PUNJABMAILUSA.COM

ਵਾਰਡ ਨੰ.73 ਦੇ ਇਲਾਕਾ ਗੁਰੂ ਅੰਗਦ ਕਲੋਨੀ ਵਿਖੇ ਕੀਤਾ ਗਿਆ ਵਿਧਾਇਕ ਬੈਂਸ ਦਾ ਸਨਮਾਨ

ਵਾਰਡ ਨੰ.73 ਦੇ ਇਲਾਕਾ ਗੁਰੂ ਅੰਗਦ ਕਲੋਨੀ ਵਿਖੇ ਕੀਤਾ ਗਿਆ ਵਿਧਾਇਕ ਬੈਂਸ ਦਾ ਸਨਮਾਨ

ਵਾਰਡ ਨੰ.73 ਦੇ ਇਲਾਕਾ ਗੁਰੂ ਅੰਗਦ ਕਲੋਨੀ ਵਿਖੇ ਕੀਤਾ ਗਿਆ ਵਿਧਾਇਕ ਬੈਂਸ ਦਾ ਸਨਮਾਨ
December 10
04:06 2015

bains
ਸਿਵਲ ਹਸਪਤਾਲ ਵਿੱਚ ਹੋਈਆਂ ਮੋਤਾਂ ਦੀ ਜਾਂਚ ਜਲਦ ਪੂਰੀ ਕਰ ਕੇ ਦੋਸ਼ੀਆਂ ਨੂੰ ਸਖਤ ਸਜਾ ਦਿੱਤੀ ਜਾਵੇ-ਬੈਂਸ
ਲੁਧਿਆਣਾ, 9 ਦਸੰਬਰ (ਪ੍ਰਿਤਪਾਲ ਸਿੰਘ ਪਾਲੀ/ਪੰਜਾਬ ਮੇਲ)- ਸਿਵਲ ਹਸਪਤਾਲ ਲੁਧਿਆਣਾ ਵਿਖੇ ਡਿਲੀਵਰੀ ਲਈ ਆਈਆਂ 4 ਅੋਰਤਾਂ ਦੀ ਮੋਤ ਦੇ ਮਾਮਲੇ ਦੀ ਜਾਂਚ ਸਬੰਧੀ ਸਿਹਤ ਮੰਤਰੀ ਦੇ ਦਾਅਵੇ ਝੂਠੇ ਸਾਬਿਤ ਹੋ ਰਹੇ ਹਨ ਕਿਉਂਕਿ ਉਹਨਾਂ ਦੁਆਰਾ ਸੋਮਵਾਰ ਤੱਕ ਜਾਂਚ ਪੂਰੀ ਕਰ ਕੇ ਸਾਹਮਣੇ ਲਿਆਉਣ ਦਾ ਦਾਅਵਾ ਕੀਤਾ ਗਿਆ ਸੀ ਤੇ ਹੁਣ ਤੱਕ ਕਿਸੇ ਦੋਸ਼ੀ ਦਾ ਨਾਮ ਸਾਹਮਣੇ ਨਹੀਂ ਆਇਆ ਤੇ ਨਾ ਹੀ ਹਸਪਤਾਲ ਵਿੱਚ ਲੋੜੀਂਦੇ ਸੁਧਾਰ ਕੀਤੇ ਗਏ ਹਨ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਟੀਮ ਇਨਸਾਫ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੀਤਾ। ਉਹਨਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ ਮਿਲਣਾ ਚਾਹੀਦਾ ਹੈ ਤੇ ਸਰਕਾਰ ਨੂੰ ਝੂਠੇ ਦਾਅਵੇ ਕਰਨ ਦੀ ਥਾਂ ਤੇ ਜਾਂਚ ਜਲਦ ਤੋਂ ਜਲਦ ਪੂਰੀ ਕਰ ਕੇ ਦੋਸ਼ੀਆਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਤਾਂ ਜੋ ਗਰੀਬ ਪਰਿਵਾਰਾਂ ਦੀ ਜਿੰਦਗੀ ਨਾਲ ਖਿਲਵਾੜ ਬੰਦ ਹੋ ਸਕੇ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਗਰੀਬ ਮਰੀਜਾਂ ਦੀ ਬੇਕਦਰੀ ਕਰਨ ਦੀ ਬਜਾਏ,ਉਹਨਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਬਾਦਲ ਸਰਕਾਰ ਨੂੰ ਲੋਕਾਂ ਨਾਲ ਜੁੜੇ ਮੁੱਦੇ ਪਹਿਲਾਂ ਵੀ ਨਹੀਂ ਦਿਖਦੇ ਸਨ ਤੇ ਹੁਣ ਸਰਕਾਰ ਦਾ ਧਿਆਨ ਸਿਰਫ ਤੇ ਸਿਰਫ ਨਸ਼ਾ ਵੰਡੋ ਰੈਲੀਆਂ ਵੱਲ ਲੱਗਾ ਹੋਇਆ ਹੈ ਤੇ ਪੰਜਾਬ ਦੀ ਜਨਤਾ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ।
ਇਸ ਮੋਕੇ ਵਿਧਾਇਕ ਬੈਂਸ ਗੁਰੂ ਅੰਗਦ ਕਲੋਨੀ ਵਿਖੇ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ। ਲੋਕ ਹਿੱਤਾਂ ਦੀ ਲੜਾਈ ਤੇ ਸਮਾਜ ਸੇਵਾ ਵਿੱਚ ਵੱਧ ਚੜ ਕੇ ਹਿੱਸਾ ਪਾਉਣ ਕਰ ਕੇ ਮੁਹੱਲਾ ਨਿਵਾਸੀਆਂ ਵੱਲੋਂ ਬੈਂਸ ਸਮੇਤ ਟੀਮ ਇਨਸਾਫ ਦੇ ਕੁਝ ਹੋਰ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਲਖਵੀਰ ਸਿੰਘ ਪ੍ਰਧਾਨ,ਜਗਜੀਤ ਸਿੰਘ ਪਨੇਸਰ,ਰਵਿੰਦਰ ਸਿੰਘ ਸੋਮਾ,ਬਲਦੇਵ ਸਿੰਘ ਜੋਤੀ,ਸੁਰਜੀਤ ਸਿੰਘ ਖਾਲਸਾ,ਰਜੇਸ਼ ਜੈਨ,ਰਾਜ ਕਮਾਰ ਜੁਨੇਜਾ, ਤਰਲੋਚਨ ਸਿੰਘ ਵਿਰਕ,ਕੇਸਰ ਸਿੰਘ,ਮਨਜੀਤ ਸਿੰਘ ਮਠਾੜੂ ਤੇ ਹੋਰ ਇਲਾਕਾ ਨਿਵਾਸੀ ਹਾਜਿਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article