜਾ ਰਹੀ ਹੈ। ਉਧਰ ਸੂਤਰਾਂ ਮੁਤਾਬਕ ਜਬਰ-ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਇਸ ਅਕਾਲੀ ਆਗੂ ਵਿਰੁੱਧ ਪੁਲੀਸ ਵੱਲੋਂ ਹੋਰ ਕੇਸ ਦਰਜ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਦੀ ਇੱਕ ਮਹਿਲਾ ਕਰਮਚਾਰੀ ਵੱਲੋਂ ਸੁੱਚਾ ਸਿੰਘ ਲੰਗਾਹ ’ਤੇ ਬਲਾਤਕਾਰ ਦੇ ਦੋਸ਼ ਲਾਉਣ ਤੋਂ ਬਾਅਦ ਪੁਲੀਸ ਨੇ ਕੇਸ ਦਰਜ ਕੀਤਾ ਸੀ ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article