PUNJABMAILUSA.COM

ਵਕੀਲ ਹੱਤਿਆ ਕਾਂਡ; ਐੱਸ.ਜੀ.ਪੀ. ਸੀ. ਮੈਂਬਰ ਦੇ ਪੁੱਤ ਸਣੇ 9 ਨੂੰ ਉਮਰ ਕੈਦ

ਵਕੀਲ ਹੱਤਿਆ ਕਾਂਡ; ਐੱਸ.ਜੀ.ਪੀ. ਸੀ. ਮੈਂਬਰ ਦੇ ਪੁੱਤ ਸਣੇ 9 ਨੂੰ ਉਮਰ ਕੈਦ

ਵਕੀਲ ਹੱਤਿਆ ਕਾਂਡ; ਐੱਸ.ਜੀ.ਪੀ. ਸੀ. ਮੈਂਬਰ ਦੇ ਪੁੱਤ ਸਣੇ 9 ਨੂੰ ਉਮਰ ਕੈਦ
November 23
14:44 2017

ਐੱਸ.ਏ.ਐੱਸ. ਨਗਰ (ਮੋਹਾਲੀ), 23 ਨਵੰਬਰ (ਪੰਜਾਬ ਮੇਲ)-ਮੋਹਾਲੀ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਅਰਚਨਾ ਪੁਰੀ ਨੇ ਬੁੱਧਵਾਰ ਨੂੰ ਪੰਜ ਸਾਲ ਪੁਰਾਣੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਮਰਪ੍ਰੀਤ ਸਿੰਘ ਸੇਠੀ ਕਤਲ ਕੇਸ ‘ਚ 9 ਜਣਿਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਲੁਧਿਆਣਾ ਦਿਹਾਤੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਦੇ ਪੁੱਤਰ ਜਸਵਿੰਦਰ ਸਿੰਘ ਮੰਗਲੀ ਉਰਫ਼ ਖੱਟੂ, ਧਰਮਿੰਦਰ ਸਿੰਘ ਉਰਫ਼ ਗੁਗਨੀ ਵਾਸੀ ਥਾਣਾ ਮਿਹਰਬਾਨ, ਸੁਨੀਲ ਭਨੋਟ ਉਰਫ਼ ਛੋਟੀ ਵਾਸੀ ਸੈਕਟਰ-45 ਚੰਡੀਗੜ੍ਹ, ਰਜਤ ਸ਼ਰਮਾ ਵਾਸੀ ਬੁੜੈਲ, ਓਂਕਾਰ ਸਿੰਘ ਵਾਸੀ ਨੰਗਲ ਦਿਆਲ ਸਿੰਘ (ਅੰਮ੍ਰਿਤਸਰ), ਸਨਵੀਰ ਸਿੰਘ ਵਾਸੀ ਸ਼ਾਸਤਰੀ ਨਗਰ ਅੰਮ੍ਰਿਤਸਰ, ਦੀਪਕ ਕੌਸ਼ਲ ਉਰਫ਼ ਗੋਲੂ ਵਾਸੀ ਫੇਜ਼-3 ਏ, ਵਿਸ਼ਾਲ ਕੁਮਾਰ ਵਾਸੀ ਨਵੀਂ ਦਿੱਲੀ ਅਤੇ ਕੈਵਿਨ ਸੁਸ਼ਾਂਤ ਉਰਫ਼ ਰਿਚੀ ਵਾਸੀ ਖਰੜ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਅਸਲਾਧਾਰੀ ਦੋਸ਼ੀਆਂ ਖੱਟੂ, ਗੁਗਨੀ, ਸੁਨੀਲ, ਰਜਤ, ਕੈਵਿਨ ਅਤੇ ਵਿਸ਼ਾਲ ਨੂੰ 1-1 ਲੱਖ ਅਤੇ ਬਾਕੀ ਦੋਸ਼ੀਆਂ ਨੂੰ 75-75 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਦੱਸਣਯੋਗ ਹੈ ਕਿ ਮੁਹਾਲੀ ਦੇ ਫੇਜ਼-3ਏ ਵਿੱਚ 27 ਫਰਵਰੀ, 2013 ਦੀ ਰਾਤ ਨੂੰ ਮੁਹਾਲੀ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਦੇ ਵੱਡੇ ਭਰਾ ਅਮਰਜੀਤ ਸਿੰਘ ਸੇਠੀ ਦੇ ਗੁਆਂਢ ‘ਚ ਪੀ.ਜੀ. ਵਿਚ ਰਹਿੰਦੇ ਇਨ੍ਹਾਂ ਨੌਜਵਾਨਾਂ ਨਾਲ ਕਾਰ ਪਾਰਕਿੰਗ ਨੂੰ ਲੈ ਕੇ ਵਕੀਲ ਅਮਰਪ੍ਰੀਤ ਸੇਠੀ ਪੁੱਤਰ ਅਮਰਜੀਤ ਸੇਠੀ ਦਾ ਮਾਮੂਲੀ ਝਗੜਾ ਹੋ ਗਿਆ ਸੀ। ਵਕੀਲ ਨੇ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਘਰ ਅੱਗੇ ਕਾਰ ਲਾਉਣ ਤੋਂ ਰੋਕਿਆ ਸੀ ਅਤੇ ਮਕਾਨ ਮਾਲਕ ਜਨਕ ਰਾਜ ਨੂੰ ਵੀ ਉਲਾਂਭਾ ਦਿੱਤਾ ਸੀ। ਇਸ ਗੱਲੋਂ ਭੜਕੇ ਨੌਜਵਾਨਾਂ ਨੇ ਐਡਵੋਕੇਟ ਅਮਰਪ੍ਰੀਤ ਸਿੰਘ (34) ਦਾ ਕਤਲ ਕਰ ਦਿੱਤਾ ਸੀ। ਮੁਹਾਲੀ ਦੇ ਡਿਪਟੀ ਮੇਅਰ ਤੇ ਇਸ ਕੇਸ ਦੇ ਸ਼ਿਕਾਇਤਕਰਤਾ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਭਾਵੇਂ ਬਾਦਲ ਵਜ਼ਾਰਤ ਵੇਲੇ ਹੁਕਮਰਾਨਾਂ ਨੇ ਇਸ ਕੇਸ ਨੂੰ ਕਮਜ਼ੋਰ ਕਰਨ ਦੀ ਕੋਈ ਕਸਰ ਨਹੀਂ ਛੱਡੀ ਪਰ ਉਨ੍ਹਾਂ ਨੂੰ ਨਿਆਪਾਲਿਕਾ ‘ਤੇ ਪੂਰਾ ਭਰੋਸਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article