PUNJABMAILUSA.COM

ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਵਿਰੋਧ ‘ਚ ਵੈਨਕੂਵਰ ਵਿਚ ਸੈਂਕੜੇ ਲੋਕ ਸੜਕਾਂ ‘ਤੇ ਉਤਰੇ

 Breaking News

ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਵਿਰੋਧ ‘ਚ ਵੈਨਕੂਵਰ ਵਿਚ ਸੈਂਕੜੇ ਲੋਕ ਸੜਕਾਂ ‘ਤੇ ਉਤਰੇ

ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਵਿਰੋਧ ‘ਚ ਵੈਨਕੂਵਰ ਵਿਚ ਸੈਂਕੜੇ ਲੋਕ ਸੜਕਾਂ ‘ਤੇ ਉਤਰੇ
March 24
21:48 2018

ਵੈਨਕੂਵਰ, 24 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਆਏ ਦਿਨ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਵਿਰੋਧ ‘ਚ ਵੈਨਕੂਵਰ ‘ਚ ਸੈਂਕੜੇ ਲੋਕ ਸ਼ਨੀਵਾਰ ਨੂੰ ਸੜਕਾਂ ‘ਤੇ ਉੱਤਰ ਆਏ। ਇਹ ਰੈਲੀ ਸਿਰਫ ਕੈਨੇਡਾ ‘ਚ ਹੀ ਨਹੀਂ ਬਲਕਿ ਅਮਰੀਕਾ ਤੇ ਕੈਨੇਡਾ ਸਣੇ ਦੁਨੀਆਂ ਦੇ ਕਈ ਸ਼ਹਿਰਾਂ ‘ਚ ਕੱਢੀ ਜਾ ਰਹੀ ਹੈ।
ਅਮਰੀਕਾ ਤੇ ਦੁਨੀਆ ਭਰ ‘ਚ ਕੱਢੀਆਂ ਜਾਣ ਵਾਲੀਆਂ ਰੈਲੀਆਂ ਵਾਂਗ ਵੈਨਕੂਵਰ ਦੀ ਰੈਲੀ ਵੀ ਜੈਕ ਪੂਲੇ ਪਲਾਜ਼ਾ ਤੋਂ ਸਵੇਰੇ 10 ਵਜੇ ਕੱਢੀ ਗਈ। ਅਮਰੀਕਾ ‘ਚ ਕੱਢੀ ਜਾ ਰਹੀ ਰੈਲੀ ‘ਚ ਪਾਰਕਲੈਂਡ ਹਾਈ ਸਕੂਲ ਗੋਲੀਬਾਰੀ ‘ਚ ਬਚੇ ਵਿਦਿਆਰਥੀਆਂ, ਅਧਿਆਪਕਾਂ, ਪਰਿਵਾਰਾਂ ਸਣੇ ਹਜ਼ਾਰਾਂ ਦੀ ਗਿਣਤੀ ‘ਚ ਹੋਰ ਸ਼ਹਿਰੀਆਂ ਨੇ ਹਿੱਸਾ ਲਿਆ। ਵੈਨਕੂਵਰ ‘ਚ ਕੱਢੀ ਜਾ ਰਹੀ ਰੈਲੀ ਦਾ ਮੁੱਖ ਟੀਚਾ ਅਮਰੀਕਾ ਦੇ ਲਾਅ ਮੇਕਰਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਕੇਂਦਰਿਤ ਹੈ। ਇਸ ਦੌਰਾਨ ਇਸ ਰੈਲੀ ਨੂੰ ‘ਅਵਰ ਲਾਈਵਸ’ ਰੈਲੀ ਦਾ ਨਾਂ ਦਿੱਤਾ ਗਿਆ।
ਉੱਧਰ ਅਮਰੀਕਾ ‘ਚ ‘ਗਨ ਕਲਚਰ’ ‘ਤੇ ਕੰਟਰੋਲ ਨੂੰ ਲੈ ਕੇ ਵਾਸ਼ਿੰਗਟਨ ‘ਚ ਸਭ ਤੋਂ ਵੱਡੀ ਰੈਲੀ ਕੱਢੀ ਕੀਤੀ ਗਈ ਹੈ। ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਸ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋ ਰਹੇ ਹਨ। ਵਿਦਿਆਰਥੀਆਂ ਵੱਲੋਂ ਆਯੋਜਿਤ ਪ੍ਰਦਰਸ਼ਨ ਦੇ ਅਧੀਨ ਹਰ ਥਾਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ‘ਗਨ ਕੱਲਚਰ’ ਨੂੰ ਬੰਦ ਕੀਤਾ ਜਾਵੇ ਅਤੇ ‘ਸਟਾਪ ਗਨ ਵੁਆਏਲੈਂਸ’, ‘ਡੋਂਟ ਸ਼ੂਟ’ ਜਿਹੇ ਬੈਨਰ ਹੱਥਾਂ ‘ਚ ਫੜੇ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article