PUNJABMAILUSA.COM

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

 Breaking News

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼
July 19
10:11 2018

ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)- ਵਾਈਟ ਹਾਊਸ ਨੇ ਜਹਾਜ਼ ਕੰਪਨੀ ਬੋਇੰਗ ਦੇ ਨਾਲ ਇਕ ਕਰਾਰ ਕੀਤਾ ਹੈ। ਇਸ ਕਰਾਰ ਦੇ ਤਹਿਤ ਵਾਈਟ ਹਾਊਸ ਕੰਪਨੀ ਕੋਲੋਂ ਦੋ ਏਅਰਫਰਸ ਵਨ ਜਹਾਜ਼ 3.9 ਅਰਬ ਡਾਲਰ ਵਿਚ ਖਰੀਦੇਗਾ। ਵਾਈਟ ਹਾਊਸ ਵਲੋਂ ਜਾਰੀ ਬਿਆਨ ਵਿਚ ਮੁਤਾਬਕ ਇਨ੍ਹਾਂ ਨਵੇਂ ਜਹਾਜ਼ਾਂ ਨੂੰ 2024 ਤੱਕ ਸੌਂਪ ਦਿੱਤਾ ਜਾਵੇਗਾ। ਮੌਜੂਦਾ ਏਅਰਫੋਰਸ ਵਨ ਜਹਾਜ਼ 31 ਸਾਲ ਪੁਰਾਣਾ ਹੈ। ਵਾਈਟ ਹਾਊਸ ਦਾ ਕਹਿਣਾ ਹੈ ਕਿ ਪਹਿਲਾਂ ਇਹ ਕਰਾਰ 5.3 ਅਰਬ ਡਾਲਰ ਵਿਚ ਹੋਣਾ ਸੀ ਲੇਕਿਨ ਇਸ ਵਿਚ 1.4 ਅਰਬ ਡਾਲਰ ਦੀ ਕਟੌਤੀ ਕਰਕੇ ਇਸ ਦੀ ਕੀਮਤ ਘਟਾਈ ਗਈ।ਬੋਇੰਗ ਨੇ 1990 ਵਿਚ ਪਹਿਲੀ ਵਾਰ ਰਾਸ਼ਟਰਪਤੀ ਦੇ ਪ੍ਰਯੋਗ ਦੇ ਲਈ ਏਅਰ ਫੋਰਸ ਵਨ ਜਹਾਜ਼ ਬਣਾਇਆ ਸੀ। ਇਸ ਜਹਾਜ਼ ਵਿਚ ਲੱਗੇ ਪੰਜ ਰੈਫਰੀਜਰੇਟਰਾਂ ਵਿਚ ਕਰੀਬ ਤਿੰਨ ਹਜ਼ਾਰ ਪਲੇਟ ਭੋਜਨ ਰੱਖਣ ਦੀ ਸਮਰਥਾ ਹੋਣੀ ਚਾਹੀਦੀ। ਬੀਤੇ ਦਸੰਬਰ ਮਹੀਨੇ ਵਿਚ ਅਮਰੀਕੀ ਹਵਾਈ ਫ਼ੌਜ ਨੇ ਪੰਜ ਵਿਚੋਂ ਦੋ ਰੈਫਰੀਜਰੇਟਰ ਨੂੰ ਬਦਲਣ ਦੇ ਲਈ ਬੇਇੰਗ ਦੇ ਨਾਲ ਕਰਾਰ ਪੂਰਾ ਕੀਤਾ ਸੀ।ਗੌਰਤਲਬ ਹੈ ਕਿ ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਬਾਅਦ ਟਰੰਪ ਨੇ ਏਅਰ ਫੋਰਸ ਵਨ ਦੀ ਕੀਮਤ ‘ਤੇ ਸਵਾਲ ਚੁੱਕਦੇ ਹੋਏ ਹਵਾਈ ਫ਼ੌਜ ਨੂੰ ਬੋਇੰਗ ਨਾਲ ਕੀਤੇ ਗਏ ਕਰਾਰ ਨੂੰ ਰੱਦ ਕਰਨ ਲਈ ਕਿਹਾ ਸੀ। ਤਦ ਹਵਾਈ ਫ਼ੌਜ ਦੀ ਬੁਲਾਰਾ ਨੇ ਕਿਹਾ ਸੀ ਕਿ ਜਹਾਜ਼ ਵਿਚ ਲੱਗੇ ਉਪਕਰਣਾਂ ਨੇ ਠੀਕ ਤਰ੍ਹਾਂ ਕੰਮ ਕਰਨਾ ਬੰਦ ਕਰ ਦਿੱਤਾ ਹੈ। ਇਸ ਲਈ ਇਸ ਦਾ ਬਦਲਾ ਜਾਣਾ ਜ਼ਰੂਰੀ ਹੈ। Îਇਕ ਸਲਾਹਕਾਰ ਨੇ ਦੱਸਿਆ ਸੀ ਕਿ ਜਹਾਜ਼ ਨੂੰ ਸੁਰੱਖਿਅਤ ਰੱਖਣ ਦੇ ਲਈ ਸੈਨਾ ਦੀ ਜ਼ਰੂਰਤਾਂ ਜ਼ਿਆਦਾ ਹਨ। ਇਸ ਦੇ ਕਾਰਨ ਜਹਾਜ਼ ਵਿਚ ਵਿਸ਼ੇਸ਼ ਉਪਕਰਣ ਲੱਗੇ ਹਨ ਜਿਨ੍ਹਾਂ ਦੀ ਕੀਮਤ ਜ਼ਿਆਦਾ ਹੈ।ਏਅਰਫੋਰਸ ਵਨ ਨੂੰ ਫਲਾਇੰਗ ਵਾਈਟ ਹਾਊਸ ਵੀ ਕਿਹਾ ਜਾਂਦਾ ਹੈ। ਯੂਐਸ ਪ੍ਰੈਜ਼ੀਡੈਂਟ ਇਸ ਜਹਾਜ਼ ਵਿਚ ਬੈਠ ਕੇ ਵੀ ਆਫ਼ਿਸ ਚਲਾ ਸਕਦੇ ਹਨ। ਸੀਨੀਅਰ ਅਫ਼ਸਰ ਵੀ ਉਨ੍ਹਾਂ ਨਾਲ ਹੁੰਦੇ ਹਨ। ਇਸ ਦੇ ਕਿਚਨ ਵਿਚ 100 ਲੋਕਾਂ ਦੇ ਲਈ 20 ਵਾਰ ਖਾਣਾ ਪਰੋਸਿਆ ਜਾ ਸਕਦਾ ਹੈ। ਰਾਸ਼ਟਰਪਤੀ ਅਤੇ ਉਨ੍ਹਾਂ ਦਾ ਸਟਾਫ਼ ਵਰਲਡ ਦੇ ਕਿਸੇ ਵੀ ਕੋਨੇ ਵਿਚ 45 ਹਜ਼ਾਰ ਫੁੱਟ ਦੀ ਉਚਾਈ ‘ਤੇ ਵੀ ਗੱਲ ਕਰ ਸਕਦਾ ਹੈ। ਜਹਾਜ਼ ਦੇ ਪਿਛਲੇ ਹਿੱਸੇ ਵਿਚ ਦੁਨੀਆ ਭਰ ਦੇ ਰਾਡਾਰਸ ਨੂੰ ਜਾਮ ਕਰ ਦੇਣ ਵਾਲੇ ਜੈਮਰ ਲੱਗੇ ਹਨ। ਜਹਾਜ਼ ਵਿਚ 19 ਟੈਲੀਵਿਜ਼ਨ ਸੈਟ ਵੀ ਲੱਗੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article