PUNJABMAILUSA.COM

ਵਾਸ਼ਿੰਗਟਨ ‘ਚ ਕੁੱਤੇ ਨੇ ਮਾਲਕ ਨੂੰ ਮਾਰੀ ਗੋਲੀ

 Breaking News

ਵਾਸ਼ਿੰਗਟਨ ‘ਚ ਕੁੱਤੇ ਨੇ ਮਾਲਕ ਨੂੰ ਮਾਰੀ ਗੋਲੀ

ਵਾਸ਼ਿੰਗਟਨ ‘ਚ ਕੁੱਤੇ ਨੇ ਮਾਲਕ ਨੂੰ ਮਾਰੀ ਗੋਲੀ
May 14
10:46 2018

ਵਾਸ਼ਿੰਗਟਨ, 14 ਮਈ (ਪੰਜਾਬ ਮੇਲ)- ਅਮਰੀਕਾ ਵਿਚ ਇਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋਸ਼ੀ ਕੋਈ ਇਨਸਾਨ ਨਹੀਂ ਬਲਕਿ ਇਕ ਕੁੱਤਾ ਹੈ। ਜਿਸ ਨੇ ਅਪਣੇ ਮਾਲਕ ਨੂੰ ਗੋਲੀ ਮਾਰ ਦਿੱਤੀ। ਸਥਾਨਕ ਮੀਡੀਆ ਮੁਤਾਬਕ ਸ਼ੁੱਕਰਵਾਰ ਨੂੰ ਇਕ 51 ਸਾਲਾ ਵਿਅਕਤੀ ਅਪਣੇ ਕੁੱਤੇ ਦੇ ਨਾਲ ਖੇਡ ਰਿਹਾ ਸੀ, ਉਦੋਂ ਉਸ ਦੇ ਕੁੱਤੇ ਨੇ ਉਸ ਨੂੰ ਗੋਲੀ ਮਾਰੀ। ਉਸ ਤੋਂ ਬਾਅਦ ਗੋਲੀ ਲੱਗਣ ਵਾਲੇ ਵਿਅਕਤੀ ਨੇ 911 ਨੰਬਰ ‘ਤੇ ਫੋਨ ਕਰਕੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਘਟਨਾ ਦੀ ਸੂਚਨਾ ‘ਤੇ ਪੁਲਿਸ ਵੀ ਹੈਰਾਨੀ ਹੋ ਗਈ ਕਿ ਇਹ ਕਿਵੇਂ ਸੰਭਵ ਹੈ । ਲੇਕਿਨ ਪੁਲਿਸ ਜਦ ਮੌਕੇ ‘ਤੇ ਪਹੁੰਚੀ ਤਾਂ ਸੱਚਾਈ ਦਾ ਪਤਾ ਚਲਿਆ। ਰਿਪੋਰਟ ਮੁਤਾਬਕ ਰਾਜਧਾਨੀ ਵਾਸ਼ਿੰਗਟਨ ਦੇ ਲੋਵਾ ਵਿਚ ਰਹਿਣ ਵਾਲੇ ਫੋਰਟ ਡੌਜ ਦੇ ਰਿਚਰਡ ਰੇਮਮੇ ਅਪਣੇ ਘਰ ਵਿਚ ਸੋਫੇ ‘ਤੇ ਬੈਠੇ ਅਪਣੇ ਦੋ ਕੁੱਤਿਆਂ ਨਾਲ ਖੇਡ ਰਹੇ ਸੀ, ਇਨ੍ਹਾਂ ਵਿਚੋਂ ਇੱਕ ਪਿਟਬੁਲ ਅਤੇ ਇਕ ਲੈਬਰਾਡੋਰ ਕੁੱਤਾ ਸੀ।
ਇਸੇ ਦੌਰਾਨ ਪਿਟਬੁਲ ਕੁੱਤਾ ਉਸ ਵਿਅਕਤੀ ਦੀ ਗੋਦ ਵਿਚ ਆ ਕੇ ਬੈਠ ਗਿਆ ਅਤੇ ਉਨ੍ਹਾਂ ਦੀ ਬੈਲਟ ਵਿਚ ਲੱਗੀ ਪਿਸਟਲ ਨੂੰ ਖਿੱਚਣ ਲੱਗਾ। ਪਿਸਟਲ ਖਿੱਚਣ ਤੋਂ ਬਾਅਦ ਗੋਲੀ ਚਲ ਗਈ ਜਿਸ ਕਾਰਨ ਉਹ ਵਿਅਕਤੀ ਜ਼ਖਮੀ ਹੋ ਗਿਆ। ਉਸ ਤੋਂ ਬਾਅਦ ਉਸ ਵਿਅਕਤੀ ਨੇ ਪੁਲਿਸ ਨੂੰ ਕਾਲ ਕੀਤਾ। ਹਾਲਾਂਕਿ ਇਸ ਵਿਅਕਤੀ ਨੂੰ ਜ਼ਿਆਦਾ ਗੰਭੀਰ ਸੱਟ ਨਹੀਂ ਲੱਗੀ ਅਤੇ ਜ਼ਰੂਰੀ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article