PUNJABMAILUSA.COM

ਵਿਕਰਮ ਸਿੰਘ ਢਿੱਲੋਂ ਨੂੰ ਈਗਲ ਸਕਾਊਟ ਦਾ ਮਿਲਿਆ ਅਹੁਦਾ

ਵਿਕਰਮ ਸਿੰਘ ਢਿੱਲੋਂ ਨੂੰ ਈਗਲ ਸਕਾਊਟ ਦਾ ਮਿਲਿਆ ਅਹੁਦਾ

ਵਿਕਰਮ ਸਿੰਘ ਢਿੱਲੋਂ ਨੂੰ ਈਗਲ ਸਕਾਊਟ ਦਾ ਮਿਲਿਆ ਅਹੁਦਾ
February 10
10:21 2016

32
ਯੂਨੀਅਨ ਸਿਟੀ, 10 ਫਰਵਰੀ (ਪੰਜਾਬ ਮੇਲ)- ਇਥੋਂ ਦੇ ਇੱਕ ਪੰਜਾਬੀ ਨੌਜਵਾਨ ਵਿਕਰਮ ਸਿੰਘ ਢਿੱਲੋਂ ਨੂੰ ਲੜਕਿਆਂ ਦੇ ਸਕਾਊਟ ਗਰੁੱਪ 273 ‘ਚ ਬਿਹਤਰੀਨ ਕੰਮ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਬੀਤੇ ਦਿਨੀਂ ਉਸਨੂੰ 2 ਸਨਮਾਨ ਪੱਤਰ ਸੈਨੇਟਰ ਬੌਬ ਵਿਕੋਸਕੀ ਅਤੇ ਸਕਾਊਟ ਅਧਿਕਾਰੀ ਕੀਂਥ ਮੈਹਲ ਹੋਰਨ ਵਲੋਂ ਦਿੱਤੀ ਗਏ। ਇਸ ਦੇ ਨਾਲ-ਨਾਲ ਉਸਨੂੰ ਸੈਨੇਟਰ ਬੌਬ ਵਿਕੋਸਕੀ ਵਲੋਂ ਇੱਕ ਮੈਰਿਟ ਸਰਟੀਫਿਕੇਟ ਵੀ ਦਿੱਤਾ ਗਿਆ।
ਵਿਕਰਮ ਢਿੱਲੋਂ ਨੂੰ ਈਗਲ ਸਕਾਊਟਸ ਮੈਡਲ ਅਤੇ ਇਗਲ ਸਕਾਊਟ ਪਿੰਨ ਨਾਲ ਵੀ ਸਨਮਾਨਿਤ ਕੀਤਾ ਗਿਆ। ਵਿਕਰਮ ਨੇ ਸਟੇਜ ‘ਤੇ ਆਪਣੀ ਮਾਤਾ ਬਲਜਿੰਦਰ ਕੌਰ ਢਿੱਲੋਂ ਨੂੰ ਪਿੰਨ ਭੇਂਟ ਕੀਤਾ। ਵਿਕਰਮ ਦੇ ਦੋਸਤਾਂ, ਮਿੱਤਰਾਂ ਅਤੇ ਸਕਾਊਟ ਲੀਡਰਾਂ ਨੇ ਇਸ ਮੌਕੇ ਉਸਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਸਦੇ ਚੰਗੇ ਕੰਮਾਂ ਬਾਰੇ ਬੋਲੇ। ਵਿਕਰਮ ਨੇ ਸਾਲ 2015 ‘ਚ 80 ਮੀਲ ਲੰਮੀ ਬੈਕ ਪੈਕ ਹਾਇਕਿੰਗ ਵੀ ਕੀਤੀ ਸੀ। ਢਿੱਲੋਂ ਨੇ ਉਸ ਕੰਮ ਨੂੰ ਬੜੇ ਸੁਚੱਜੇ ਕੰਮ ਨਾਲ ਪੂਰਾ ਕੀਤਾ ਸੀ।
ਇਸ ਸਨਮਾਨ ਸਮਾਗਮ ‘ਚ ਯੂਨੀਯਨ ਸਿਟੀ ਦੇ ਮੇਅਰ ਕੈਰਲ ਦੁਤਰਾ ਵਰਨਾਸੀ ਵੀ ਹਾਜ਼ਿਰ ਹੋਏ। ਇਸ ਇਲਾਕੇ ਵਿਚ ਵਿਕਰਮ ਢਿੱਲੋਂ ਪਹਿਲਾਂ ਪੰਜਾਬੀ ਨੌਜਵਾਨ ਹੈ ਜਿਸਨੇ ਇਗਲ ਸਕਾਊਟ ਦਾ ਅਹੁਦਾ ਪ੍ਰਾਪਤ ਕੀਤਾ ਹੈ। ਵਿਕਰਮ ਢਿੱਲੋਂ ਨੂੰ ਇਗਲ ਸਕਾਊਟ ਕੋਰਟ ਦਾ ਸਨਮਾਨ ਮਿਲਣ ‘ਤੇ ਪੰਜਾਬੀ ਭਾਈਚਾਰੇ ‘ਚ ਕਾਫੀ ਖੁਸ਼ੀ ਦਾ ਇਜ਼ਹਾਰ ਪਾਈ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article