PUNJABMAILUSA.COM

ਵਾਈਟ ਹਾਊਸ ‘ਚ ਨਿਊਯਾਰਕ ਵਾਸੀ ਦਾ ਪੁੱਜਣਾ ਤੈਅ

ਵਾਈਟ ਹਾਊਸ ‘ਚ ਨਿਊਯਾਰਕ ਵਾਸੀ ਦਾ ਪੁੱਜਣਾ ਤੈਅ

ਵਾਈਟ ਹਾਊਸ ‘ਚ ਨਿਊਯਾਰਕ ਵਾਸੀ ਦਾ ਪੁੱਜਣਾ ਤੈਅ
May 04
10:37 2016

16
ਵਾਸ਼ਿੰਗਟਨ, 4 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣ ਦੀ ਉਮੀਦਵਾਰੀ ਤੈਅ ਕਰਨ ਲਈ ਪ੍ਰਾਇਮਰੀ ਚੋਣ ਆਖ਼ਰੀ ਗੇੜ ‘ਚ ਪੁੱਜ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਵ੍ਹਾਈਟ ਹਾਊਸ ‘ਚ ਨਿਊਯਾਰਕ ਦੇ ਹੀ ਕਿਸੇ ਵਾਸੀ ਦਾ ਪੁੱਜਣਾ ਲਗਪਗ ਤੈਅ ਹੋ ਗਿਆ ਹੈ। ਦੇਸ਼ ਦੇ ਵੱਡੇ ਮੀਡੀਆ ਕਰਮਚਾਰੀ ਤੇ ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਨਵੰਬਰ ‘ਚ ਉੱਚ ਅਹੁਦੇ ਲਈ ਮੁੱਖ ਮੁਕਾਬਲਾ ਨਿਊਯਾਰਕ ਦੇ ਅਰਬਪਤੀ ਕਾਰੋਬਾਰੀ ਡੋਨਾਲਡ ਟਰੰਪ ਤੇ ਇਥੋਂ ਦੇ ਸੀਨੇਟਰ ਰਹੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਵਿਚਾਲੇ ਸਿਮਟ ਗਿਆ ਹੈ। ਇੰਡੀਆਨਾ ‘ਚ ਬੀਤੇ ਮੰਗਲਵਾਰ ਨੂੰ ਹੋਈ ਪ੍ਰਾਇਮਰੀ ਚੋਣ ਤੋਂ ਪਹਿਲਾਂ ਇਹ ਆਸਾਰ ਜਤਾਇਆ ਗਿਆ।
ਇਥੋਂ ਰਿਪਬਲੀਕਨ ਪਾਰਟ ਵੱਲੋਂ 57 ਹੋਰ ਡੈਮੋਕ੍ਰੇਟਿਕ ਪਾਰਟੀ ਵੱਲੋਂ 83 ਸਰਵੇਖਣਾਂ ਦੀ ਮੰਨੀਏ ਤਾਂ ਆਉਣ ਵਾਲੇ ਨਤੀਜੇ ਹਿਲੇਰੀ ਤੇ ਟਰੰਪ ਦੇ ਹੱਕ ‘ਚ ਹੀ ਹੋਣਗੇ। ਦੋਵੇਂ ਪਾਰਟੀਆਂ ਵੱਲੋਂ ਜੁਲਾਈ ‘ਚ ਉਮੀਦਵਾਰੀ ਦੇ ਦਾਅਵੇਦਾਰ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੀ ਨਰਾਜ਼ਗੀ ਭਾਰਤ, ਚੀਨ, ਜਾਪਾਨ ਜਾਂ ਵਿਅਤਨਾਮ ਵਰਗੇ ਦੇਸ਼ਾਂ ਨਾਲ ਨਹੀਂ ਹੈ। ਉਹ ਅਮਰੀਕੀ ਆਗੂਆਂ ਦੀ ਅਗਵਾਈ ਤੋਂ ਨਾਰਾਜ਼ ਹਨ।
ਟਰੰਪ ਦਾ ਦੋਸ਼ ਹੈ ਕਿ ਭਾਰਤ, ਚੀਨ, ਜਾਪਾਨ ਤੇ ਵਿਅਤਨਾਮ ਵਰਗੇ ਦੇਸ਼ ਅਮਰੀਕਾ ਤੋਂ ਨੌਕਰੀਆਂ ਖੋਹ ਰਹੇ ਹਨ। ਉਨ੍ਹਾਂ ਕਿਹਾ ਮੈਂ ਪੂਰੀ ਤਰ੍ਹਾਂ ਨਾਲ ਅਸਮਰੱਥ ਤੇ ਅਣਜਾਨ ਹੋਣ ਕਾਰਨ ਆਪਣੇ ਆਗੂਆਂ ਤੋਂ ਨਾਰਾਜ਼ ਹਾਂ। ਮੈਂ ਉਨ੍ਹਾਂ ਤੋਂ ਇਸ ਲਈ ਨਾਰਾਜ਼ ਹਾਂ ਕਿਉਂਕਿ ਉਹ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
ਸਰਵੇ ਦੇ ਬੋਲ
ਸੀਐਨਐਨ/ਓਆਰਸੀ ਦੇ ਤਾਜ਼ਾ ਸਰਵੇ ਮੁਤਾਬਕ ਦੇਸ਼ ‘ਚ 84 ਫ਼ੀਸਦੀ ਵੋਟਰ ਸੋਚਦੇ ਹਨ ਕਿ ਨਵੰਬਰ ‘ਚ ਰਿਪਬਲੀਕਨ ਪਾਰਟੀ ਦੇ ਟਿਕਟ ‘ਤੇ ਟਰੰਪ ਵੋਟਾਂ ‘ਚ ਹੋਣਗੇ।
ਇਸੇ ਸਰਵੇਖਣ ਦੌਰਾਨ 85 ਫ਼ੀਸਦੀ ਵੋਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰੀ ਹਿਲੇਰੀ ਕਲਿੰਟਨ ਨੂੰ ਮਿਲੇਗੀ।
51 ਫ਼ੀਸਦੀ ਡੈਮੋਕ੍ਰੇਟਿਕ ਵੋਟਰਾਂ ਦੀ ਪਹਿਲੀ ਪਸੰਦ ਹਿਲੇਰੀ ਹੈ, ਜਦਕਿ 49 ਫ਼ੀਸਦੀ ਰਿਪਬਲੀਕਨ ਵੋਟਰਾਂ ਦਾ ਕਹਿਣਾ ਹੈ ਕਿ ਉਹ ਆਪਣਾ ਉਮੀਦਵਾਰ ਟਰੰਪ ਨੂੰ ਬਣਾਉਣਾ ਚਾਹੁੰਣਗੇ।
ਸਰਚ ਇੰਜਣ ਬਿੰਗ ਮੁਤਾਬਕ ਕੈਲੀਫੋਰਨੀਆ ‘ਚ ਸੱਤ ਜੂਨ ਨੂੰ ਰਿਪਬਲੀਕਨ ਪ੍ਰਾਇਮਰੀ ਚੋਣ ਮਗਰੋਂ ਟਰੰਪ ਕੋਲ 1366 ਡੈਲੀਗੇਟ ਹੋਣਗੇ।
ਸੱਤ ਜੂਨ ਤੋਂ ਬਾਅਦ ਹਿਲੇਰੀ ਕੋਲ 2676 ਡੈਲੀਗੇਟ ਹੋਣਗੇ। ਡੈਮੋਕ੍ਰੇਟਿਕ ਉਮੀਦਵਾਰ ਬਣਨ ਲਈ ਲੋੜੀਂਦੀ ਗਿਣਤੀ 2383 ਤੋਂ ਇਹ ਲਗਪਗ 300 ਜ਼ਿਆਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article