PUNJABMAILUSA.COM

ਵਾਰਾਨਸੀ ‘ਚ ਨਿਰਮਾਣ ਅਧੀਨ ਫਲਾਈਓਵਰ ਦਾ ਬੀਮ ਡਿੱਗਾ, 25 ਲਾਸ਼ਾਂ ਕੱਢੀਆਂ ਗਈਆਂ, 30 ਹੋਰ ਦੇ ਦੱਬੇ ਹੋਣ ਦਾ ਖ਼ਦਸ਼ਾ

ਵਾਰਾਨਸੀ ‘ਚ ਨਿਰਮਾਣ ਅਧੀਨ ਫਲਾਈਓਵਰ ਦਾ ਬੀਮ ਡਿੱਗਾ, 25 ਲਾਸ਼ਾਂ ਕੱਢੀਆਂ ਗਈਆਂ, 30 ਹੋਰ ਦੇ ਦੱਬੇ ਹੋਣ ਦਾ ਖ਼ਦਸ਼ਾ

ਵਾਰਾਨਸੀ ‘ਚ ਨਿਰਮਾਣ ਅਧੀਨ ਫਲਾਈਓਵਰ ਦਾ ਬੀਮ ਡਿੱਗਾ, 25 ਲਾਸ਼ਾਂ ਕੱਢੀਆਂ ਗਈਆਂ, 30 ਹੋਰ ਦੇ ਦੱਬੇ ਹੋਣ ਦਾ ਖ਼ਦਸ਼ਾ
May 16
10:27 2018

ਵਾਰਾਨਸੀ, 16 ਮਈ (ਪੰਜਾਬ ਮੇਲ)- ਕੈਂਟ ਰੇਲਵੇ ਸਟੇਸ਼ਨ ਕੋਲ ਉੱਤਰ ਪ੍ਰਦੇਸ਼ ਸੇਤੂ ਨਿਰਮਾਣ ਨਿਗਮ ਦੀ ਗਾਜ਼ੀਪੁਰ ਇਕਾਈ ਵੱਲੋਂ ਬਣਾਏ ਜਾ ਰਹੇ ਚੌਕਾਘਾਟ-ਲਹਿਰਤਾਰਾ ਫਲਾਈਓਵਰ ਦੇ ਦੋ ਬੀਮ ਮੰਗਲਵਾਰ ਸ਼ਾਮ ਕਰੀਬ ਸਾਢੇ ਪੰਜ ਵਜੇ ਅਚਾਨਕ ਡਿੱਗ ਪਏ। ਇਸ ਹਾਦਸੇ ‘ਚ 50 ਤੋਂ ਜ਼ਿਆਦਾ ਲੋਕ ਬੀਮ ਦੇ ਹੇਠਾਂ ਦੱਬੇ ਗਏ। 25 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਤੇ ਤਿੰਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਾ ਹੈ। ਅਜੇ 25 ਤੋਂ 30 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਬੀਮ ਹੇਠਾਂ ਇਕ ਰੋਡਵੇਜ਼ ਦੀ ਬੱਸ, ਇਕ ਬਲੈਰੋ, ਦੋ ਕਾਰਾਂ, ਇਕ ਆਟੋਰਿਕਸ਼ਾ ਤੇ ਚਾਰ ਬਾਈਕਾਂ ਦੱਬੀਆਂ ਗਈਆਂ। ਹਾਦਸੇ ਦਾ ਕਾਰਨ ਸੇਤੂ ਨਿਰਮਾਣ ਨਿਗਮ ਦੀ ਲਾਪ੍ਰਵਾਹੀ ਨਾਲ ਕੀਤੇ ਜਾ ਰਹੇ ਕੰਮ ਨੂੰ ਦੱਸਿਆ ਜਾ ਰਿਹਾ ਹੈ। ਐੱਨ.ਡੀ.ਆਰ.ਐੱਫ., ਫ਼ੌਜ, ਪੁਲਿਸ, ਪੀ.ਏ.ਸੀ. ਤੇ ਸਥਾਨਕ ਲੋਕ ਰਾਹਤ ਤੇ ਬਚਾਅ ਕਾਰਜਾਂ ‘ਚ ਜੁਟੇ ਹੋਏ ਹਨ। ਬਿਨਾਂ ਰੋਡ ਡਾਇਵਰਜ਼ਨ ਕੀਤਿਆਂ ਹੀ ਰੱਖੇ ਜਾ ਰਹੇ ਬੀਮ ਦੇ ਚੱਲਦਿਆਂ ਇਹ ਹਾਦਸਾ ਵਾਪਰਿਆ, ਜਿਸ ਨਾਲ ਪੂਰੇ ਇਲਾਕੇ ‘ਚ ਰੋਹ ਫੈਲਿਆ ਹੋਇਆ ਹੈ।
ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਤੇ ਗੰਭੀਰ ਰੂਪ ‘ਚ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਸਥਾਨਕ ਲੋਕਾਂ ਅਨੁਸਾਰ ਸ਼ਾਮ ਹੋਣ ਕਾਰਨ ਮੌਕੇ ‘ਤੇ ਕਾਫ਼ੀ ਜਾਮ ਦੀ ਸਥਿਤੀ ਸੀ। ਲਿਹਾਜ਼ਾ ਬੀਮ ਡਿੱਗਣ ਦੌਰਾਨ ਬਚਾਅ ਤੇ ਭੱਜਣ ਦੀ ਗੁੰਜਾਇਸ਼ ਵੀ ਨਹੀਂ ਸੀ। ਭੀੜ ਨੂੰ ਵੇਖਦਿਆਂ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਖ਼ਬਰ ਲਿਖੇ ਜਾਣ ਤੱਕ 25 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article