PUNJABMAILUSA.COM

ਵਾਈਟ ਹਾਊਸ ਵੱਲੋਂ ਹਵਾਰਾ ਦੀ ਰਿਹਾਈ ਬਾਰੇ ਦਖਲ ਦੇਣ ਤੋਂ ਨਾਂਹ

January 31
21:21 2016

Hawara
ਵਾਸ਼ਿੰਗਟਨ, 31 ਜਨਵਰੀ (ਪੰਜਾਬ ਮੇਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਜਗਤਾਰ ਸਿੰਘ ਹਵਾਰਾ ਨੂੰ ਰਿਹਾਅ ਕਰਨ ਦੀ ਮੰਗ ਨੂੰ ਅਮਰੀਕਾ ਵਿੱਚ ਬਹੁਤ ਤੇਜ਼ੀ ਨਾਲ ਵਧਦੀ ਦੇਖ ਵ੍ਹਾਈਟ ਹਾਊਸ ਨੇ ਇਸ ਕੇਸ ਵਿੱਚ ਦਖਲ ਦੇਣ ਤੋਂ ਨਾਂਹ ਕਰ ਦਿੱਤੀ ਹੈ।
ਵਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਮਾਮਲਾ ਦੂਜੇ ਦੇਸ਼ ਦੀ ਕਾਨੂੰਨ ਤੇ ਨਿਆਂ ਵਿਵਸਥਾ ਦਾ ਹੈ, ਇਸ ਲਈ ਅਸੀਂ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਕਰ ਸਕਦੇ। ਅਮਰੀਕਾ ਵਿੱਚ ‘ਵੀ ਦਾ ਪੀਪਲ’ ਇੱਕ ਆਨਲਾਈਨ ਸ਼ਿਕਾਇਤ ਪਲੇਟਫਾਰਮ ਹੈ, ਉਥੇ ਜਗਤਾਰ ਸਿੰਘ ਹਵਾਰਾ ਨੂੰ ਭਾਰਤ ਵਿੱਚ ਰਿਹਾਅ ਕਰਨ ਦੀ ਮੰਗ ਉਠੀ ਤੇ ਉਸ ਦੇ ਹੱਕ ਵਿੱਚ ਕਰੀਬ 1,00,000 ਲੋਕਾਂ ਨੇ ਜਦੋਂ ਦਸਖਤ ਕੀਤੇ ਤਾਂ ਵ੍ਹਾਈਟ ਹਾਊਸ ਨੇ ਇਸ ਵਿਸ਼ੇ ਵਿੱਚ ਆਪਣਾ ਪੱਖ ਰੱਖਿਆ ਹੈ। ਇਹ ਪਟੀਸ਼ਨ ਨਿਊ ਯਾਰਕ ਵਿੱਚ ‘ਸਿੱਖਸ ਫਾਰ ਜਸਟਿਸ’ ਨਾਂ ਤੋਂ ਨਵੰਬਰ 2015 ਵਿੱਚ ਸ਼ੁਰੂ ਕੀਤੀ ਗਈ ਤੇ ਇਸ ਵਿੱਚ ਮੰਗ ਕੀਤੀ ਗਈ ਕਿ ਰਾਸ਼ਟਰਪਤੀ ਬਰਾਕ ਓਬਾਮਾ ਭਾਰਤ ਨਾਲ ਜਥੇਦਾਰ ਹਵਾਰਾ ਨੂੰ ਰਿਹਾਅ ਕਰਨ ਦੀ ਗੱਲ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ