PUNJABMAILUSA.COM

ਵਰਲਡ ਫੇਮ 100 ਵਿੱਚ ਧੋਨੀ, ਕੋਹਲੀ ਤੇ ਸਾਨੀਆ ਸ਼ਾਮਲ

ਵਰਲਡ ਫੇਮ 100 ਵਿੱਚ ਧੋਨੀ, ਕੋਹਲੀ ਤੇ ਸਾਨੀਆ ਸ਼ਾਮਲ

ਵਰਲਡ ਫੇਮ 100 ਵਿੱਚ ਧੋਨੀ, ਕੋਹਲੀ ਤੇ ਸਾਨੀਆ ਸ਼ਾਮਲ
June 02
21:45 2016

bb-copy-768x221
ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਕ੍ਰਿਕਟ ਦੀ ਸਭ ਤੋਂ ਛੋਟੀ ਵੰਨਗੀ ਟਵੰਟੀ-20 ਵਿੱਚ ਕਮਾਲ ਦੀ ਲੈਅ ਵਿਖਾਉਣ ਵਾਲੇ ਵਿਰਾਟ ਕੋਹਲੀ ਤੇ ਭਾਰਤ ਦੀ ਇਕ ਰੋਜ਼ਾ ਤੇ ਟੀ-20 ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਈਐਸਪੀਐਨ ਵਰਲਡ ਫੇਮ 100 ਰੈਂਕਿੰਗ ਦੀ ਆਲਮੀ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਮਹਿਜ਼ ਤਿੰਨ ਭਾਰਤੀ ਹਨ ਜਿਸ ਵਿੱਚ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੂੰ ਵੀ ਥਾਂ ਦਿੱਤੀ ਗਈ ਹੈ। ਵਿਸ਼ਵ ਵਿੱਚ ਸਭ ਤੋਂ ਵੱਧ ਕਮਾਈ ਕਰਨਾ ਵਾਲਾ ਪੁਰਤਗਾਲ ਦਾ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਇਸ ਸੂਚੀ ਵਿੱਚ ਸਿਖਰ ’ਤੇ ਹੈ ਜਦਕਿ ਦੂਜਾ ਤੇ ਤੀਜਾ ਸਥਾਨ ਕ੍ਰਮਵਾਰ ਅਮਰੀਕੀ ਬਾਸਕਟਬਾਲ ਖਿਡਾਰੀ ਲੀ ਬ੍ਰੋਨ ਜੇਮਸ ਤੇ ਅਰਜਨਟੀਨਾ ਦੇ ਫੁਟਬਾਲਰ ਲਿਓਨਲ ਮੈਸੀ ਦੇ ਹਿੱਸੇ ਆਇਆ ਹੈ। ਬ੍ਰਾਜ਼ੀਲ ਦਾ ਨੇਮਾਰ ਚੌਥੇ ਅਤੇ ਸਵਿਟਜ਼ਰਲੈਂਡ ਦਾ ਟੈਨਿਸ ਖਿਡਾਰੀ ਰੌਜਰ ਫੈਡਰਰ ਪੰਜਵੇਂ ਨੰਬਰ ’ਤੇ ਕਾਬਜ਼ ਹਨ।
ਈਐਸਪੀਐਨ ਦੇ ਗਲੋਬਲ ਸਪੋਰਟਸ ਫੇਮ ਦੇ ਸਿਖਰਲੇ 10 ਖਿਡਾਰੀਆਂ ਵਿੱਚ ਕੋਹਲੀ ਥਾਂ ਬਣਾਉਣ ਵਿੱਚ ਸਫ਼ਲ ਰਿਹਾ ਹੈ। ਭਾਰਤ ਦੀ ਟੈਸਟ ਟੀਮ ਦਾ ਕਪਤਾਨ ਵਿਰਾਟ ਇਸ ਸੂਚੀ ’ਚ ਅੱਠਵੇਂ ਨੰਬਰ ’ਤੇ ਹੈ। ਇਸ ਤੋਂ ਪਹਿਲਾਂ ਆਲਮੀ ਖਿਡਾਰੀਆਂ ਦੀ ਸੂਚੀ ਵਿੱਚ ਹਮੇਸ਼ਾ ਬਾਸਕਟਬਾਲ ਤੇ ਫੁਟਬਾਲ ਖਿਡਾਰੀਆਂ ਨੂੰ ਹੀ ਤਰਜੀਹ ਮਿਲਦੀ ਰਹੀ ਹੈ। ਭਾਰਤ ਵੱਲੋਂ ਮਹਿਜ਼ ਦੋ ਕ੍ਰਿਕਟਰ ਹੀ ਇਸ ਸੂਚੀ ਵਿੱਚ ਆਪਣਾ ਨਾਂ ਦਰਜ ਕਰਾ ਸਕੇ ਹਨ। ਇਕ ਰੋਜ਼ਾ ਤੇ ਟਵੰਟੀ-20 ਕਪਤਾਨ ਧੋਨੀ ਦੂਜਾ ਖਿਡਾਰੀ ਹੈ। ਉਸ ਨੂੰ ਸਿਖਰਲੇ 20 ਖਿਡਾਰੀਆਂ ਵਿੱਚ ਜਗ੍ਹਾ ਮਿਲੀ ਹੈ ਤੇ ਉਹ 13ਵੇਂ ਨੰਬਰ ’ਤੇ ਕਾਬਜ਼ ਹੈ। ਉਧਰ ਭਾਰਤ ਦੀ ਅੱਵਲ ਨੰਬਰ ਮਹਿਲਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ 41ਵਾਂ ਸਥਾਨ ਮਿਲਿਆ ਹੈ। ਇਸ ਸੂਚੀ ਨੂੰ ਤਿਆਰ ਕਰਨ ਲਈ ਖਿਡਾਰੀਆਂ ਦੇ ਵੇਤਨ, ਸਪਾਂਸਰਸ਼ਿਪ ਤੋਂ ਮਿਲਣ ਵਾਲਾ ਭੁਗਤਾਨ, ਸਰਚ ਇੰਜਨ ਗੂਗਲ ’ਤੇ ਖਿਡਾਰੀਆਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਲੱਭਣ ਦੀ ਗਿਣਤੀ ਅਤੇ ਸੋੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਪੁੱਛ ਪ੍ਰਤੀਤ ਨੂੰ ਅਧਾਰ ਬਣਾਇਆ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

Read Full Article
    ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

Read Full Article
    ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

Read Full Article
    ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

Read Full Article
    ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

Read Full Article
    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article