PUNJABMAILUSA.COM

ਵਰਕਰ ਦੀ ਮੌਤ ‘ਤੇ ‘ਆਪ’ ਵਿਧਾਇਕ ਨੂੰ 18 ਮਹੀਨੇ ਦੀ ਕੈਦ

ਵਰਕਰ ਦੀ ਮੌਤ ‘ਤੇ ‘ਆਪ’ ਵਿਧਾਇਕ ਨੂੰ 18 ਮਹੀਨੇ ਦੀ ਕੈਦ

ਵਰਕਰ ਦੀ ਮੌਤ ‘ਤੇ ‘ਆਪ’ ਵਿਧਾਇਕ ਨੂੰ 18 ਮਹੀਨੇ ਦੀ ਕੈਦ
September 01
21:15 2016

app
ਨਵੀਂ ਦਿੱਲੀ, 1 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੂੰ ਵੀਰਵਾਰ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਪਵਨ ਕੁਮਾਰ ਸ਼ਰਮਾ ਨੂੰ ਇਕ ਵਰਕਰ ਦੀ ਮੌਤ ਦੇ ਮਾਮਲੇ ਵਿਚ 18 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਆਪ ਵਿਧਾਇਕ ਪਵਨ ਕੁਮਾਰ ਸ਼ਰਮਾ ਦੀ ਸਟੀਲ ਫੈਕਟਰੀ ਵਿਚ ਲਾਪ੍ਰਵਾਹੀ ਦੇ ਚੱਲਦਿਆਂ ਇਕ ਵਰਕਰ ਦੀ ਮੌਤ ਹੋ ਗਈ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਵਿਰੇਂਦਰ ਸਿੰਘ ਨੇ ਉੱਤਰੀ ਦਿੱਲੀ ਦੇ ਅਦਾਰਸ਼ ਨਗਰ ਹਲਕੇ ਤੋਂ ਆਪ ਵਿਧਾਇਕ ਨੂੰ ਦੋਸ਼ੀ ਠਹਿਰਾਉਂਦੇ ਹੋਏ 18 ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਵਿਧਾਇਕ ਉੱਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਇਸ ਸਬੰਧੀ ਜਦੋਂ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ•ਾਂ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਵਿਰੁੱਧ ਉਪਰਲੀ ਅਦਾਲਤ ਵਿਚ ਅਪੀਲ ਕਰਨਗੇ। ਜਾਣਕਾਰੀ ਮੁਤਾਬਕ ਇਹ ਘਟਨਾ ਸਾਲ 2009 ਵਿਚ ਵਾਪਰੀ ਸੀ, ਜਦੋਂ ਉੱਤਰੀ ਪੱਛਮੀ ਦਿੱਲੀ ਦੇ ਸਮਾਈਪੁਰ ਬਦਲੀ ਸਥਿਤ ਉਨ•ਾਂ ਦੀ ਸਟੀਲ ਫੈਕਵਰੀ ਵਿਚ ਵਰਕਰ ਰਾਮ ਕੁਮਾਰ ਰੋਲਿੰਗ ਮਸ਼ੀਰ ਵਿਚੋਂ ਨਿਕਲੇ ਇਕ ਟੁੱਕੜੇ ਨਾਲ ਗੰਭੀਰ ਜ਼ਖਮੀ ਹੋ ਗਿਆ ਸੀ। ਰਾਮ ਕੁਮਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਫੈਕਟਰੀ ਵਰਕਰਾਂ ਨੇ ਫੈਕਟਰੀ ਵਿਚ ਚੱਲ ਰਹੀਆਂ ਖਰਾਬ ਮਸ਼ੀਨਾਂ ਦੀ ਸ਼ਰਮਾ ਨੂੰ ਸ਼ਿਕਾਇਤ ਕੀਤੀ ਸੀ ਪਰ ਉਸ ਨੇ ਇਸ ਉੱਤੇ ਕੋਈ ਧਿਆਨ ਨਹੀਂ ਦਿੱਤਾ ਅਤੇ ਇੱਥੋਂ ਤੱਕ ਕਿ ਵਰਕਰਾਂ ਨੂੰ ਨੌਕਰੀ ਤੋਂ ਕੱਢਣ ਤੱਕ ਦੀ ਧਮਕੀ ਦੇ ਦਿੱਤੀ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਫੈਕਟਰੀ ਵਿਚ ਵਰਕਰਾਂ ਨੂੰ ਸੁਰੱਖਿਆ ਕਵਰ ਨਹੀਂ ਮੁਹੱਈਆ ਕਰਵਾਇਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article