PUNJABMAILUSA.COM

ਲੰਡਨ ਕੋਰਟ ‘ਚ ਵਿਜੇ ਮਾਲਿਆ ਦੀ ਹਵਾਲਗੀ ਮਾਮਲੇ ਦੀ ਆਖਰੀ ਸੁਣਵਾਈ 31 ਜੁਲਾਈ ਨੂੰ

ਲੰਡਨ ਕੋਰਟ ‘ਚ ਵਿਜੇ ਮਾਲਿਆ ਦੀ ਹਵਾਲਗੀ ਮਾਮਲੇ ਦੀ ਆਖਰੀ ਸੁਣਵਾਈ 31 ਜੁਲਾਈ ਨੂੰ

ਲੰਡਨ ਕੋਰਟ ‘ਚ ਵਿਜੇ ਮਾਲਿਆ ਦੀ ਹਵਾਲਗੀ ਮਾਮਲੇ ਦੀ ਆਖਰੀ ਸੁਣਵਾਈ 31 ਜੁਲਾਈ ਨੂੰ
July 30
16:29 2018

ਨਵੀਂ ਦਿੱਲੀ, 30 ਜੁਲਾਈ (ਪੰਜਾਬ ਮੇਲ)- ਦੇਸ਼ ਦੇ 9000 ਕਰੋੜ ਰੁਪਏ ਲੈ ਕੇ ਵਿਦੇਸ਼ ਭੱਜ ਜਾਣ ਵਾਲੇ ਕਾਰੋਬਾਰੀ ਵਿਜੇ ਮਾਲਿਆ ਖਿਲਾਫ ਭਾਰਤ ਸਰਕਾਰ ਦਾ ਸ਼ਿਕੰਜਾ ਲਗਾਤਾਰ ਕੱਸਦਾ ਜਾ ਰਿਹਾ ਹੈ। ਭਾਰਤ ਸਰਕਾਰ ਲੰਬੇ ਸਮੇਂ ਤੋਂ ਵਿਜੇ ਮਾਲਿਆ ਦੀ ਹਵਾਲਗੀ ਲਈ ਕੋਸ਼ਿਸ਼ ਕਰ ਰਹੀ ਹੈ, ਹੁਣ ਜਲਦ ਹੀ ਸਰਕਾਰ ਦੀ ਕੋਸ਼ਿਸ਼ ਰੰਗ ਲਿਆਉਣ ਵਾਲੀ ਹੈ। ਮੰਗਲਵਾਰ ਨੂੰ ਵਿਜੇ ਮਾਲਿਆ ਦੇ ਮਾਮਲੇ ‘ਚ ਲੰਡਨ ਕੋਰਟ ‘ਚ ਆਖਰੀ ਸੁਣਵਾਈ ਹੋਵੇਗੀ ਅਤੇ ਇਸ ਤੋਂ ਬਾਅਦ ਇਸ ਮਾਮਲੇ ‘ਚ ਕਿਸੇ ਵੀ ਸਮੇਂ ਆਖਰੀ ਫੈਸਲਾ ਆ ਸਕਦਾ ਹੈ।
ਨੀਰਵ ਅਤੇ ਮੇਹੁਲ ਨੂੰ ਕੋਰਟ ਦਾ ਸੰਮਨ
ਭਾਰਤੀ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਲਈ ਲੰਡਨ ਪਹੁੰਚ ਚੁੱਕੀ ਹੈ, ਹਾਲਾਂਕਿ ਇਸ ਫੈਸਲੇ ਖਿਲਾਫ ਦੋਵਾਂ ਪੱਖਾਂ ਨੂੰ ਲੰਡਨ ਸੁਪਰੀਮ ਕੋਰਟ ‘ਚ ਅਪੀਲ ਕਰਨ ਦੀ ਆਜ਼ਾਦੀ ਹੋਵੇਗੀ। ਸੂਤਰਾਂ ਮੁਤਾਬਕ ਕ੍ਰਾਊਨ ਪ੍ਰਾਸੀਕਿਊਸ਼ਨ ਨੇ ਮਾਮਲੇ ਨਾਲ ਸਬੰਧਿਤ ਸਾਰੇ ਓਰਿਜ਼ਨਲ ਦਸਤਾਵੇਜ ਵੀ ਅਧਿਕਾਰੀਆਂ ਤੋਂ ਮੰਗੇ ਹਨ ਜਿਸ ‘ਚ ਸੀ.ਬੀ.ਆਈ. ਦੇ ਗਵਾਹਾਂ ਦੇ ਉਹ ਬਿਆਨ ਵੀ ਸ਼ਾਮਲ ਹਨ ਜਿਸ ‘ਤੇ ਸ਼ੁਰੂਆਤੀ ਦੌਰ ‘ਚ ਮਾਲਿਆ ਦੇ ਵਕੀਲਾਂ ਅਤੇ ਕੋਰਟ ਦੋਵਾਂ ਤੋਂ ਇਤਰਾਜ਼ ਸੀ।
ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਸੁਣਵਾਈ ਖਤਮ ਹੋਣ ਤੋਂ ਬਾਅਦ ਇਹ ਜੱਜ ‘ਤੇ ਨਿਰਭਰ ਕਰੇਗੀ ਕਿ ਉਹ ਤੁਰੰਤ ਫੈਸਲਾ ਸੁਣਾਉਂਦੇ ਹਨ ਜਾਂ ਫਿਰ ਫੈਸਲੇ ਲਈ ਅਗਲੀ ਤਰੀਕ ਦਿੰਦੇ ਹਨ।
ਜੱਜ ਕਦੀ ਵੀ ਫੈਸਲਾ ਕਰਨ ਪਰ ਇਕ ਗੱਲ ਤਾਂ ਤੈਅ ਹੈ ਕਿ ਆਉਣ ਵਾਲੇ ਸਮੇਂ ਵਿਜੇ ਮਾਲਿਆ ਲਈ ਮੁਸ਼ਕਲਾਂ ਨਾਲ ਭਰਿਆ ਹੋਇਆ ਰਹੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article