PUNJABMAILUSA.COM

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

 Breaking News

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
August 18
14:45 2019

ਨਿਊਜਰਸੀ, 18 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਬੀਤੇਂ ਦਿਨ ਦੁਪਹਿਰ ਦੇ 2:00 ਵਜੇ ਦੇ ਕਰੀਬ ਵਰਜੀਨੀਆ ਸੂਬੇ ਦੀ ਪੇਜ ਕਾਉਂਟੀ ਵਿਖੇ ਇਕ ਕਾਰ—ਟਰੱਕ ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੋਤ ਹੋ ਜਾਣ ਦੀ ਸੂਚਨਾ ਹੈ।
ਜਿਸ ਵਿੱਚ 45 ਸਾਲਾ ਗੁਰਮੀਤ ਸਿੰਘ, ਉਸ ਦੀ 38 ਸਾਲਾ ਪਤਨੀ ਜਸਲੀਨ ਕੌਰ ਅਤੇ ਇਕ 6 ਸਾਲ ਦੀ ਲੜਕੀ ਸ਼ਾਮਿਲ ਹੈ। ਜਦ ਕਿ ਇਸ ਪਰਿਵਾਰ ਦਾ 11 ਸਾਲ ਦੀ ਉਮਰ ਦਾ ਬੇਟਾ ਯਸ਼ਵੀਰ ਸਿੰਘ ਗੰਭੀਰ ਰੂਪ ’ਚ ਜਖਮੀ ਹਾਲਤ ’ਚ ਹਸਪਤਾਲ ਜੇਰੇ ਇਲਾਜ ਹੈ। ਇਹ ਸਾਰੇ ਕਾਰਟਰੇਟ (ਨਿਊਜਰਸੀ) ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਇਸ ਹਾਦਸੇ ਵਿੱਚ ਜਾਨ ਚਲੀ ਗਈ ਹੈ। ਅਤੇ ਭਾਰਤ ਤੋਂ ਇਨ੍ਹਾਂ ਦਾ ਪਿਛੋਕੜ ਨਵੀਂ ਦਿੱਲੀ ਤੋਂ ਮੁਖਰਜੀ ਨਗਰ ਹੈ।
ਇਹ ਹਾਦਸਾ ਵੀਰਵਾਰ ਦੁਪਹਿਰ ਦੇ 2:00 ਵਜੇ ਦੇ ਕਰੀਬ ਵਰਜੀਨੀਆ ਦੇ ਰੂਟ 340 ਤੇ ਵਾਪਰਿਆ, ਜਦੋਂ ਇੱਕ 2008 ਫੋਰਡ ਐਫ -250 ਟਰੱਕ ਤੇਜ ਰਫਤਾਰ ਨਾਲ ਰੋਡ ਤੇ ਜਾ ਰਿਹਾ ਸੀ ਵਰਜੀਨੀਆ ਸਟੇਟ ਪੁਲਿਸ ਬਿਆਨ ਅਨੁਸਾਰ ਰੂਟ 340 ਤੇ ਜਦੋਂ ਤੇਜ ਰਫ਼ਤਾਰ ਫੋਰਡ ਟਰੱਕ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ, ਅਤੇ ਉਹ ਸੈਂਟਰ ਦੀ ਲਾਈਨ ਨੂੰ ਪਾਰ ਕਰ ਗਿਆ ਅਤੇ ਉਸ ਦਾ ਟਰੱਕ ਗੁਰਮੀਤ ਸਿੰਘ ਦੀ 2015 ਡੋਜ ਗ੍ਰੈਂਡ ਕਾਰਵੈਨ ਬਹੁਤ ਜ਼ੋਰ ਨਾਲ ਟਕਰਾ ਗਿਆ ਅਤੇ ਸਿਰਫ ਉਹਨਾਂ ਦਾ 11 ਸਾਲਾ ਦਾ ਇੱਕੋ ਹੀ ਬੇਟਾ ਯਸ਼ਵੀਰ ਸਿੰਘ ਬਚਿਆਂ ਜੋ ਜਖਮੀ ਹਾਲਤ ’ਚ ਹਸਪਤਾਲ ’ਚ ਜੇਰੇ ਇਲਾਜ ਹੈ। ਕਾਰ ਚਾਲਕ ਗੁਰਮੀਤ ਸਿੰਘ ਉਸ ਦੀ ਪਤਨੀ ਤੇ 6 ਸਾਲ ਦੀ ਬੇਟੀ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਕਾਰ ਨੂੰ ਟੱਕਰ ਮਾਰਨ ਵਾਲੇ ਫੋਰਡ ਦੇ ਡਰਾਈਵਰ, ਅਮਰੀਕਨ ਮੂਲ ਦੇ 65 ਸਾਲਾ ਸ਼ਗਨਡੋਆ ਡਗਲਸ ਡਬਲਯੂ ਨਾਂਅ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਨਾਲ ਵਿਨਚੇਸਟਰ ਮੈਡੀਕਲ ਸੈਂਟਰ ਲਿਜਾਇਆ ਗਿਆ। ਇਸ ਦੁਖਦਾਈ ਘਟਨਾ ਦੀ ਕਾਰਟਰੇਟ ਦੇ ਸਮੂਹ ਪੰਜਾਬੀ ਭਾਈਚਾਰੇ ’ਚ ਕਾਫ਼ੀ ਸੋਗ ਪਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article