PUNJABMAILUSA.COM

ਲੰਡਨ ‘ਚ ਦੁਨੀਆ ਦਾ ਸਭ ਤੋਂ ਮਹਿੰਗਾ ਦੂਤਘਰ ਬਣ ਰਿਹੈ

ਲੰਡਨ ‘ਚ ਦੁਨੀਆ ਦਾ ਸਭ ਤੋਂ ਮਹਿੰਗਾ ਦੂਤਘਰ ਬਣ ਰਿਹੈ

ਲੰਡਨ ‘ਚ ਦੁਨੀਆ ਦਾ ਸਭ ਤੋਂ ਮਹਿੰਗਾ ਦੂਤਘਰ ਬਣ ਰਿਹੈ
September 23
21:16 2017

ਲੰਡਨ, 23 ਸਤੰਬਰ (ਪੰਜਾਬ ਮੇਲ)- ਅਮਰੀਕਾ ਹੁਣ ਆਪਣੇ ਦੂਤਘਰਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੋ ਗਿਆ ਹੈ। ਇਸ ਦੇ ਤਹਿਤ ਲੰਡਨ ‘ਚ ਉਹ ਆਪਣੇ ਦੂਤਘਰ ਲਈ ਬੇਹੱਦ ਹੀ ਸੁਰੱਖਿਅਤ ਇਮਾਰਤ ਦਾ ਨਿਰਮਾਣ ਕਰ ਰਿਹਾ ਹੈ। ਇਹ ਇਮਾਰਤ ਨਿਰਮਾਣ-ਅਧੀਨ ਹੈ ਪਰ ਹੁਣ ਤੋਂ ਹੀ ਇਹ ਦੁਨੀਆ ਦਾ ਸਭ ਤੋਂ ਮਹਿੰਗਾ ਦੂਤਾਘਰ ਬਣ ਗਿਆ ਹੈ। ਅੱਤਵਾਦੀ ਹਮਲਿਆਂ ਨਾਲ ਇਸ ਦੂਤਘਰ ਦੇ ਲੋਕਾਂ ਦੀ ਰੱਖਿਆ ਲਈ ਇਕ ਮੋਟ ਬਣਾਇਆ ਜਾ ਰਿਹਾ ਹੈ, ਜਿਹੜਾ ਇਕ ਤਰ੍ਹਾਂ ਦਾ ਛੋਟਾ ਜਿਹਾ ਪਰ ਡੂੰਘਾ ਤਲਾਬ ਹੋਵੇਗਾ।
ਮੋਟ ਠੀਕ ਅਜਿਹਾ ਹੀ ਹੈ, ਜਿਵੇਂ ਇਕ ਰਾਜਾ-ਮਹਾਰਾਜਾ ਆਪਣੇ ਕਿਲ੍ਹੇ ਜਾਂ ਮਹਿਲਾਂ ਦੀ ਸੁਰੱਖਿਆ ਲਈ ਡੂੰਘਾ ਟੋਆ ਪੁਟਾਉਂਦੇ ਸਨ। ਇਹੀਂ ਨਹੀਂ, ਇਸ ਇਮਾਰਤ ‘ਤੇ ਬੰਬ ਦਾ ਕੋਈ ਅਸਰ ਨਹੀਂ ਹੋਵੇਗਾ। ਚਾਰੋਂ ਪਾਸੇ ਇਕ ਮੈਟਲ ਬੈਰੀਅਰ ਵੀ ਤਿਆਰ ਕੀਤਾ ਜਾਵੇਗਾ। ਦਾਅਵਾ ਕੀਤਾ ਜਾ ਰਿਹਾ ਹੈ ਲੰਡਨ ਸਥਿਤ ਇਸ ਅਮਰੀਕੀ ਦੂਤਾਵਾਸ ‘ਚ ਦਾਖਲ ਹੋਣਾ ਅੱਤਵਾਦੀਆਂ ਲਈ ਨਾ ਦੇ ਬਰਾਬਰ ਹੋਵੇਗਾ। ਇਸ ਨਵੇਂ ਹਾਈ-ਟੈੱਕ ਦੂਤਘਰ ‘ਚ 100 ਫੁੱਟ ਦਾ ਚੰਨ ਦੇ ਆਕਾਰ ਦਾ ਇਹ ਮੋਟ ਕਿਸੇ ਵੀ ਹਮਲੇ ਨਾਲ ਇਮਾਰਤ ‘ਚ ਮੌਜੂਦ ਲੋਕਾਂ ਦੀ ਸੁਰੱਖਿਆ ਕਰੇਗਾ। ਹਾਲਾਂਕਿ ਅਮਰੀਕੀ ਅਧਿਕਾਰੀ ਇਸ ਨੂੰ ‘ਵਾਟਰ ਫੀਚਰ’ ਦੱਸ ਰਹੇ ਹਨ।
ਦੂਤਘਰ ਲੰਡਨ ਦੇ ਨਾਇਨ ਏਲਮਸ ਇਲਾਕੇ ‘ਚ ਬਣਾਇਆ ਜਾ ਰਿਹਾ ਹੈ। ਇਸ ‘ਤੇ ਹੁਣ ਤੱਕ 1 ਅਰਬ ਡਾਲਰ (ਕਰੀਬ 600 ਕਰੋੜ ਰੁਪਏ) ਤੋਂ ਜ਼ਿਆਦਾ ਖਰਚ ਹੋ ਚੁੱਕੇ ਹਨ ਅਤੇ ਨਿਰਮਾਣ ਕਾਰਜਾਂ ਦੀ ਰਫਤਾਰ ਵੀ ਥੋੜੀ ਹੈ। ਟੇਮਸ ਨਦੀ ਦੇ ਦੱਖਣ ਪਾਸੇ ‘ਤੇ ਅਮਰੀਕਾ ਦਾ ਇਹ ਨਵਾਂ ਦੂਤਘਰ ਸਥਿਤ ਹੋਵੇਗਾ। ਇਮਾਰਤ ਦੀ ਕੰਧ ਚਾਰੋਂ ਪਾਸੇ ਫੋਟੋਵਾਲਟੇਕ ਸੈੱਲ ਲੱਗੇ ਹੋਣਗੇ, ਜਿਹੜਾ ਸੂਰਜ ਦੀ ਰੋਸ਼ਨੀ ਨੂੰ ਊਰਜਾ ‘ਚ ਬਦਲ ਦੇਣਗੇ। ਅਜਿਹੀ ਵਿਵਸਥਾ ਹੋਵੇਗੀ ਕਿ ਇਮਾਰਤ ਦਾ ਤਾਪਮਾਨ ਘੱਟ ਰਹੇ। ਦੂਤਾਵਾਸ ‘ਚ ਹੀ ਦੁਕਾਨਾਂ, ਹੋਟਲ ਅਤੇ ਕਈ ਦਫਤਰ ਵੀ ਹੋਣਗੇ। ਮੰਨੇ-ਪ੍ਰਮੰਨੇ ਅਮਰੀਕਨ ਕੇਰਨ ਟਿੰਬਰਲੇਕ ਨੂੰ ਇਸ ਕਾਰਬਨ-ਨਿਊਟ੍ਰਲ ਸਟ੍ਰਕਚਰ ਦੇ ਡਿਜ਼ਾਈਨ ਲਈ ਚੁੱਣਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article