PUNJABMAILUSA.COM

ਲੰਡਨ ‘ਚ ਵੀ ਹੋਵੇਗੀ ਬਿਨਾਂ ਡਰਾਈਵਰ ਦੀ ਗੂਗਲ ਕਾਰ ਦੀ ਟੈਸਟਿੰਗ

ਲੰਡਨ ‘ਚ ਵੀ ਹੋਵੇਗੀ ਬਿਨਾਂ ਡਰਾਈਵਰ ਦੀ ਗੂਗਲ ਕਾਰ ਦੀ ਟੈਸਟਿੰਗ

ਲੰਡਨ ‘ਚ ਵੀ ਹੋਵੇਗੀ ਬਿਨਾਂ ਡਰਾਈਵਰ ਦੀ ਗੂਗਲ ਕਾਰ ਦੀ ਟੈਸਟਿੰਗ
February 10
10:04 2016

10
ਟੈਕਸਾਸ, 10 ਫਰਵਰੀ (ਪੰਜਾਬ ਮੇਲ)- ਗੂਗਲ ਦੀ ਬਿਨਾਂ ਡਰਾਈਵਰ ਕਾਰ ਦੀ ਟੈਸਟਿੰਗ ਹੁਣ ਲੰਡਨ ‘ਚ ਵੀ ਕੀਤੀ ਜਾਵੇਗੀ। ਹੁਣ ਤੱਕ ਇਹ ਟਰਾਈਲ ਕੈਲੀਫੋਰਨੀਆ ਤੇ ਟੈਕਸਾਸ ਵਿਚ ਹੋਇਆ ਹੈ। ਅਗਲੇ ਕੁਝ ਮਹੀਨਿਆਂ ਵਿਚ ਇਹ ਵਾਸ਼ਿੰਗਟਨ ਵਿਚ ਵੀ ਚਲਾਈ ਜਾਵੇਗੀ। ਇਸ ਤੋਂ ਪਹਿਲਾਂ ਮੰਨਿਆ ਜਾਂਦਾ ਸੀ ਕਿ ਅਗਲੇ ਸਾਲ ਤੱਕ ਇਸ ਦੀ ਲਾਂਚਿੰਗ ਹੋ ਸਕਦੀ ਹੈ। ਪਹਿਲਾਂ ਗੂਗਲ ਨੇ ਅਮਰੀਕਾ ਵਿਚ ਇਸ ਦੀ ਮੁਕੰਮਲ ਪਰਖ ਦੀ ਯੋਜਨਾ ਰੱਖੀ ਸੀ, ਪਰ ਕਿਉਂਕਿ ਕੰਪਨੀਆਂ ਹੁਣ ਇਸ ਤਰ੍ਹਾਂ ਦੀ ਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਇਸ ਲਈ ਉਸ ਨੂੰ ਅੰਦਾਜ਼ਾ ਹੈ ਕਿ ਇਸ ਸੈਕਟਰ ਵਿਚ ਉਸ ਨੂੰ ਸਖਤ ਮੁਕਾਬਲਾ ਮਿਲਣ ਵਾਲਾ ਹੈ। ਇਧਰ ਬ੍ਰਿਟੇਨ ਨੂੰ ਲੱਗ ਰਿਹਾ ਹੈ ਕਿ ਇਸ ਕਾਰ ਦੀ ਟੈਸਟਿੰਗ ਉਥੇ ਹੋ ਜਾਵੇ, ਤਾਂ ਉਸ ਲਈ ਆਵਾਜ਼ਾਈ ਪ੍ਰਬੰਧਾਂ ਦੀ ਤਿਆਰੀ ਕਰਨ ਵਿਚ ਸਹੂਲਤ ਹੋ ਜਾਵੇਗੀ।
ਲੰਡਨ ਦੇ ਅਧਿਕਾਰੀ ਇਸ ਸਿਲਸਿਲੇ ‘ਚ ਗੂਗਲ ਨਾਲ ਗੱਲਬਾਤ ਕਰ ਰਹੇ ਹਨ। ਹਾਲੇ ਦੋਵੇਂ ਪਾਸਿਓਂ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ, ਪਰ ਮੰਨਿਆ ਜਾਂਦਾ ਹੈ ਕਿ ਤਿੰਨ-ਚਾਰ ਮਹੀਨਿਆਂ ਪਿੱਛੋਂ ਵਾਸ਼ਿੰਗਟਨ ਦੇ ਨਾਲ ਹੀ ਲੰਡਨ ਵਿਚ ਇਸ ਦਾ ਟਰਾਇਲ ਸ਼ੁਰੂ ਹੋ ਸਕਦਾ ਹੈ। ਕਾਰ ਦਾ ਟਰਾਇਲ 14 ਲੱਖ ਕਿਲੋਮੀਟਰ ਪੈਂਡੇ ਤੋਂ ਵੱਧ ਪੈਂਡੇ ਤੱਕ ਹੋ ਸਕਦਾ ਹੈ, ਪਰ ਕੁਝ ਹਾਦਸੇ ਹੋਣ ਕਾਰਨ ਇਸ ਵਿਚ ਹੋਰ ਸੁਧਾਰ ਕੀਤੇ ਜਾ ਰਹੇ ਹਨ। ਇਸ ਕਾਰ ਵਿਚ ਰਡਾਰ, ਲੇਜ਼ਰ ਅਤੇ ਕੈਮਰੇ ਲੱਗੇ ਹਨ। ਇਸ ਕਾਰਨ ਇਹ ਚਾਰੇ ਪਾਸੇ ਨਜ਼ਰ ਰੱਖ ਸਕਦੀ ਹੈ। ਇਸ ਵਿਚ ਮੌਸਮ ਮੁਤਾਬਕ ਬਦਲਾਅ ਦੀਆਂ ਕੋਸ਼ਿਸ਼ਾਂ ਵੀ ਹੋ ਰਹੀਆਂ ਹਨ। ਇਸ ਦਾ ਆਕਾਰ ਵੀ ਛੋਟਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article