PUNJABMAILUSA.COM

ਵਾਈਟ ਹਾਊਸ ‘ਚ ਟੁੱਟੀ 20 ਸਾਲ ਪੁਰਾਣੀ ਰਵਾਇਤ, ਨਹੀਂ ਦਿੱਤੀ ਗਈ ਇਫ਼ਤਾਰ ਪਾਰਟੀ

ਵਾਈਟ ਹਾਊਸ ‘ਚ ਟੁੱਟੀ 20 ਸਾਲ ਪੁਰਾਣੀ ਰਵਾਇਤ, ਨਹੀਂ ਦਿੱਤੀ ਗਈ ਇਫ਼ਤਾਰ ਪਾਰਟੀ

ਵਾਈਟ ਹਾਊਸ ‘ਚ ਟੁੱਟੀ 20 ਸਾਲ ਪੁਰਾਣੀ ਰਵਾਇਤ, ਨਹੀਂ ਦਿੱਤੀ ਗਈ ਇਫ਼ਤਾਰ ਪਾਰਟੀ
June 26
07:07 2017

ਵਾਸ਼ਿੰਗਟਨ, 26 ਜੂਨ (ਪੰਜਾਬ ਮੇਲ) – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਮਜਾਨ ਮੌਕੇ ਮੁਸਲਮਾਨਾਂ ਨੂੰ ਤਕੜਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਵਾਈਟ ਹਾਊਸ ਵਿੱਚ ਆਯੋਜਤ ਹੋਣ ਵਾਲੀ ਇਫ਼ਤਾਰ ਪਾਰਟੀ ਨੂੰ ਰੱਦ ਕਰ ਦਿੱਤਾ ਹੈ। ਪਿਛਲੇ 20 ਸਾਲ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਵਾਈਟ ਹਾਊਸ ਵਿੱਚ ਮੁਸਲਮਾਨਾਂ ਨੂੰ ਇਫ਼ਤਾਰ ਪਾਰਟੀ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਡੋਨਾਲਡ ਟਰੰਪ ਅਤੇ ਪਹਿਲੀ ਮਹਿਲਾ ਮੇਲਾਨੀਆ ਟਰੰਪ ਨੇ ਬਿਆਨ ਜਾਰੀ ਕਰਕੇ ਮੁਸਲਿਮਾਂ ਨੂੰ ਰਮਜਾਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਸਨ। ਸਾਲ 1996 ਵਿੱਚ ਅਮਰੀਕਾ ਦੇ ਤਤਕਾਲੀਨ ਰਾਸ਼ਟਰਪਤੀ ਬਿਲ ਕਲਿੰਟਨ ਦੇ ਸ਼ਾਸਨ ਵਿੱਚ ਮੁਸਲਮਾਨਾਂ ਨਾਲ ਭਾਈਚਾਰਕ ਸਾਂਝ ਵਧਾਉਣ ਲਈ ਇਫ਼ਤਾਰ ਪਾਰਟੀ ਦੇਣ ਦੀ ਸ਼ੁਰੂਆਤ ਹਿਲੇਰੀ ਕਲਿੰਟਨ ਵੱਲੋਂ ਕੀਤੀ ਗਈ ਸੀ, ਜਿਸ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਅਤੇ ਬਰਾਕ ਓਬਾਮਾ ਨੇ ਜਾਰੀ ਰੱਖਿਆ। ਇਸ ਇਫ਼ਤਾਰ ਪਾਰਟੀ ਵਿੱਚ ਮੁਸਲਿਮ ਭਾਈਚਾਰੇ ਦੀਆਂ ਪ੍ਰਸਿੱਧ ਸ਼ਖਸੀਅਤਾਂ ਦੇ ਨਾਲ ਹੀ ਮੁਸਲਿਮ ਦੇਸ਼ਾਂ ਦੇ ਡਿਪਲੋਮੈਟ ਅਤੇ ਸੀਨੇਟਰ ਸ਼ਾਮਲ ਹੁੰਦੇ ਰਹੇ ਹਨ। ਇਯ ਵਾਰ ਟਰੰਪ ਨੇ ਇਫ਼ਤਾਰ ਪਾਰਟ. ਦੇਣ ਦੀ ਬਜਾਏ ਸਿਰਫ਼ ਸ਼ੁਭਕਾਮਨਾਵਾਂ ਦੇ ਕੇ 21 ਸਾਲ ਪੁਰਾਣੀ ਰਵਾਇਤ ਤੋੜ ਦਿੱਤੀ। ਟਰੰਪ ਨੇ ਨਾ ਰਿਫ਼ ਈਦ-ਉਲ-ਫਿਤਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਸਗੋਂ ਰਮਜਾਨ ਸ਼ੁਰੂ ਹੋਣ ‘ਤੇ ਵੀ ਮੁਸਲਿਮਾਂ ਨੂੰ ਵਧਾਈ ਦਿੱਤੀ ਸੀ।
ਟਰੰਪ ਦੇ ਇਸ ਕਦਮ ਨੂੰ ਮੁਸਮਾਨਾਂ ਲਈ ਕਰਾਰਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 9/11 ਦੇ ਹਮਲੇ ਤੋਂ ਬਾਅਦ ਵੀ ਜਾਰਜ ਬੁਸ਼ ਨੇ ਇਫ਼ਤਾਰ ਪਾਰਟੀ ਜਾਰੀ ਰੱਖੀ ਸੀ। ਉਸ ਸਮੇਂ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਲੜਾਈ ਅੱਤਵਾਦ ਵਿਰੁੱਧ ਹੈ, ਨਾ ਕਿ ਇਸਲਾਮ। ਮੁਸਲਮਾਨਾਂ ਨੂੰ ਲੈ ਕੇ ਟਰੰਪ ਅਕਸਰ ਵਿਵਾਦਾਂ ਵਿੱਚ ਰਹੇ ਹਨ। ਅਮਰੀਕੀ ਰਾਸ਼ਟਰਪਤੀ ਬਣਨ ਦੇ ਤੁਰੰਤ ਬਾਅਦ ਹੀ ਉਨ੍ਹਾਂ ਨੇ ਸੱਤ ਮੁਸਲਿਮ ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਮਸਜਿਦਾਂ ਦੀ ਨਿਗਰਾਨੀ ਕਰਨ ਲਈ ਕਿਹਾ ਸੀ। ਹਾਲਾਂਕਿ ਇਸ ਤੋਸਂ ਬਾਅਦ ਉਨ੍ਹਾਂ ਨੇ ਆਪਣੇ ਪਹਿਲੇ ਵਿਦੇਸ਼ੀ ਦੌਰੇ ਦੀ ਸ਼ੁਰੂਆਤ ਮੁਸਲਿਮ ਦੇਸ਼ ਸਾਊਦੀ ਅਰਬ ਤੋਂ ਕੀਤੀ ਅਤੇ ਉੱਥੇ 55 ਮੁਸਲਿਮ ਦੇਸ਼ਾਂ ਦੇ ਨੇਤਾਵਾਂ ਨੂੰ ਸੰਬੋਧਨਤ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article