PUNJABMAILUSA.COM

ਲੰਡਨ ਵਿੱਚ ‘ਮੋਦੀ ਨਾਟ ਵੈਲਕਮ’ ਦੇ ਨਾਅਰਿਆਂ ਤੇ ਬੈਨਰਾਂ ਦਾ ਰਿਹਾ ਬੋਲਬਾਲਾ

ਲੰਡਨ ਵਿੱਚ ‘ਮੋਦੀ ਨਾਟ ਵੈਲਕਮ’ ਦੇ ਨਾਅਰਿਆਂ ਤੇ ਬੈਨਰਾਂ ਦਾ ਰਿਹਾ ਬੋਲਬਾਲਾ

ਲੰਡਨ ਵਿੱਚ ‘ਮੋਦੀ ਨਾਟ ਵੈਲਕਮ’ ਦੇ ਨਾਅਰਿਆਂ ਤੇ ਬੈਨਰਾਂ ਦਾ ਰਿਹਾ ਬੋਲਬਾਲਾ
November 15
21:05 2015

modi-not-welcome-in-london-1-300x167
ਲੰਡਨ, 15 ਨਵੰਬਰ (ਪੰਜਾਬ ਮੇਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਓਨਾ ਦੁੱਖ ਦਿੱਲੀ ਅਤੇ ਬਿਹਾਰ ਦੀਆਂ ਚੋਣਾਂ ਦੌਰਾਨ ਹਾਰ ਦਾ ਨਹੀਂ ਹੋਇਆ ਹੋਵੇਗਾ, ਜਿੰਨਾ ਲੰਡਨ ਵਿੱਚ ਲੋਕਾਂ ਦੇ ਹੱਥਾਂ ਵਿੱਚ ‘ਮੋਦੀ ਨਾਟ ਵੈਲਕਮ’ ਦੀਆਂ ਫੜੀਆਂ ਤਖਤੀਆਂ ਦੇਖ ਕੇ ਹੋਇਆ ਹੋਵੇਗਾ।
ਵਿਸ਼ਵ ਰਾਜਨੀਤੀ ਵਿੱਚ ਕੱਲ੍ਹ ਦਾ ਦਿਨ ਇਤਿਹਾਸ ਦੇ ਪੰਨਿਆਂ ‘ਤੇ ਅੰਕਿਤ ਇਸ ਗੱਲੋਂ ਹੋਵੇਗਾ ਕਿ ਮੇਜ਼ਬਾਨ ਡੇਵਿਡ ਕੈਮਰਨ ਜਦੋਂ ਆਪਣੇ ਦਰਵਾਜ਼ੇ ਅੱਗੇ ਖੜੋ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਹੱਥ ਮਿਲਾ ਕੇ ਤਸਵੀਰਾਂ ਖਿਚਵਾ ਰਹੇ ਸਨ ਤਾਂ ਕੁਝ ਦੂਰੀ ‘ਤੇ ਭਾਰਤੀ ਮੂਲ ਦੇ ਲੋਕ ਆਪਣੇ ਵਤਨੋਂ ਆਏ ਪ੍ਰਧਾਨ ਮੰਤਰੀ ਖਿਲਾਫ ਨਾਅਰੇ ਲਾ ਰਹੇ ਸਨ। ਲੰਡਨ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਾਰਜ ਗੈਲੋਵੇਅ ਨੇ ਵਿਖਾਵਾਕਾਰੀਆਂ ਦਾ ਸਾਥ ਦਿੱਤਾ। ਜ਼ਿਕਰ ਯੋਗ ਹੈ ਕਿ ਮੋਦੀ ਨੂੰ ਵਿਖਾਵਾਕਾਰੀਆਂ ਤੋਂ ਬਚਾ ਕੇ ਲਿਜਾਣ ਲਈ ਵਿਦੇਸ਼ ਮੰਤਰਾਲੇ ਦੇ ਦਫਤਰ ਤੋਂ ਪੈਦਲ ਡਾਊਨਿੰਗ ਸਟਰੀਟ ਡੇਵਿਡ ਕੈਮਰਨ ਦੀ ਰਿਹਾਇਸ਼ ਤੱਕ ਲਿਜਾਇਆ ਗਿਆ। ਗੁਜਰਾਤ ਵਿੱਚ ਹੋਏ ਦੰਗਿਆਂ ਤੋਂ ਬਾਅਦ 2002 ਤੋਂ ਮੋਦੀ ਨੂੰ ਇੰਗਲੈਂਡ ਸਰਕਾਰ ਵੱਲੋਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ। ਬੇਸ਼ੱਕ ਮੋਦੀ ਨੇ ਆਪਣੀ ਲੋਕਪ੍ਰਿਅਤਾ ਦਾ ਮੰਜ਼ਰ ਆਪਣੇ ਅੱਖੀਂ ਦੇਖ ਲਿਆ, ਪਰ ਮੇਜ਼ਬਾਨ ਡੇਵਿਡ ਕੈਮਰਨ ਨੇ ਉਨ੍ਹਾਂ ਦੀ ਇਸ ਫੇਰੀ ਨੂੰ ਇੰਗਲੈਂਡ ਅਤੇ ਭਾਰਤ ਦੋਵਾਂ ਲਈ ਇਤਿਹਾਸਕ ਮੌਕਾ ਦੱਸਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

Read Full Article
    ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

ਟਰੰਪ-ਕਿਮ ਮਿਲਣੀ 12 ਜੂਨ ਨੂੰ ਤੈਅ

Read Full Article
    ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

ਐਲਾਨ ਨਹੀਂ, ਸਿੱਖਾਂ ਨਾਲ ਵਾਅਦਿਆਂ ‘ਤੇ ਅਮਲ ਹੋਵੇ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

Read Full Article
    ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

ਐੱਨ.ਡੀ.ਏ. ਸਰਕਾਰ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕੇਗੀ ਹੋਰ ਕਦਮ!

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

‘ਟਰੰਪ-ਕਿਮ ਜੋਂਗ ਮੁਲਾਕਾਤ ‘ਚ ਲੱਗ ਸਕਦੈ ਹੋਰ ਸਮਾਂ’

Read Full Article
    ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

ਗ਼ਦਰੀ ਬਾਬਿਆਂ ਦੀ ਯਾਦ ‘ਚ ਮੇਲਾ 2 ਸਤੰਬਰ ਨੂੰ

Read Full Article
    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article