PUNJABMAILUSA.COM

ਵਿਕਟੋਰੀਆਂ ਪਾਰਕ ਦਾ ਨਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਰੱਖਿਆ ਗਿਆ

 Breaking News

ਵਿਕਟੋਰੀਆਂ ਪਾਰਕ ਦਾ ਨਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਰੱਖਿਆ ਗਿਆ

ਵਿਕਟੋਰੀਆਂ ਪਾਰਕ ਦਾ ਨਾਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਰੱਖਿਆ ਗਿਆ
September 06
13:01 2017

ਫਰਿਜ਼ਨੋ, 6 ਸਤੰਬਰ (ਮਾਛੀਕੇ/ ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਇਲਾਕੇ ਦੇ ਸਮੂੰਹ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਜੈਕਾਰਾ ਮੂਵਮੈਂਟ ਦੇ ਨੌਜਵਾਨ ਆਗੂ ਬੱਚਿਆਂ ਦੀਆਂ ਸਫਲ ਕੋਸ਼ਿਸ਼ਾਂ ਸਦਕਾ ਫਰਿਜ਼ਨੋ ਦੇ ”ਵਿਕਟੋਰੀਆਂ ਪਾਰਕ” ਦਾ ਨਾਮ ਬਦਲ ਕੇ ਮਨੁੱਖੀ ਅਧਿਕਾਰਾਂ ਦੇ ਲਈ ਹੋਏ ਸਿੱਖ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ”ਸ਼ਹੀਦ ਜਸਵੰਤ ਸਿੰਘ ਖਾਲੜਾ ਪਾਰਕ” ਰੱਖ ਦਿੱਤਾ ਗਿਆ ਹੈ।
ਜੈਕਾਰਾ ਬਹੁਤ ਸਮੇਂ ਤੋਂ ਫਰਿਜ਼ਨੋ ਸ਼ਹਿਰ ਦੇ ਵਿਕਟੋਰੀਆ ਪਾਰਕ ਦਾ ਨਾਮ ਮਨੁੱਖੀ ਅਧਿਕਾਰ ਸੰਸਥਾ ਦੇ ਆਗੂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਰਖਵਾਉਣ ਲਈ ਸਿਟੀ ਕੌਂਸਲ ਨਾਲ ਆਪਣੀ ਮੰਗ ਸਾਂਝੀ ਕਰ ਚੁੱਕਿਆ ਸੀ। ਬੀਤੇ ਦਿਨੀਂ ਹੋਈ ਸਿਟੀ ਕੌਂਸਲ ਦੀ ਮੀਟਿੰਗ ‘ਚ ਸਿਟੀ ਕੌਂਸਲ ਮੈਂਬਰਾਂ ਨੇ ਇਸ ਮਤੇ ‘ਤੇ ਵੋਟ ਪਾ ਕੇ ਸਰਬਸੰਮਤੀ ਨਾਲ ਇਹ ਰੈਜ਼ੂਲੇਸ਼ਨ ਪਾਸ ਕਰ ਦਿੱਤਾ। ਇਸ ਪ੍ਰੋਗਰਾਮ ਵਿਚ ਖਾਲੜਾ ਸਾਹਿਬ ਦੀ ਬੇਟੀ ਨਵਕਿਰਨ ਕੌਰ ਨੇ ਬੇ-ਏਰੀਏ ਤੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਪੰਜਾਬੀ ਭਾਈਚਾਰੇ ਨੇ ਫਰਿਜ਼ਨੋ ਸਿਟੀ ਮੇਅਰ ਲੀ-ਬਰੈਡ, ਕੌਂਸਲ ਮੈਬਰ ਕਲਿੰਟ ਓਲੀਵਰ, ਇਸਮਾਰਾਲੀਡਾ ਸੋਰਾਇਆ, ਓਲੀਵਰ ਬੇਂਸ, ਗੈਰੀ ਬਰੈਡਫਿਲਡ, ਪਾਲ ਕੈਪਰੀਗੈਲੋ ਦਾ ਇਸ ਇਤਿਹਾਸਕ ਫੈਸਲੇ ਲਈ ਸ਼ੁਕਰੀਆ ਅਦਾ ਕੀਤਾ। ਇਹ ਪਾਰਕ ਕਲਿੰਟਨ ਅਤੇ ਬਰਾਲੀ ਸਟਰੀਟ ਦੇ ਕੌਰਨਰ ‘ਤੇ ਸਥਿਤ ਹੈ। ਇਸ ਇਤਿਹਾਸਕ ਐਲਾਨ ਨਾਲ ਪੂਰੇ ਫਰਿਜ਼ਨੋ ਏਰੀਏ ਦੇ ਪੰਜਾਬੀਆਂ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕੀ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article