PUNJABMAILUSA.COM

ਵਾਹਗਾ ਬਾਰਡਰ ਤੱਕ ਸਕਾਰਪੀਓ ਲਿਜਾਣ ਵਾਲਾ ਐੱਨ.ਆਰ.ਆਈ. ਕਾਬੂ

November 18
09:45 2015

16
ਅੰਮ੍ਰਿਤਸਰ, 18 ਨਵੰਬਰ (ਪੰਜਾਬ ਮੇਲ)-ਭਾਰਤ ਤੇ ਪਾਕਿਸਤਾਨ ਦੀ ਸਰਹੱਦ ਵਾਹਗਾ ਬਾਰਡਰ ‘ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਜਲੰਧਰ ਦਾ ਇਕ ਐੱਨ.ਆਰ.ਆਈ. ਆਪਣੀ ਸਕਾਰਪੀਓ ਕਾਰ ਲੈ ਕੇ ਜ਼ੀਰੋ ਲਾਈਨ ਤੱਕ ਜਾ ਪਹੁੰਚਿਆ। ਫਿਲਹਾਲ ਬੀ.ਐੱਸ.ਐਫ. ਜਵਾਨਾਂ ਨੇ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਦੀ ਜਾਂਚ ਵਿਚ ਪਤਾ ਲੱਗਾ ਕਿ ਜਲੰਧਰ ਦਾ ਰਹਿਣ ਵਾਲਾ ਐੱਨ.ਆਰ.ਆਈ. ਸੁਰਿੰਦਰ ਸਿੰਘ ਆਪਣੀ ਸਕਾਰਪੀਓ ਕਾਰ ਵਿਚ ਸੋਮਵਾਰ ਸਵੇਰ ਨੂੰ ਕਰੀਬ ਸਾਢੇ ਤਿੰਨ ਵਜੇ ਦੋ ਗੇਟ ਤੋੜਦਾ ਹੋਇਆ ਜ਼ੀਰੋ ਲਾਈਨ ‘ਤੇ ਜਾ ਪੁੱਜਿਆ। ਅੱਗੋਂ ਪਾਕਿਸਤਾਨ ਦਾ ਗੇਟ ਬੰਦ ਹੋਣ ਕਾਰਨ ਇਹ ਵਿਅਕਤੀ ਉੱਥੇ ਰੁਕ ਗਿਆ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨਸ਼ੇ ਵਿਚ ਸੀ। ਪੁਲਿਸ ਉਸ ਵਿਅਕਤੀ ਤੋਂ ਪੁੱਛਗਿੱਛ ਵਿਚ ਲੱਗੀ ਹੋਈ ਹੈ। ਇਹ ਆਪਣੀ ਤਰ੍ਹਾਂ ਦੀ ਪਹਿਲੀ ਘਟਨਾ ਹੈ ਅਤੇ ਇਸ ਨੂੰ ਬੀ.ਐੱਸ.ਐੱਫ. ਦੀ ਭਾਰੀ ਲਾਪ੍ਰਵਾਹੀ ਵਜੋਂ ਦੇਖਿਆ ਜਾ ਰਿਹਾ ਹੈ। ਉਕਤ ਵਿਅਕਤੀ ਤੋਂ ਕੁਝ ਬਰਾਮਦ ਹੋਇਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਦਸਤਾਰ ਬਾਰੇ ਭਾਰਤੀ ਜੱਜ ਦੀ ਟਿੱਪਣੀ ਬੇਹੱਦ ਮੰਦਭਾਗੀ

Read Full Article
    ਪੰਜਾਬ ਮੇਲ ਦੇ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀਆਂ ਤਿੰਨ ਕਿਤਾਬਾਂ ਰਿਲੀਜ਼

    ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਵਰਕ ਪਰਮਿਟ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ ਟਰੰਪ ਸਰਕਾਰ

    ਡਾ. ਬਾਬਾ ਬੁੱਧ ਸਿੰਘ ਢਾਹਾਂ ਆਪਣੀ ਜ਼ਿੰਦਗੀ ਨੂੰ ਸਫਲ ਕਰਦੇ ਹੋਏ ਅਮਰ ਹੋ ਗਏ

    ਨਿਊਜਰਸੀ ਸੂਬੇ ਦੇ ਸਿਟੀ ਹੋਬੋਕਨ ਦੇ ਸਿਟੀ ਹਾਲ ‘ਚ ਨਿਸ਼ਾਨ ਸਾਹਿਬ ਝੁਲਾਇਆ ਗਿਆ

    ਬੈਲਗਹਿੰਮ ਸਿਟੀ ਹਾਲ ਦੇ ਸਾਹਮਣੇ ਗ਼ਦਰੀ ਬਾਬਿਆਂ ਦੀ ਯਾਦ ‘ਚ ਗੇਟ ਦਾ ਉਦਘਾਟਨ

    ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ