PUNJABMAILUSA.COM

ਵਰਜੀਨੀਆ ‘ਚ ਬੇਸਬਾਲ ਪ੍ਰੈਕਟਿਸ ਦੌਰਾਨ ਕਾਂਗਰਸਮੈਨ ਨੂੰ ਮਾਰੀ ਗੋਲੀ

ਵਰਜੀਨੀਆ ‘ਚ ਬੇਸਬਾਲ ਪ੍ਰੈਕਟਿਸ ਦੌਰਾਨ ਕਾਂਗਰਸਮੈਨ ਨੂੰ ਮਾਰੀ ਗੋਲੀ

ਵਰਜੀਨੀਆ ‘ਚ ਬੇਸਬਾਲ ਪ੍ਰੈਕਟਿਸ ਦੌਰਾਨ ਕਾਂਗਰਸਮੈਨ ਨੂੰ ਮਾਰੀ ਗੋਲੀ
June 14
19:08 2017

ਵਾਸ਼ਿੰਗਟਨ, 14 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਬੁੱਧਵਾਰ ਨੂੰ ਕਾਂਗਰਸ ਦੇ ਇਕ ਸੀਨੀਅਰ ਸਾਂਸਦ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਹਾਊਸ ਮਜਾਰਟੀ ਵਿਪ ਸਟੀਵ ਸਕਲੀਸੇ ਨੂੰ ਗੋਲੀ ਮਾਰੀ ਗਈ ਹੈ। ਸਕਲੀਸੇ ਵਰਜੀਨੀਆ ‘ਚ ਕਾਂਗਰਸ ਸਾਂਸਦਾਂ ਦੇ ਬੇਸਬਾਲ ਪ੍ਰੈਕਟਿਸ ‘ਚ ਮੌਜੂਦ ਸਨ। ਸਕਲੀਸੇ ਰੀਪਬਲਿਕਲ ਨੇਤਾਵਾਂ ‘ਚ ਤੀਜੇ ਨੰਬਰ ਦੇ ਨੇਤਾ ਹਨ। ਇਸ ਘਟਨਾ ਦੇ ਬਾਅਦ ਪੁਲਸ ਨੇ ਇਕ ਸ਼ੱਕੀ ਨੂੰ ਗੋਲੀ ਮਾਰ ਦਿੱਤੀ ਤੇ ਉਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ।
ਸਕਲੀਸੇ ਦੇ ਅਮਰੀਕੀ ਕਾਂਗਰਸ ਦੇ ਇਕ ਸਹਿਯੋਗੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਦੀ ਸਥਿਤੀ ਸਥਿਰ ਹੈ। ਇਕ ਹੋਰ ਸੀਨੀਅਰ ਸਾਂਸਦ ਨੇ ਦੱਸਿਆ ਕਿ ਇਸ ਘਟਨਾ ‘ਚ ਪੰਜ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ‘ਚ ਦੋ ਹੋਰ ਅਧਿਕਾਰੀ ਵੀ ਹਨ। ਸਾਂਸਦ ਨੇ ਦੱਸਿਆ ਕਿ ਸਕਲੀਸੇ ਦੀ ਪਿੱਠ ‘ਚ ਗੋਲੀ ਲੱਗੀ ਸੀ ਤੇ ਉਹ ਗੋਲੀ ਲੱਗਣ ਦੇ ਬਾਅਦ ਜ਼ਮੀਨ ‘ਤੇ ਡਿੱਗ ਗਏ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਬੇਹੱਦ ਦੁੱਖ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਥਿਤੀ ‘ਤੇ ਨਜ਼ਰ ਬਣਾਏ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article