PUNJABMAILUSA.COM

ਵਿਆਹਾਂ ਵਿੱਚ ਹਥਿਆਰ ਲੈ ਕੇ ਜਾਣ ਸਬੰਧੀ ਹਾਈ ਕੋਰਟ ਦਾ ਸਖਤ ਰੁਖ

ਵਿਆਹਾਂ ਵਿੱਚ ਹਥਿਆਰ ਲੈ ਕੇ ਜਾਣ ਸਬੰਧੀ ਹਾਈ ਕੋਰਟ ਦਾ ਸਖਤ ਰੁਖ

ਵਿਆਹਾਂ ਵਿੱਚ ਹਥਿਆਰ ਲੈ ਕੇ ਜਾਣ ਸਬੰਧੀ ਹਾਈ ਕੋਰਟ ਦਾ ਸਖਤ ਰੁਖ
March 03
21:30 2017

high-court
ਚੰਡੀਗੜ੍ਹ, 3 ਮਾਰਚ (ਪੰਜਾਬ ਮੇਲ)- ਤਿੰਨ ਮਹੀਨੇ ਪਹਿਲਾਂ ਬਠਿੰਡਾ ਦੇ ਇਕ ਮੈਰਿਜ ਪੈਲੇਸ ਵਿੱਚ ਵਿਆਹ ਦੌਰਾਨ ਗੋਲੀ ਚੱਲਣ ਤੇ ਡਾਂਸਰ ਦੀ ਮੌਤ ਦੇ ਕੇਸ ਵਿੱਚ ਅਜੇ ਤੱਕ ਕਾਰਵਾਈ ਨਾ ਕੀਤੇ ਜਾਣ ‘ਤੇ ਹਾਈ ਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਕਿਸੇ ਹੋਰ ਅਜਿਹੀ ਘਟਨਾ ਦੀ ਉਡੀਕ ਕੀਤੀ ਜਾ ਰਹੀ ਹੈ।
ਜਸਟਿਸ ਐਸ ਐਸ ਸਾਰੋਂ ਅਤੇ ਜਸਟਿਸ ਦਰਸ਼ਨ ਸਿੰਘ ਦੀ ਡਵੀਜ਼ਨ ਬੈਂਚ ਨੇ ਕਿਹਾ ਕਿ ਇਸ ਘਟਨਾ ਤੋਂ ਅਜੇ ਤੱਕ ਕੋਈ ਸਬਕ ਨਹੀਂ ਲਿਆ ਗਿਆ, ਜਿਹੜਾ ਅਜੇ ਤੱਕ ਵਿਆਹਾਂ ਤੇ ਹੋਰ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਜਾਣ ਸਬੰਧੀ ਪਾਲਸੀ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਹਲਕੇ ਵਿੱਚ ਲੈ ਰਹੀ ਹੈ, ਜਦੋਂ ਕਿ ਉਹ ਇਕ ਗੰਭੀਰ ਸਮੱਸਿਆ ਹੈ। ਸੁਪਰੀਮ ਕੋਰਟ ਦੀ ਹਦਾਇਤ ਵੀ ਹੈ ਕਿ ਰਾਤ ਦੇ 10 ਵਜੇ ਤੋਂ ਸਵੇਰ ਛੇ ਵਜੇ ਤੱਕ ਸਪੀਕਰ ਨਹੀਂ ਵੱਜ ਸਕਦਾ, ਪਰ ਜਾਗਰਣ ਅਤੇ ਵਿਆਹਾਂ ਵਿੱਚ ਦੇਰ ਰਾਤ ਤੱਕ ਸਪੀਕਰ ਅਤੇ ਡੀ ਜੇ ਵੱਜਦੇ ਹਨ। ਇਸ ਨਾਲ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਮੇਂ ਤੇ ਮਰੀਜ਼ਾਂ ਨੂੰ ਆਮ ਤੌਰ ‘ਤੇ ਪ੍ਰੇਸ਼ਾਨੀ ਹੁੰਦੀ ਹੈ। ਹਾਈ ਕੋਰਟ ਨੇ ਡੀ ਸੀ ਬਠਿੰਡਾ ਨੂੰ ਪੁੱਛਿਆ ਹੈ ਕਿ ਤਿੰਨ ਦਸੰਬਰ ਦੀ ਘਟਨਾ ਪਿੱਛੋਂ ਕੀ ਹੁਕਮ ਜਾਰੀ ਕੀਤਾ ਗਿਆ ਅਤੇ ਐਸ ਐਸ ਪੀ ਤੋਂ ਪੁੱਛਿਆ ਕਿ ਇਸ ਕੇਸ ਵਿੱਚ ਅੱਜੇ ਤੱਕ ਕੀ ਕਾਰਵਾਈ ਕੀਤੀ ਗਈ।
ਹਾਈ ਕੋਰਟ ਨੇ ਇਹ ਸਖਤੀ ਸਰਕਾਰ ਵੱਲੋਂ ਇਸ ਕੇਸ ਵਿੱਚ ਜਵਾਬ ਪੇਸ਼ ਕਰਨ ਲਈ ਹੋਰ ਸਮਾਂ ਮੰਗਣ ਉੱਤੇ ਵਰਤੀ ਹੈ। ਇਸ ਪਟੀਸ਼ਨ ਉੱਤੇ ਕੱਲ੍ਹ ਦੂਜੀ ਵਾਰ ਜਵਾਬ ਲਈ ਸਮਾਂ ਮੰਗਿਆ ਗਿਆ ਸੀ। ਹੁਣ ਮਾਮਲੇ ਦੀ ਸੁਣਵਾਈ 9 ਮਾਰਚ ਨੂੰ ਹੋਵੇਗੀ। ਚੰਡੀਗੜ੍ਹ ਦੇ ਅਧਿਆਪਕ ਪੰਡਿਤ ਰਾਓ ਧੰਨੇਸ਼ਵਰ ਨੇ ਬਠਿੰਡਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਲੋਕ ਹਿੱਤ ਪਟੀਸ਼ਨ ਦਾਖਲ ਕਰਕੇ ਕਿਹਾ ਸੀ ਕਿ ਅਜੋਕੇ ਸਮੇਂ ਵਿੱਚ ਹਥਿਆਰਾਂ, ਸ਼ਰਾਬ ਅਤੇ ਔਰਤਾਂ ਨਾਲ ਸਬੰਧਤ ਅਜਿਹੇ ਗੀਤ ਆ ਗਏ ਹਨ, ਜਿਸ ਨਾਲ ਉਤੇਜਨਾ ਪੈਦੀ ਹੁੰਦੀ ਤੇ ਮਨ ਭੜਕਦਾ ਹੈ। ਇਨ੍ਹਾਂ ਗੀਤਾਂ ਵਿੱਚ ਔਰਤਾਂ ਨੂੰ ਵਰਤੋਂ ਵਾਲੀ ਵਸਤੂ ਵਾਂਗ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬਠਿੰਡਾ ਵਿੱਚ ਵਿਆਹ ਦੌਰਾਨ ਗੋਲੀ ਚੱਲਣ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article