PUNJABMAILUSA.COM

ਲੰਦਨ ’ਚ ਭਾਰਤੀ ਮੂਲ ਦੀ ਔਰਤ ਬਣੀ ਜੱਜ

ਲੰਦਨ ’ਚ ਭਾਰਤੀ ਮੂਲ ਦੀ ਔਰਤ ਬਣੀ ਜੱਜ

ਲੰਦਨ ’ਚ ਭਾਰਤੀ ਮੂਲ ਦੀ ਔਰਤ ਬਣੀ ਜੱਜ
April 09
20:00 2017

judge
ਲੰਦਨ, 9 ਅਪ੍ਰੈਲ (ਪੰਜਾਬ ਮੇਲ)- ਭਾਰਤੀ ਮੂਲ ਦੀ ਔਰਤ ਅਨੁਜਾ ਧੀਰ ਓਲਡ ਬੇਲੀ ਕੋਰਟ, ਲੰਦਨ ਵਿੱਚ ਜੱਜ ਬਣਨ ਵਾਲੀ ਡਿਸਲੈਕਸੀਆ(ਪੜ੍ਹਨ ਲਿਖਣ ਵਿੱਚ ਦਿੱਕਤ ਆਉਣ ਦੀ ਬਿਮਾਰੀ) ਪੀੜਤ ਪਹਿਲੀ ਮਹਿਲਾ ਹੈ। ਉਸ ਨੂੰ ਸਕੂਲ ਵੇਲੇ ਉਸ ਦੀ ਅਧਿਆਪਕਾ ਨੇ ਹੇਅਰ ਡਰੈਸਿੰਗ ਕਰਨ ਦੀ ਸਲਾਹ ਦਿੱਤੀ ਸੀ। ਉਹ ਸਭ ਤੋਂ ਛੋਟੀ ਉਮਰ ਦੀ ਸਰਕਟ ਜੱਜ ਹੈ। ਉਸ ਨੇ ਦੱਸਿਆ ਕਿ ਨਿਆਂਇਕ ਖੇਤਰ ਵਿੱਚ ਆਉਣ ਵੇਲੇ ਲੋਕ ਉਸ ਨੂੰ ਪਛਾਣਨ ਵਿੱਚ ਭੁਲੇਖਾ ਖਾ ਜਾਂਦੇ ਸੀ। ਉਸ ਨੇ ਇਸ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਵਾਰ ਉਹ ਲੰਦਨ ਦੀ ਅਦਾਲਤ ਵਿੱਚ ਜਾਣ ਲੱਗੀ ਤਾਂ ਮੁੱਖ ਗੇਟ ’ਤੇ ਬੈਠੇ ਵਿਅਕਤੀ ਨੂੰ ਇਹ ਯਕੀਨ ਹੀ ਨਹੀਂ ਹੋਇਆ ਕਿ ਉਹ ਇਕ ਬੈਰਿਸਟਰ ਹੈ। ਅਖੀਰ ਉਸ ਨੂੰ ਉਸ ਵਿਅਕਤੀ ਨੂੰ ਆਪਣੀ ਵਿੱਗ ਅਤੇ ਕੋਟ ਦਿਖਾਉਣਾ ਪਿਆ, ਜਿਸ ਤੋਂ ਬਾਅਦ ਉਸ ਨੂੰ ਇਮਾਰਤ ਦੇ ਅੰਦਰ ਜਾਣ ਦਿੱਤਾ ਗਿਆ। ਉਸ ਦਾ ਜਨਮ ਡੂੰਡੀ ਸਕਾਟਲੈਂਡ ਵਿੱਚ ਪਰਵਾਸੀ ਭਾਰਤੀ ਮਾਪਿਆਂ ਦੇ ਘਰ ਹੋਇਆ। ਉਸ ਨੇ ਡੂੰਡੀ ਯੂਨੀਵਰਸਿਟੀ ਵਿੱਚ ਅੰਗਰੇਜ਼ੀ ਅਤੇ ਸਕੌਟ ਲਾਅ ਦੀ ਪੜ੍ਹਾਈ ਕਰਨ ਤੋਂ ਪਹਿਲਾਂ ਆਰੰਭਕ ਸਿੱਖਿਆ ਹੈਰਿਸ ਅਕੈਡਮੀ ਵਿੱਚ ਕੀਤੀ।
ਉਸ ਨੇ ਲੰਦਨ ਵਿੱਚ ਗਰੇਜ਼ ਸਕਾਲਰਸ਼ਿਪ ਵੀ ਹਾਸਲ ਕੀਤੀ ਤੇ 23 ਸਾਲ ਬਤੌਰ ਵਕੀਲ ਪ੍ਰੈਕਟਿਸ ਕੀਤੀ। ਉਸ ਨੇ ਡਿਸਲੈਕਸੀਆ ਦੀ ਬਿਮਾਰੀ, ਜਿਸ ਕਾਰਨ ਅਧਿਆਪਕਾ ਨੇ ਉਸ ਨੂੰ ਨਿਆਂਇਕ ਕਰੀਅਰ ਬਾਰੇ ਨਾ ਸੋਚਣ ਦੀ ਸਲਾਹ ਦਿੱਤੀ ਸੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਹ ਉਦੋਂ ਇੰਨੀ ਡਰਦੀ ਸੀ ਕਿ ਉਸ ਨੂੰ ਪੜ੍ਹਨ ਤੇ ਲਿਖਣ ਵਿੱਚ ਔਖ ਹੁੰਦੀ ਸੀ। ਉਸ ਨੇ ਦੱਸਿਆ ਕਿ ਜਦੋਂ 1970 ਵਿੱਚ ਉਹ ਸਕਾਟਲੈਂਡ ਵਿੱਚ ਸਕੂਲ ਵਿਚ ਜਾਂਦੀ ਸੀ, ਉਦੋਂ ਔਰਤਾਂ ਨੂੰ ਵੱਡਾ ਸੋਚਣ ਲਈ ਹੱਲਾਸ਼ੇਰੀ ਨਹੀਂ ਮਿਲਦੀ ਸੀ। ਉਸ ਨੇ ਜਦੋਂ ਪਹਿਲੀ ਵਾਰ ਅਧਿਆਪਕਾ ਨੂੰ ਦੱਸਿਆ ਸੀ ਕਿ ਜਦੋਂ ਉਹ ਵੱਡੀ ਹੋ ਜਾਵੇਗੀ ਤਾਂ ਯੂਨੀਵਰਸਿਟੀ ਜਾਣਾ ਚਾਹੇਗੀ ਤਾਂ ਉਸ ਨੇ ਉਸ ਨੂੰ ਹੇਅਰ ਡਰੈਸਿੰਗ ਕਰਨ ਦੀ ਸਲਾਹ ਦਿੱਤੀ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article