PUNJABMAILUSA.COM

ਵਪਾਰ ‘ਤੇ ਵਿਵਾਦ ਨੂੰ ਲੈ ਕੇ ਚੀਨ ਨਾਲ ਵਿਗੜ ਸਕਦੇ ਨੇ ਰਿਸ਼ਤੇ : ਟਰੰਪ

ਵਪਾਰ ‘ਤੇ ਵਿਵਾਦ ਨੂੰ ਲੈ ਕੇ ਚੀਨ ਨਾਲ ਵਿਗੜ ਸਕਦੇ ਨੇ ਰਿਸ਼ਤੇ : ਟਰੰਪ

ਵਪਾਰ ‘ਤੇ ਵਿਵਾਦ ਨੂੰ ਲੈ ਕੇ ਚੀਨ ਨਾਲ ਵਿਗੜ ਸਕਦੇ ਨੇ ਰਿਸ਼ਤੇ : ਟਰੰਪ
February 24
17:30 2018

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਦੇ ਨਾਲ ਸਬੰਧਾਂ ‘ਚ ਸੁਧਾਰ ਹੋਇਆ ਹੈ, ਪਰ ਉਨ੍ਹਾਂ ਨੇ ਨਾਲ ਹੀ ਅਗਾਹ ਕਰਦੇ ਹੋਏ ਕਿਹਾ ਕਿ ਵਪਾਰ ‘ਤੇ ਵਿਵਾਦ ਨੂੰ ਲੈ ਕੇ ਰਿਸ਼ਤੇ ਵਿੱਗੜ ਸਕਦੇ ਹਨ ਕਿਉਂਕਿ ਪੇਇਚਿੰਗ ਸਾਨੂੰ ਇਸ ਮੁੱਦੇ ‘ਤੇ ਖਤਮ ਕਰ ਰਿਹਾ ਹੈ। ਟਰੰਪ ਪ੍ਰਸ਼ਾਸਨ ਨੇ ਚੀਨ ਖਿਲਾਫ ਸਖਤ ਕਾਰਵਾਈ ਦੀ ਧਮਕੀ ਦਿੱਤੀ ਹੈ। ਇਸ ‘ਚ ਅਪਰਾਧਿਕ ਚਾਰਜ, ਪਾਬੰਦੀ ਅਤੇ ਟ੍ਰੇਨ ਵੋਰ ਵੀ ਸ਼ਾਮਲ ਹੈ। ਅਮਰੀਕਾ ਅਤੇ ਚੀਨ ਵਿਚਾਲੇ ਹਾਲ ਦੇ ਸਮੇਂ ‘ਚ ਤਣਾਅ ਵਧ ਗਿਆ ਹੈ। ਅਮਰੀਕਾ ਦੇ ਨਾਲ ਚੀਨ ਦਾ ਵਪਾਰ ਬਚਤ 275.8 ਅਰਬ ਡਾਲਰ ਦਰਜ ਕੀਤਾ ਗਿਆ ਹੈ ਜਿਹੜਾ ਟਰੰਪ ਦੇ ਚੀਨ ਦੇ ਨਾਲ ਵਪਾਰ ਘਾਟੇ ਨੂੰ ਘੱਟ ਕਰਨ ਦੇ ਟੀਚੇ ਦੇ ਉਲਟ ਹੈ।
ਟਰੰਪ ਨੇ ਜੁਆਇੰਟ ਵ੍ਹਾਈਟ ਹਾਊਸ ਕਾਨਫਰੰਸ ‘ਚ ਕਿਹਾ, ‘ਮੈਨੂੰ ਕਹਿਣਾ ਪੈ ਰਿਹਾ ਹੈ ਕਿ ਅਸੀਂ ਚੀਨ ਦੇ ਨਾਲ ਚੰਗੇ ਸਬੰਧ ਵਿਕਸਤ ਕੀਤੇ ਹਨ ਜਦਕਿ ਸੱਚ ਇਹ ਹੈ ਕਿ ਉਹ ਸਾਡੇ ਵਪਾਰ ਨੂੰ ਲੰਬੇ ਸਮੇਂ ਤੋਂ ਖਤਮ ਕਰਨ ‘ਚ ਲੱਗੇ ਹੋਏ ਹਨ। ਉਹ ਅਮਰੀਕਾ ਦੇ ਵਪਾਰ ਨੂੰ ਖਤਮ ਕਰ ਰਹੇ ਹਨ, ਪਰ ਅਸੀਂ ਚੀਨ ਦੇ ਨਾਲ ਚੰਗੇ ਸਬੰਧ ਬਣਾਏ ਹਨ ਸੰਭਾਵੀ ਤੌਰ ‘ਤੇ ਪਹਿਲਾਂ ਤੋਂ ਵੀ ਜ਼ਿਆਦਾ।’ ਟਰੰਪ ਨੇ ਕਿਹਾ ਕਿ ਰਾਸ਼ਟਰਪਤੀ ਸ਼ੀ ਚਿਨਫਿੰਗ ਦੇ ਨਾਲ ਵਿਅਕਤੀਗਤ ਤੌਰ ‘ਤੇ ਸਬੰਧ ਬਹੁਤ ਚੰਗੇ ਹਨ। ਉਨ੍ਹਾਂ ਨੇ ਕਿਹਾ, ‘ਉਹ ਅਜਿਹੇ ਇਨਸਾਨ ਹਨ ਕਿ ਜਿਨ੍ਹਾਂ ਨੂੰ ਮੈਂ ਪਸੰਦ ਕਰਦਾ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਉਹ ਮੈਨੂੰ ਪਸੰਦ ਕਰਦੇ ਹਨ। ਉਹ ਚੀਨ ਨੂੰ ਪਸੰਦ ਕਰਦੇ ਹਨ ਅਤੇ ਮੈਂ ਅਮਰੀਕਾ ਨੂੰ। ਪਰ ਬਹੁਤ ਸਾਰੀਆਂ ਚੀਜ਼ਾਂ ਹੋ ਰਹੀਆਂ ਹਨ। ਇਹ ਬੇਹੱਦ ਰੋਚਕ ਸਮਾਂ ਹੋਣ ਜਾ ਰਿਹਾ ਹੈ।’
ਟਰੰਪ ਨੇ ਕਿਹਾ, ‘ਸਾਡੇ ਪ੍ਰਸ਼ਾਸਨ ਨੂੰ ਚੀਨ ਦੇ ਨਾਲ ਵਪਾਰ ਅਸੰਤੁਲਨ ਨੂੰ ਠੀਕ ਕਰਨ ਦੀ ਜ਼ਰੂਰਤ ਹੈ। ਇੰਨਾ ਵਪਾਰਕ ਅਸੰਤੁਲਨ ਠੀਕ ਨਹੀਂ ਹੈ।’ ਉਨ੍ਹਾਂ ਨੇ ਕਿਹਾ ਉਹ ਮਜ਼ਬੂਤ ਹੋ ਰਹੇ ਹਨ, ਉਨ੍ਹਾਂ ਨੇ ਅਮਰੀਕਾ ਦੀ ਕਮਜ਼ੋਰ ਲੀਡਰਸ਼ਿਪ ਦੇ ਕਾਰਨ ਕਾਫੀ ਪੈਸਾ ਬਣਾਇਆ ਹੈ। ਟਰੰਪ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਚੀਨ ਦੇ ਨਾਲ ਸਾਡੇ ਸਬੰਧ ਇਥੋਂ ਤੱਕ ਕਿ ਵਪਾਰਕ ਸਬੰਧ ਵੀ ਚੰਗੇ ਹੋ ਸਕਦੇ ਹਨ। ਉਮੀਦ ਕਰਦਾ ਹਾਂ ਕਿ ਚੀਜ਼ਾਂ ਕੰਮ ਆਉਣਗੀਆਂ। ਅਜਿਹੀ ਉਮੀਦ ਹੈ ਕਿ ਰਾਸ਼ਟਰਪਤੀ ਸ਼ੀ ਦੇ ਨਾਲ ਮੇਰੇ ਰਿਸ਼ਤੇ ਦੇ ਕਾਰਨ ਇਹ ਸੰਭਵ ਹੋ ਪਾਵੇਗਾ, ਇਹ ਸਿਰਫ ਸਮਾਂ ਹੀ ਦੱਸੇਗਾ।’

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article