PUNJABMAILUSA.COM

ਵਾਸ਼ਿੰਗਟਨ ਸਟੇਟ ਦੇ ਸੈਨੇਟਰ ਜੌਉ ਫੈਨ ਖਾਲਸਾ ਸਾਜਨਾ ਦਿਵਸ ਮੌਕੇ ਸਨਮਾਨਤ

 Breaking News

ਵਾਸ਼ਿੰਗਟਨ ਸਟੇਟ ਦੇ ਸੈਨੇਟਰ ਜੌਉ ਫੈਨ ਖਾਲਸਾ ਸਾਜਨਾ ਦਿਵਸ ਮੌਕੇ ਸਨਮਾਨਤ

ਵਾਸ਼ਿੰਗਟਨ ਸਟੇਟ ਦੇ ਸੈਨੇਟਰ ਜੌਉ ਫੈਨ ਖਾਲਸਾ ਸਾਜਨਾ ਦਿਵਸ ਮੌਕੇ ਸਨਮਾਨਤ
April 18
10:19 2018

ਸਿਆਟਲ, 18 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਦੂਰ-ਦੂਰ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ। ਭਾਈ ਕੁਲਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਾਸ਼ਿੰਗਟਨ ਸਟੇਟ ਦੇ 47 ਡਿਸਟ੍ਰਿਕ ਦੇ ਸੈਨੇਟਰ ਜੋਉ ਫੈਨ ਨੂੰ ਗੁਰਦੁਆਰਾ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਟੇਟ ਸੈਨੇਟਰ ਜੋਉ ਫੈਨ ਨੇ ਵਿਸਾਖੀ ਤਿਉਹਾਰ ਦੀਆਂ ਸਮੂਹ ਜਗਤ ਨੂੰ ਵਧਾਈ ਦਿੱਤੀ। ਗੁਰਦੁਆਰਾ ਸੱਚਾ ਮਾਰਗ ਦੇ ਚੇਅਰਮੈਨ ਰਾਜਬੀਰ ਸਿੰਘ ਸੰਧੂ, ਪ੍ਰਧਾਨ ਹਰਸ਼ਿੰਦਰ ਸਿੰਘ ਸੰਧੂ ਅਤੇ ਕਮੇਟੀ ਮੈਂਬਰ ਸੇਮ ਵਿਰਕ ਨੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਹਰਸ਼ਿੰਦਰ ਸਿੰਘ ਸੰਧੂ ਨੇ ਸਟੇਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਨ ਤੇ ਲੜ ਲੱਗਣ ਦੀ ਅਪੀਲ ਕੀਤੀ। ਉਨ੍ਹਾਂ ਨੇ ਜੋਉ ਫੈਨ ਦੀ ਨਵੰਬਰ 2018 ਨੂੰ ਹੋ ਰਹੀ ਦੋਬਾਰਾ ਚੋਣ ਵਿਚ ਮਦਦ ਕਰਨ ਦੀ ਅਪੀਲ ਕੀਤੀ, ਜੋ ਹਮੇਸ਼ਾ ਹੀ ਪੰਜਾਬੀ ਭਾਈਚਾਰੇ ਦੀਆਂ ਮੰਗਾਂ ਤੇ ਲੋੜਾਂ ਦੀ ਹਮਾਇਤ ਕਰਦੇ ਰਹੇ ਹਨ।
ਐੱਫ.ਬੀ.ਆਈ. ਵੱਲੋਂ ਟਰੰਪ ‘ਤੇ ਡਾਨ ਵਾਂਗ ਕੰਮ ਕਰਨ ਦਾ ਦੋਸ਼
ਵਾਸ਼ਿੰਗਟਨ, 18 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਖੁਫੀਆ ਏਜੰਸੀ ਐੱਫ.ਬੀ.ਆਈ. ਦੇ ਸਾਬਕਾ ਡਾਇਰੈਕਟਰ ਜੇਮਸ ਕੋਮੇ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਡਾਨ ਵਾਂਗ ਕੰਮ ਕਰਨ ਦਾ ਦੋਸ਼ ਲਾਇਆ ਹੈ।
ਆਪਣੀ ਨਵੀਂ ਕਿਤਾਬ ਵਿਚ ਜੇਮਸ ਕੋਮੀ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕਿਸੇ ਮਾਫੀਆ ਬਾਸ ਦੀ ਤਰ੍ਹਾਂ ਵ੍ਹਾਈਟ ਹਾਊਸ ਨੂੰ ਚਲਾ ਰਹੇ ਹਨ। ਇਸ ਪੁਸਤਕ ਦੇ ਅਨੁਸਾਰ ਟਰੰਪ ਨੇ ਕੋਮੀ ਨੂੰ ਅਜਿਹੇ ਮਾਫੀਆ ਬਾਸ ਦੀ ਯਾਦ ਦਿਵਾ ਦਿੱਤੀ ਹੈ, ਜੋ ਆਪਣੇ ਅਧੀਨ ਲੋਕਾਂ ਤੋਂ ਪੂਰੀ ਵਫਾਦਾਰੀ ਦੀ ਉਮੀਦ ਕਰਦਾ ਹੈ। ਵਰਨਣਯੋਗ ਹੈ ਕਿ ਜੇਮਸ ਕੋਮੀ ਨੂੰ ਡੋਨਾਲਡ ਟਰੰਪ ਨੇ ਮਈ 2017 ‘ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਇਸ ਪਿੱਛੋਂ ਦਾਅਵਾ ਕੀਤਾ ਗਿਆ ਸੀ ਕਿ ਜੇਮਸ ਕੋਮੀ ਨੂੰ ਰਾਸ਼ਟਰਪਤੀ ਟਰੰਪ ਨੇ ਧਮਕਾਇਆ ਸੀ। ਕੋਮੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਲਈ ਬਰਖਾਸਤ ਕੀਤਾ ਗਿਆ ਕਿ ਚੋਣਾਂ ਵਿਚ ਰੂਸ ਦੇ ਦਖਲ ਦੀ ਜਾਂਚ ਦੇ ਤਰੀਕੇ ਨੂੰ ਬਦਲਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਇਕ ਵੱਖ ਹੀ ਦੁਨੀਆਂ ਵਿਚ ਰਹਿੰਦੇ ਹਨ, ਜਿਸ ਵਿਚ ਉਨ੍ਹਾਂ ਨੇ ਬਾਕੀਆਂ ਨੂੰ ਵੀ ਲਿਆਉਣ ਦੀ ਕੋਸ਼ਿਸ਼ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article