PUNJABMAILUSA.COM

ਵਪਾਰੀਆਂ ਨੇ ਮੋਦੀ ਦੀ ਤੁਲਨਾ ਕਿਮ ਜੋਂਗ ਨਾਲ ਕੀਤੀ

 Breaking News

ਵਪਾਰੀਆਂ ਨੇ ਮੋਦੀ ਦੀ ਤੁਲਨਾ ਕਿਮ ਜੋਂਗ ਨਾਲ ਕੀਤੀ

ਵਪਾਰੀਆਂ ਨੇ ਮੋਦੀ ਦੀ ਤੁਲਨਾ ਕਿਮ ਜੋਂਗ ਨਾਲ ਕੀਤੀ
October 16
21:19 2017

ਕਾਨਪੁਰ : 16 ਅਕਤੂਬਰ (ਪੰਜਾਬ ਮੇਲ)- ਜੀਐਸਟੀ ਤੋਂ ਬਾਅਦ ਵਪਾਰੀਆਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਲੈ ਕੇ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ। ਵਪਾਰੀਆਂ ਮੁਤਾਬਕ ਜੀਐਸਟੀ ਆਉਣ ਤੋਂ ਉਨ•ਾਂ ਦੇ ਵਪਾਰ ‘ਚ ਨਾਕਾਰਾਤਮਕ ਪ੍ਰਭਾਵ ਪਿਆ ਹੈ, ਜਿਸ ਕਾਰਨ ਉਨ•ਾਂ ਨੂੰ ਘਾਟਾ ਸਹਿਣਾ ਪਿਆ। ਅਜਿਹੇ ‘ਚ ਵਪਾਰੀ ਅੱਜ ਕੱਲ• ਆਪਣੇ ਵਪਾਰ ਨੂੰ ਲੈ ਕੇ ਕੁਝ ਜ਼ਿਆਦਾ ਹੀ ਚਿੰਤਤ ਹਨ। ਇਸ ਚਿੰਤਾ ਦਾ ਅਸਰ ਅੱਜ ਕਾਨਪੁਰ ‘ਚ ਦੇਖਣ ਨੂੰ ਮਿਲਿਆ, ਜਦੋਂ ਵਪਾਰੀ 10 ਰੁਪਏ ਦੇ ਸਿੱਕਿਆਂ ਨੂੰ ਬੈਂਕਾਂ ‘ਚ ਜਮ•ਾਂ ਕਰਵਾਉਣ ਗਏ ਅਤੇ ਬੈਂਕਾਂ ਨੇ ਇਨ•ਾਂ ਸਿੱਕਿਆਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ। ਇੰਨੀ ਗੱਲ ‘ਤੇ ਵਪਾਰੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਨਵਾਂ ਤਰੀਕਾ ਅਖ਼ਤਿਆਰ ਕਰ ਲਿਆ ਅਤੇ ਉਨ•ਾਂ ਨੇ ਜਨਤਾ ਅਤੇ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਪ੍ਰਧਾਨ ਮੰਤਰੀ ਦੀ ਤੁਲਨਾ ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਓਨ ਨਾਲ ਕੀਤੀ।
ਵਪਾਰੀਆਂ ਨੇ ਕਾਨਪੁਰ ‘ਚ ਥਾਂ ਥਾਂ ‘ਤੇ ਪੋਸਟਰ ਲਗਾ ਦਿੱਤੇ, ਜਿਨ•ਾਂ ‘ਚ ਇੱਕ ਪਾਸੇ ਤਾਨਸ਼ਾਹ ਕਿਮ ਜੋਂਗ ਦੀ ਫੋਟੋ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਸੀ। ਖਾਸ ਗੱਲ ਇਹ ਹੈ ਕਿ ਇੱਕ ਪਾਸੇ ਕਿਮ ਜੋਂਗ ਦੀ ਫੋਟੋ ‘ਤੇ ਲਿਖਿਆ ਹੈ ‘ਮੈਂ ਦੁਨੀਆ ਨੂੰ ਮਿਟਾ ਕੇ ਦਮ ਲਵਾਂਗਾ।’ ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ‘ਤੇ ਲਿਖਿਆ ਸੀ ‘ਮੈਂ ਵਪਾਰ ਨੂੰ ਮਿਟਾ ਕੇ ਦਮ ਲਵਾਂਗਾ।’ ਇਸ ਮਾਮਲੇ ‘ਚ ਮੁੱਖ ਦੋਸ਼ੀ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੀਡੀਆ ਦਾ ਧਿਆਨ ਇਸ ਵੱਲ ਖਿੱਚਣ ਲਈ ਉਨ•ਾਂ ਨੂੰ ਇਸ ਤਰ•ਾਂ ਦੀ ਹਰਕਤ ਕਰਨੀ ਪਈ। ਉਨ•ਾਂ ਦਾ ਕਹਿਣਾ ਹੈ ਕਿ ਨੋਟਬੰਦੀ ਤੋਂ ਬਾਅਦ ਬਾਜ਼ਾਰ ‘ਚ ਵੱਡੇ ਨੋਟ ਘੱਟ ਹੋ ਗਏ, ਜਿਨ•ਾਂ ਦੇ ਚੱਲਦਿਆਂ ਉਨ•ਾਂ ਲੋਕਾਂ ਕੋਲ ਵੱਡੀ ਤਾਦਾਦ ‘ਚ ਸਿੱਕੇ ਆਉਂਦੇ ਹਨ। ਬੈਂਕ ਵੱਡੀ ਅਦਾਇਗੀ ਇਨ•ਾਂ ਸਿੱਕਿਆਂ ਵਜੋਂ ਨਹੀਂ ਲੈਂਦਾ, ਜਿਸ ਦੇ ਚੱਲਦਿਆਂ ਉਨ•ਾਂ ਦਾ ਵਪਾਰ ਬੰਦ ਹੋਣ ਦੀ ਕਗਾਰ ‘ਤੇ ਪਹੁੰਚ ਰਿਹਾ ਹੈ।
ਅਜਿਹੇ ‘ਚ ਕੀ ਇਹ ਕਹਿਣਾ ਗਲਤ ਹੋਵੇਗਾ ਕਿ ਹੁਣ ਦੇਸ਼ ਦੀ ਮੀਡੀਆ ਅਤੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਲੋਕਾਂ ਨੂੰ ਹੁਣ ਵਿਵਾਦਾਂ ਨੂੰ ਜਨਮ ਦੇਣਾ ਹੋਵੇਗਾ। ਕਿਉਂਕਿ ਜੇਕਰ ਅਜਿਹਾ ਹੈ ਤਾਂ ਇਸ ਨਾਲ ਜ਼ਿਆਦਾ ਘਾਤਕ ਸਾਡੇ ਦੇਸ਼ ਲਈ ਕੁਝ ਨਹੀਂ ਹੋ ਸਕਦਾ। ਪੁਲਿਸ ਨੇ ਇਸ ਮਾਮਲੇ ‘ਚ 23 ਵਪਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਇਨ•ਾਂ ਵਪਾਰੀਆਂ ਖਿਲਾਫ਼ ਦੰਗੇ ਭੜਕਾਉਣ ਅਤੇ ਜਨ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ ਧਾਰਾਵਾਂ ਲੱਗੀਆਂ ਹਨ। ਦੱਸ ਦੀਏ ਕਿ ਉਤਰ ਕੋਰੀਆ ਦਾ ਤਾਨਾਸ਼ਾਹ ਕਿਮ ਜੋਂਗ ਓਨ ਵੀ ਆਪਣੀ ਮਰਜ਼ੀ ਦਾ ਮਾਲਕ ਹੈ। ਇੱਕ ਪਾਸੇ ਜਿੱਥੇ ਉਸ ਦੀ ਜਨਤਾ ਤਕਲੀਫ਼ਾਂ ‘ਚ ਜ਼ਿੰਦਗੀ ਬਸਰ ਕਰ ਰਹੀ ਹੈ, ਉਥੇ ਦੂਜੇ ਪਾਸੇ ਉਹ ਮਿਸਾਇਲ ਪ੍ਰੀਖ਼ਣ ਕਰਨ ‘ਚ ਲੱਗਿਆ ਹੈ। ਇਹੀ ਨਹੀਂ ਉਹ ਦੂਜੇ ਦੇਸ਼ਾਂ ਨੂੰ ਯੁੱਧ ਲਈ ਲਲਕਾਰ ਵੀ ਰਿਹਾ ਹੈ। ਪ੍ਰਮਾਣੂ ਹਥਿਆਰਾਂ ਜਿਹੇ ਮਾਰੂ ਹਥਿਆਰਾਂ ਦੀ ਗਲਤ ਢੰਗ ਨਾਲ ਵਰਤੋਂ ਕਰ ਰਿਹਾ ਹੈ, ਹੋਰ ਦੇਸ਼ਾਂ ਦੇ ਮਨਾ ਕਰਨ ਦੇ ਬਾਵਜੂਦ ਵੀ ਉਹ ਉਨ•ਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article