PUNJABMAILUSA.COM

ਲੰਡਨ ਦੀ ਅਦਾਲਤ ਵੱਲੋਂ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਚੌਥੀ ਵਾਰ ਰੱਦ

ਲੰਡਨ ਦੀ ਅਦਾਲਤ ਵੱਲੋਂ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਚੌਥੀ ਵਾਰ ਰੱਦ

ਲੰਡਨ ਦੀ ਅਦਾਲਤ ਵੱਲੋਂ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਚੌਥੀ ਵਾਰ ਰੱਦ
June 13
17:29 2019

ਲੰਡਨ, 13 ਜੂਨ (ਪੰਜਾਬ ਮੇਲ)-ਪੰਜਾਬ ਨੈਸ਼ਨਲ ਬੈਂਕ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੀਰਾ ਵਪਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਅਰਜ਼ੀ ਲੰਡਨ ਦੀ ਮੈਜਿਸਟਰੇਟ ਅਦਾਲਤ ਨੇ ਸੁਣਵਾਈ ਤੋਂ ਬਾਅਦ ਚੌਥੀ ਵਾਰ ਰੱਦ ਕਰ ਦਿੱਤੀ। ਵੈਸਟਮਨਿਸਟਰ ਅਦਾਲਤ ਵੱਲੋਂ ਬੁੱਧਵਾਰ ਨੂੰ ਸਵੇਰੇ ਫ਼ੈਸਲਾ ਸੁਣਾਇਆ ਗਿਆ। ਜੱਜ ਨੇ ਮੰਨਿਆ ਕਿ ਨੀਰਵ ਮੋਦੀ ਜ਼ਮਾਨਤ ‘ਤੇ ਜਾ ਕੇ ਸਬੂਤਾਂ ਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਜੱਜ ਨੇ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆਉਂਦੀ ਕਿ ਨੀਰਵ ਮੋਦੀ ਲਈ ਹਵਾਲਗੀ ਤੋਂ ਬਚਣ ਲਈ ਯੂ. ਕੇ. ਹੀ ਕਿਉਂ ਸੁਰੱਖਿਅਤ ਥਾਂ ਹੈ? ਜਦਕਿ ਵਿਸ਼ਵ ਵਿਚ ਹੋਰ ਵੀ ਥਾਵਾਂ ਹਨ, ਜਿਥੇ ਉਹ ਸੁਰੱਖਿਅਤ ਬਚ ਸਕਦਾ ਹੈ। ਜੱਜ ਨੇ ਕਿਹਾ ਕਿ ਉਹ ਕੇਸ ਨੂੰ ਪ੍ਰਭਾਵਿਤ ਕਰਨ ਲਈ ਦਿੱਤੇ ਸਬੂਤਾਂ ਤੋਂ ਸੰਤੁਸ਼ਟ ਹੈ। ਭਾਰਤੀ ਏਜੰਸੀਆਂ ਅਨੁਸਾਰ ਨੀਰਵ ਮੋਦੀ ਵੱਲੋਂ ਮੋਬਾਈਲ ਫੋਨ ਅਤੇ ਡਾਟਾ ਡਿਸਕਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਅਦਾਲਤ ਵੱਲੋਂ ਨੀਰਵ ਮੋਦੀ ਨੂੰ ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ ਵਿਚ 27 ਜੂਨ ਤੱਕ ਮੁੜ ਭੇਜ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article