PUNJABMAILUSA.COM

ਵਟਸਐਪ ‘ਤੇ ਅਫਵਾਹਾਂ ਨੂੰ ਖਤਮ ਕਰਨ ਤੇ ਫਰਜ਼ੀ ਖਬਰਾਂ ਦੀ ਪਛਾਣ ਲਈ ਮਾਹਰ ਬਣਾ ਰਹੇ ਨੇ ਐਪਲੀਕੇਸ਼ਨ

ਵਟਸਐਪ ‘ਤੇ ਅਫਵਾਹਾਂ ਨੂੰ ਖਤਮ ਕਰਨ ਤੇ ਫਰਜ਼ੀ ਖਬਰਾਂ ਦੀ ਪਛਾਣ ਲਈ ਮਾਹਰ ਬਣਾ ਰਹੇ ਨੇ ਐਪਲੀਕੇਸ਼ਨ

ਵਟਸਐਪ ‘ਤੇ ਅਫਵਾਹਾਂ ਨੂੰ ਖਤਮ ਕਰਨ ਤੇ ਫਰਜ਼ੀ ਖਬਰਾਂ ਦੀ ਪਛਾਣ ਲਈ ਮਾਹਰ ਬਣਾ ਰਹੇ ਨੇ ਐਪਲੀਕੇਸ਼ਨ
July 29
15:27 2018

ਨਵੀਂ ਦਿੱਲੀ, 29 ਜੁਲਾਈ (ਪੰਜਾਬ ਮੇਲ)- ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ‘ਤੇ ਅਫਵਾਹਾਂ ਨੂੰ ਖਤਮ ਕਰਨ ਤੇ ਫਰਜ਼ੀ ਖਬਰਾਂ ਦੀ ਪਛਾਣ ਕਰਨ ਦੇ ਲਈ ਮਹਾਨਗਰ ਦੇ ਇਕ ਸੰਸਥਾਨ ਦੇ ਮਾਹਰਾਂ ਦੀ ਟੀਮ ਇਕ ਐਪਲੀਕੇਸ਼ਨ ਬਣਾ ਰਹੀ ਹੈ, ਜੋ ਦੱਸੇਗੀ ਕਿ ਕੋਈ ਸੰਦੇਸ਼ ਫਰਜ਼ੀ ਹੈ ਜਾਂ ਨਹੀਂ। ਇੰਦ੍ਰਪ੍ਰਸਥ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ ਦਿੱਲੀ ਦੇ ਸਹਾਇਕ ਪ੍ਰੋਫੈਸਰ ਪੋਨੁਰਾਂਗਮ ਕੁਮਾਰਗੁਰੂ ਟੀਮ ਦੀ ਅਗਵਾਈ ਕਰ ਰਹੇ ਹਨ, ਜੋ ਐਪ ਵਿਕਸਿਤ ਕਰ ਰਹੀ ਹੈ। ਵਟਸਐਪ ‘ਤੇ ਅਫਵਾਹਾਂ ਨਾਲ ਭੀੜ ਦੇ ਗੁੱਸੇ ਵਰਗੀਆਂ ਕਈ ਘਟਨਾਵਾਂ ਹੋਈਆਂ ਹਨ, ਜਿਨ੍ਹਾਂ ‘ਚ ਮਹਾਰਾਸ਼ਟਰ ਦੇ ਰੋਨਪਾੜਾ ਪਿੰਡ ‘ਚ ਇਕ ਬੱਚਾ ਚੋਰ ਹੋਣ ਦੇ ਸ਼ੱਕ ਕਾਰਨ ਪੰਜ ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਹਾਲ ‘ਚ ਕਰਨਾਟਕ ਦੇ ਬੀਦਰ ‘ਚ ਭੀੜ ਨੇ ਤਿੰਨ ਲੋਕਾਂ ਨੂੰ ਬੱਚਾ ਚੋਰੀ ਕਰਨ ਦੇ ਸ਼ੱਕ ‘ਚ ਕੁੱਟ-ਕੁੱਟ ਕੇ ਜ਼ਖਮੀ ਕਰ ਦਿੱਤਾ ਗਿਆ।
ਪ੍ਰੋਫੈਸਰ ਦਾ ਮੰਨਣਾ ਹੈ ਕਿ ਵਰਤਮਾਨ ਸਮੇਂ ‘ਚ ਇਹ ਐਪਲੀਕੇਸ਼ਨ ਉਪਯੋਗੀ ਸਾਬਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਕਾਫੀ ਗਿਣਤੀ ‘ਚ ਡਾਟਾ ਇਕੱਠਾ ਕਰ ਰਹੇ ਹਾਂ ਤੇ ਲੋਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਸੰਦੇਸ਼ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ ਤੇ ਅਸੀਂ ਇਸ ਤਰ੍ਹਾਂ ਦੇ ਸੰਦੇਸ਼ਾਂ ‘ਤੇ ਲਗਾਮ ਲਗਾਉਣ ਲਈ ਮਾਡਲ ਬਣਾਵਾਂਗੇ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article