PUNJABMAILUSA.COM

ਲੰਡਨ ‘ਚ ਭਾਰਤੀ ਮੂਲ ਦੇ ਸਟੋਰ ਮਾਲਕ ਨੂੰ 3 ਲੜਕਿਆਂ ਨੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ; ਮੌਤ

January 09
11:40 2018

ਲੰਡਨ, 9 ਜਨਵਰੀ (ਪੰਜਾਬ ਮੇਲ)- ਇਥੋਂ ਦੇ ਇਕ ਸਟੋਰ ਮਾਲਕ ਭਾਰਤੀ ਵਿਅਕਤੀ ’ਤੇ 3 ਲੜਕਿਆਂ ਨੇ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦੀ ਮਗਰੋਂ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਤਿੰਨੋ ਲੜਕੇ ਫਰਾਰ ਹੋ ਗਏ। ਭਾਰਤੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਮੈਟਰੋਪਾਲੀਟਨ ਪੁਲਿਸ ਅਤੇ ਮੁੱਖ ਅਪਰਾਧ ਦੇ ਇੱਕ ਡਿਟੈਕਟਿਵ ਇੰਸਪੈਕਟਰ ਇਆਨ ਲੋਟ ਨੇ ਦੱਸਿਆ ਕਿ ਇਹ ਘਟਨਾ ਉੱਤਰੀ ਲੰਡਨ ਦੀ ਹੈ, ਜਿਥੇ ਤਿੰਨ ਲੜਕਿਆਂ ਦਾ ਟੋਲਾ ਵਿਜੇ ਪਟੇਲ ਦੀ ਦੁਕਾਨ ’ਚ ਦਾਖਲ ਹੋਇਆ ਅਤੇ ਉਨ੍ਹਾਂ ਨੇ ਸਿਗਰੇਟ ਪੇਪਰ ਖਰੀਦਣ ਦੀ ਗੱਲ ਆਖੀ ਪਰ ਦੁਕਾਨਦਾਰ ਨੇ ਉਨ੍ਹਾਂ ਨੂੰ ਸਿਗਰੇਟ ਪੇਪਰ ਵੇਚਣ ਤੋਂ ਮਨਾਂ ਕਰ ਦਿੱਤਾ। ਪੁਲਿਸ ਬੁਲਾਰੇ ਨੇ ਦੱਸਿਆ ਕਿ ਇਸ ਕਾਰਨ ਲੜਕੇ ਤੈਸ਼ ’ਚ ਆ ਗਏ ਅਤੇ ਉਨ੍ਹਾਂ ਦੁਕਾਨ ’ਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਪਟੇਲ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੇ ਬਰੋਡਵੇਅ ਸਟੇਸ਼ਨ ਵੱਲ ਭੱਜ ਗਏ। ਲੋਕਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੇ ਆਉਣ ਤੋਂ ਬਾਅਦ ਪਟੇਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੁਲਜ਼ਮ ਤਿੰਨਾਂ ਲੜਕਿਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਭਾਲ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ