PUNJABMAILUSA.COM

ਵਲੰਟੀਅਰਾਂ ‘ਚ ਉਤਸ਼ਾਹ ਨਹੀਂ ਭਰ ਸਕੀ ਕੇਜਰੀਵਾਲ ਦੀ ਪੰਜਾਬ ਫੇਰੀ

ਵਲੰਟੀਅਰਾਂ ‘ਚ ਉਤਸ਼ਾਹ ਨਹੀਂ ਭਰ ਸਕੀ ਕੇਜਰੀਵਾਲ ਦੀ ਪੰਜਾਬ ਫੇਰੀ

ਵਲੰਟੀਅਰਾਂ ‘ਚ ਉਤਸ਼ਾਹ ਨਹੀਂ ਭਰ ਸਕੀ ਕੇਜਰੀਵਾਲ ਦੀ ਪੰਜਾਬ ਫੇਰੀ
June 01
02:04 2017


ਜਲੰਧਰ, 31 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਇਕ ਤਾਂ ਵੇਸੇ ਹੀ ਪੰਜਾਬ ‘ਚ ਹਾਰ ਦੇ ਬਾਅਦ ਆਪਣੇ ਵਲੰਟੀਅਰਾਂ ਦੇ ਉਤਸ਼ਾਹ ਦਾ ਵਾਜਾ ਵਜਾ ਦਿੱਤਾ ਤੇ ਉਪਰੋਂ ਭਗਵੰਤ ਮਾਨ ਨੂੰ ਪ੍ਰਧਾਨਗੀ ਦੇ ਕੇ ਗੁਰਪ੍ਰੀਤ ਘੁੱਗੀ ਵਰਗੇ ਗੰਭੀਰ ਨੇਤਾਵਾਂ ਨੂੰ ਪਾਰਟੀ ਨਾਲੋਂ ਤੋੜ ਲਿਆ ਹੈ। ਅਜਿਹੇ ਵਿਚ ਸਭ ਨੂੰ ਲੱਗ ਰਿਹਾ ਸੀ ਕਿ ਇੰਨੇ ਵਿਰੋਧ ਦੇ ਬਾਅਦ ਸ਼ਾਇਦ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਕੁਝ ਸਿੱਖ ਲੈਣ ਅਤੇ ਪਾਰਟੀ ਨੂੰ ਪੰਜਾਬ ‘ਚ ਮਜ਼ਬੂਤ ਆਧਾਰ ਦੇਣ ਲਈ ਕੁਝ ਅਹਿਮ ਕਦਮ ਚੁੱਕਣਗੇ ਪਰ ਅਜਿਹਾ ਕੁਝ ਵੀ ਦਿਖਾਈ ਨਹੀਂ ਦੇ ਰਿਹਾ।
ਪਾਰਟੀ ‘ਚ ਅੱਜ ਵੀ ਤਾਨਾਸ਼ਾਹੀ ਵਾਲਾ ਰਵੱਈਆ ਕਾਇਮ ਹੈ। ਇਸ ਦਾ ਸਬੂਤ ਕਲ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਆਪਣੀ ਕੋਰਟ ਦੀ ਪੇਸ਼ੀ ਭੁਗਤਣ ਅੰਮ੍ਰਿਤਸਰ ਆਏ ਕੇਜਰੀਵਾਲ ਦੇ ਦੌਰੇ ਨੂੰ ਪਾਰਟੀ ਹਾਈਕਮਾਨ ਨੇ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਪਰ ਨਤੀਜਾ ਜ਼ੀਰੋ ਰਿਹਾ। ਆਲਮ ਇਹ ਰਿਹਾ ਕਿ ਪਾਰਟੀ ਵਲੋਂ ਵਲੰਟੀਅਰਾਂ ਨੂੰ ਪ੍ਰਾਈਵੇਟ ਮੋਬਾਇਲ ਨੰਬਰਾਂ ‘ਤੇ ਖਾਸ ਮੈਸੇਜ ਭੇਜੇ ਗਏ ਕਿ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਤੁਸੀਂ ਵੀ ਜ਼ਰੂਰ ਪਹੁੰਚੋ ਪਰ ਕਿਸੇ ਨੂੰ ਵੀ ਇਹ ਨਹੀਂ ਦੱਸਿਆ ਕਿ ਕੇਜਰੀਵਾਲ ਤਾਂ ਆਪਣੇ ਕੇਸ ਦੀ ਤਰੀਕ ਭੁਗਤਣ ਆਏੇ ਹਨ। ਇਸ ਦੇ ਇਲਾਵਾ ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਕੇਜਰੀਵਾਲ ਆਪਣੇ ਵਲੰਟੀਅਰਾਂ ਨੂੰ ਮਿਲਣ ਆਏ ਸਨ ਤਾਂ ਪੰਜਾਬ ਦੇ ਹੋਰ ਸ਼ਹਿਰਾਂ ‘ਚ ਕਿਉਂ ਨਹੀਂ ਗਏ। ਉਥੇ ਅੰਮ੍ਰਿਤਸਰ ਵਿਚ ਕੇਜਰੀਵਾਲ ਦੀ ਬੈਠਕ ‘ਚ ਵਲੰਟੀਅਰਾਂ ਦੀ ਭੀੜ ਕਿਉਂ ਨਹੀਂ ਇਕੱਠੀ ਹੋਈ। ਵਲੰਟੀਅਰਾਂ ਦੀ ਮੰਨੀਏ ਤਾਂ ਕੇਜਰੀਵਾਲ ਨੂੰ ਪੰਜਾਬ ਦੀ ਕੋਈ ਯਾਦ ਨਹੀਂ ਆਈ, ਉਹ ਆਪਣੇ ਕੇਸ ਦੀ ਤਰੀਖ ਭੁਗਤਣ ਆਏ ਸਨ। ਜੇਕਰ ਉਨ੍ਹਾਂ ਨੂੰ ਪੰਜਾਬ ਦਾ ਧਿਆਨ ਹੁੰਦਾ ਤਾਂ ਉਹ ਅੱਜ ਤਕ ਜ਼ਿਲਾ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਦੇ। ਅੱਜ ਪੰਜਾਬ ਦੀਆਂ ਚੋਣਾਂ ਨੂੰ ਕਈ ਮਹੀਨੇ ਬੀਤ ਚੁੱਕੇ ਹਨ ਪਰ ਪੰਜਾਬ ‘ਚ ਜ਼ਿਲਾ ਪੱਧਰੀ ਕਮੇਟੀਆਂ ਗਠਿਤ ਕੀਤੇ ਜਾਣ ਵਲ ਕੋਈ ਕਦਮ ਨਹੀਂ ਚੁੱਕਿਆ ਗਿਆ ਹਾਲਾਂਕਿ ਪੁਰਾਣੀਆਂ ਇਕਾਈਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਦੇ ਉਲਟ ਅਕਾਲੀ ਦਲ ਆਪਣੀਆਂ ਜ਼ਿਲਾ ਪੱਧਰੀ ਇਕਾਈਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਗਤੀਸ਼ੀਲ ਹੈ। ਜਾਣਕਾਰ ਸੂਤਰਾਂ ਦੀ ਮੰਨੀਏ ਤਾਂ ਜੇਕਰ ਆਮ ਆਦਮੀ ਪਾਰਟੀ ਵਲੋਂ ਇਹੀ ਹਾਲ ਰਿਹਾ ਤਾਂ ਪਾਰਟੀ ਲਈ ਨਿਗਮ ਚੋਣਾਂ ‘ਚ ਵੋਟਾਂ ਹਾਸਲ ਕਰਨਾ ਤਾਂ ਔਖਾ ਹੋਵੇਗਾ ਹੀ ਨਾਲ ਹੀ ਆਪਣਾ ਪੰਜਾਬ ‘ਚ ਆਧਾਰ ਮੁੜ ਮਜ਼ਬੂਤ ਕਰਨਾ ਹੋਰ ਵੀ ਔਖਾ ਹੋ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਆਪ ਪੰਜਾਬ ‘ਚ ਕੀ ਨਵੀਂ ਯੋਜਨਾਬੰਦੀ ਤਿਆਰ ਕਰਦੀ ਹੈ ਅਤੇ ਕੀ ਇਹ ਯੋਜਨਾਵਾਂ ਜ਼ਮੀਨੀ ਪੱਧਰ ‘ਤੇ ਕਾਮਯਾਬ ਹੋਣਗੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article