PUNJABMAILUSA.COM

‘ਵਾਰੇਨ ਬਫੇ’ ਦੇ ਉਤਰਾਧਿਕਾਰੀ ਬਣ ਸਕਦੇ ਨੇ ਭਾਰਤੀ ਮੂਲ ਦੇ ਅਜੀਤ ਜੈਨ

‘ਵਾਰੇਨ ਬਫੇ’ ਦੇ ਉਤਰਾਧਿਕਾਰੀ ਬਣ ਸਕਦੇ ਨੇ ਭਾਰਤੀ ਮੂਲ ਦੇ ਅਜੀਤ ਜੈਨ

‘ਵਾਰੇਨ ਬਫੇ’ ਦੇ ਉਤਰਾਧਿਕਾਰੀ ਬਣ ਸਕਦੇ ਨੇ ਭਾਰਤੀ ਮੂਲ ਦੇ ਅਜੀਤ ਜੈਨ
January 12
06:45 2018

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)-ਬਰਕਸ਼ਾਇਰ ਹਾਥਵੇ ਇੰਕ ਨੇ ਬੁੱਧਵਾਰ ਨੂੰ ਆਪਣੇ ਦੋ ਸੀਨੀਅਰ ਅਧਿਕਾਰੀਆਂ ਗ੍ਰੇਗਰੀ ਅਬੇਲ ਅਤੇ ਅਜੀਤ ਜੈਨ ਦੀ ਤਰੱਕੀ ਕੀਤੀ। ਹੁਣ ਦੁਨੀਆਂ ਦੇ ਸਭ ਤੋਂ ਵੱਡੇ ਨਿਵੇਸ਼ਕ ਅਤੇ ਚੋਟੀ ਦੇ ਅਮੀਰਾਂ ਵਿਚ ਸ਼ਾਮਲ ਵਾਰੇਨ ਬਫੇ ਦੀ ਕੰਪਨੀ ਬਰਕਸ਼ਾਇਰ ਹੈਥਵੇ ਇੰਕ ਦੀ ਕਮਾਨ ਇਕ ਭਾਰਤੀ ਸੰਭਾਲ ਸਕਦਾ ਹੈ। ਭਾਰਤੀ ਮੂਲ ਦੇ ਅਜੀਤ ਜੈਨ ਬਫੇ ਦੇ ਉਤਰਾਧਿਕਾਰੀ ਦੀ ਦੌੜ ਵਿਚ ਸਭ ਤੋਂ ਅੱਗੇ ਹਨ। ਹਾਲਾਂਕਿ ਬਫੇ ਨੇ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਹੈ ਪਰ ਜੈਨ ਦੀ ਤਰੱਕੀ ਕੀਤੇ ਜਾਣ ਮਗਰੋਂ ਉਹ ਉਸ ਦੌੜ ਵਿਚ ਸਭ ਤੋਂ ਅੱਗੇ ਹਨ।
66 ਸਾਲਾ ਜੈਨ ਨੂੰ ਬੁੱਧਵਾਰ ਨੂੰ ਬਰਕਸ਼ਾਇਰ ਹੈਥਵੇ ਇੰਕ ਇਨਸ਼ੋਰੈਂਸ ਆਪਰੇਸ਼ਨਸ ਦਾ ਉਪ ਚੈਅਰਮੈਨ ਬਣਾ ਕੇ ਬੋਰਡ ਵਿਚ ਜਗ੍ਹਾ ਦਿੱਤੀ ਗਈ। ਨਿਊਯਾਰਕ ਵਿਚ ਰਹਿਣ ਵਾਲੇ ਅਜੀਤ ਜੈਨ ਦਾ ਜਨਮ ਸਾਲ 1951 ਵਿਚ ਓਡੀਸ਼ਾ ਵਿਚ ਹੋਇਆ ਸੀ। ਸਾਲ 1972 ਵਿਚ ਉਨ੍ਹਾਂ ਨੇ ਆਈ. ਆਈ. ਟੀ. ਖੜਗਪੁਰ ਤੋਂ ਮਕੈਨੀਕਲ ਇੰਜੀਨੀਅਰਿੰਗ ਵਿਚ ਬੀ. ਟੈਕ ਦੀ ਡਿਗਰੀ ਹਾਸਲ ਕੀਤੀ। ਸਾਲ 1978 ਵਿਚ ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਤੋਂ ਐੱਸ. ਬੀ. ਏ. ਦੀ ਡਿਗਰੀ ਹਾਸਲ ਕੀਤੀ। ਪੜ੍ਹਾਈ ਪੂਰੀ ਕਰਨ ਮਗਰੋਂ ਜੈਨ ਸਾਲ 1973-76 ਵਿਚਕਾਰ ਆਈ. ਬੀ. ਐੱਮ. ਵਿਚ ਸੇਲਜ਼ਮੈਨ ਵੀ ਰਹੇ। ਸੇਲਜ਼ਮੈਨ ਦੇ ਰੂਪ ਵਿਚ ਕਰੀਅਰ ਦੀ ਸ਼ੁਰੂਆਤ ਕਰਨ ਜੈਨ ਅੱਜ ਦੀ ਤਰੀਕ ਵਿਚ ਕਰੀਬ 12,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਸੰਪੱਤੀ ਦੇ ਮਾਲਕ ਹਨ।
ਜੈਨ ਨੇ ਬਫੇ ਨੂੰ ਕੀਤਾ ਮਾਲਾਮਾਲ
ਦੁਨੀਆਂ ਦੇ ਸਭ ਤੋਂ ਵੱਡੇ ਨਿਵੇਸ਼ਕ ਅਤੇ ਉੱਚ ਅਮੀਰਾਂ ਵਿਚ ਸ਼ਾਮਲ ਬਫੇ ਕਈ ਵਾਰੀ ਇਹ ਗੱਲ ਦੁਹਰਾ ਚੁੱਕੇ ਹਨ ਕਿ ਜੈਨ ਕਾਰਨ ਉਨ੍ਹਾਂ ਨੇ ਅਰਬਾਂ ਡਾਲਰ ਦੀ ਕਮਾਈ ਕੀਤੀ। ਸਾਲ 2015 ਵਿਚ ਨਿਵੇਸ਼ਕਾਂ ਦੇ ਨਾਂ ਪੱਤਰ ਵਿਚ ਵੀ ਬਫੇ ਨੇ ਜੈਨ ਦੀ ਬਹੁਤ ਤਰੀਫ ਕੀਤੀ ਸੀ।
ਬਰਕਸ਼ਾਇਰ ਹੈਥਵੇ ਐਨਰਜੀ ਦੀ ਮੁੱਖ ਕਾਰਜਕਾਰੀ 55 ਸਾਲਾ ਅਬੇਲ ਨੂੰ ਗੈਰ ਬੀਮਾ ਕਾਰੋਬਾਰ ਆਪਰੇਸ਼ਨਸ ਲਈ ਬਰਕਸ਼ਾਇਰ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਨੂੰ ਵੀ ਜਾਨ ਨਾਲ ਬੋਰਡ ਵਿਚ ਜਗ੍ਹਾ ਦਿੱਤੀ ਗਈ ਹੈ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਬਫੇ ਦੀ ਉਤਰਾਧਿਕਾਰੀ ਦੀ ਦੌੜ ਵਿਚ ਜੈਨ ਨੂੰ ਅਬੇਲ ਤੋਂ ਸਖਤ ਟੱਕਰ ਮਿਲੇਗੀ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article