PUNJABMAILUSA.COM

ਵਰਜੀਨੀਆ ਵਿਚ ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ

 Breaking News

ਵਰਜੀਨੀਆ ਵਿਚ ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ

ਵਰਜੀਨੀਆ ਵਿਚ ਭਾਰਤੀ ਮੂਲ ਦੀ ਔਰਤ ਅਤੇ ਉਸ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ
February 03
09:42 2018

ਵਾਸ਼ਿੰਗਟਨ, 3 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਦੇ ਉਪਨਗਰ ਵਰਜੀਨੀਆ ਵਿਚ ਭਾਰਤੀ ਮੂਲ ਦੀ ਇਕ ਔਰਤ ਅਤੇ ਉਸ ਦੇ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਦੇ ਅਨੁਸਾਰ 65 ਸਾਲਾ ਮਾਲਾ ਮਨਵਾਨੀ ਅਤੇ ਉਨ੍ਹਾਂ ਦਾ 32 ਸਾਲਾ ਬੇਟਾ ਰਿਸ਼ੀ ਮਨਵਾਨੀ ਅਪਣੇ ਘਰ ਵਿਚ ਮ੍ਰਿਤਕ ਮਿਲੇ। ਪੁਲਿਸ ਹਤਿਆਰਿਆਂ ਦੀ ਭਾਲ ਵਿਚ ਜੁਟ ਗਈ ਹੈ। ਪੁਲਿਸ ਨੂੰ ਇੱਕ ਵਿਅਕਤੀ ਨੇ ਬੁਧਵਾਰ ਨੂੰ ਫੋਨ ‘ਤੇ ਸੂਚਿਤ ਕੀਤਾ ਸੀ ਕਿ ਟੌਮੀ ਕੋਰਟ Îਇਲਾਕੇ ਵਿਚ ਰਹਿਣ ਵਾਲਾ ਉਸ ਦਾ ਇਕ ਸਹਿ ਕਰਮਚਾਰੀ ਇਸ ਹਫ਼ਤੇ ਕੰਮ ‘ਤੇ ਨਹੀਂ ਆਇਆ ਹੈ। ਪੁਲਿਸ ਅਧਿਕਾਰੀ ਜਦ ਉਸ ਵਿਅਕਤੀ ਦੁਆਰਾ ਦਿੱਤੇ ਗਏ ਪਤੇ ‘ਤੇ ਪਹੁੰਚੇ ਤਾਂ ਉਨ੍ਹਾਂ ਮਾਂ-ਪੁੱਤ ਦੀ ਲਾਸ਼ ਮਿਲੀ। ਅਜੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਦੋਵਾਂ ਦੀ ਹੱਤਿਆ ਕਿਉਂ ਕੀਤੀ ਗਈ ਸੀ? ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਪਿਛਲੇ ਕੁੱਝ ਸਮੇਂ ਤੋਂ ਭਾਰਤੀਆਂ ‘ਤੇ ਹਮਲੇ ਵਧ ਗਏ ਹਨ। ਪਿਛਲੇ ਸਾਲ ਨਵੰਬਰ ਵਿਚ ਕੈਲੀਫੋਰਨੀਆ ਵਿਚ ਲੁਟੇਰਿਆਂ ਨੇ ਭਾਰਤੀ ਵਿਦਿਆਰਥੀ ਧਰਮਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਕੁਝ ਦਿਨ ਬਾਅਦ ਹੀ ਮਿਸੀਸਿਪੀ ਵਿਚ ਇਕ ਭਾਰਤੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article